ਪੜਚੋਲ ਕਰੋ

6000mAh ਬੈਟਰੀ ਤੇ 48MP ਕਵਾਡ ਕੈਮਰਾ ਫੋਨ Samsung Galaxy F22 ਦੀ ਪਹਿਲੀ ਸੇਲ ਅੱਜ, ਜਾਣ ਕੀਮਤ ਤੇ ਆਫਰਸ

ਫੋਨ 'ਚ 6 GB ਰੈਮ ਅਤੇ 128 GB ਇੰਟਰਨਲ ਸਟੋਰੇਜ ਹੈ। Galaxy F22 ਸਮਾਰਟਫੋਨ 'ਚ ਕਵਾਡ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ।

Samsung Galaxy F22 ਦੀ ਆਪਣੀ ਪਹਿਲੀ ਵਿਕਰੀ ਸੇਲ 12 ਜੁਲਾਈ ਨੂੰ ਸ਼ੁਰੂ ਹੋਈ। ਫੋਨ ਨੂੰ ਫਲਿਪਕਾਰਟ ਤੋਂ ਦੁਪਹਿਰ 12 ਵਜੇ ਤੋਂ ਖਰੀਦਿਆ ਜਾ ਸਕਦਾ ਹੈ। ਫੋਨ ਨੂੰ ਪਿਛਲੇ ਹਫਤੇ ਹੀ ਭਾਰਤ ਵਿੱਚ ਲਾਂਚ ਕੀਤਾ ਗਿਆ ਸੀ। ਫੋਨ ਵਿੱਚ ਮਜ਼ਬੂਤ 6000mAh ਦੀ ਬੈਟਰੀ ਅਤੇ 48 ਐਮਪੀ ਕਵਾਡ ਕੈਮਰਾ ਸੈੱਟਅਪ ਹੈ। ਫੋਨ 'ਚ 90Hz ਰਿਫਰੈਸ਼ ਰੇਟ ਨੂੰ ਸਪੋਰਟ ਕੀਤਾ ਗਿਆ ਹੈ। ਫੋਨ ਨੂੰ ਪਹਿਲੀ ਵਿਕਰੀ ਵਿੱਚ ਛੂਟ ਦੀ ਪੇਸ਼ਕਸ਼ 'ਤੇ ਵਿਕਰੀ ਲਈ ਸੂਚੀਬੱਧ ਕੀਤਾ ਗਿਆ ਹੈ। ਇਹ ਕੰਪਨੀ ਦਾ ਬਜਟ ਸਮਾਰਟਫੋਨ ਹੈ।

ਕੀਮਤਾਂ ਤੇ ਆਫਰਸ

Samsung Galaxy F22 ਦੋ ਸਟੋਰੇਜ ਵੇਰੀਐਂਟ 'ਚ ਆਉਂਦਾ ਹੈ। ਫੋਨ ਦੀ 4 GB ਰੈਮ ਅਤੇ 64 GB ਸਟੋਰੇਜ ਵੇਰੀਐਂਟ ਦੀ ਕੀਮਤ 12,499 ਰੁਪਏ ਹੈ। ਜਦਕਿ 6 GB  ਰੈਮ ਅਤੇ 128 GB ਸਟੋਰੇਜ ਵੇਰੀਐਂਟ 14,4999 ਰੁਪਏ 'ਚ ਵਿਕਰੀ ਲਈ ਉਪਲੱਬਧ ਹੋਣਗੇ। ਫੋਨ ਦੋ ਕਲਰ ਆਪਸ਼ਨਜ਼ ਡੈਨੀਮ ਬਲਿਊ ਅਤੇ ਡੈਨੀਮ ਬਲੈਕ ਕਲਰ ਆਪਸ਼ਨ 'ਚ ਆਉਂਦਾ ਹੈ। Galaxy F22 ਸਮਾਰਟਫੋਨ ਨੂੰ Samsung ਆਨਲਾਈਨ ਸਟੋਰ, flipkart ਦੇ ਨਾਲ ਨਾਲ ਚੁਣੇ ਪ੍ਰਚੂਨ ਸਟੋਰਾਂ ਤੋਂ ਖਰੀਦਿਆ ਜਾ ਸਕਦਾ ਹੈ। ਫੋਨ ਨੂੰ Flipkart ਤੋਂ 1000 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ।

Samsung Galaxy F22 ਸਪੈਸੀਫਿਕੇਸ਼ਨ

Samsung Galaxy F22 ਸਮਾਰਟਫੋਨ 'ਚ 6.4 ਇੰਚ ਦੀ ਸੁਪਰ ਐਮੋਲੇਡ HD+ ਡਿਸਪਲੇਅ ਹੈ, ਜਿਸ ਦੀ ਰਿਫਰੈਸ਼ ਰੇਟ 90 Hz ਹੈ। ਇੱਕ ਵਾਟਰਡ੍ਰੌਪ ਨੌਚ ਸਟਾਈਲ ਡਿਸਪਲੇਅ ਫੋਨ ਵਿੱਚ ਉਪਲਬਧ ਹੋਵੇਗਾ। ਫੋਨ MediaTek Helio G80 ਚਿੱਪਸੈੱਟ ਸਪੋਰਟ ਦੇ ਨਾਲ ਆਵੇਗਾ। ਫੋਨ 'ਚ 6 GB ਰੈਮ ਅਤੇ 128 GB ਇੰਟਰਨਲ ਸਟੋਰੇਜ ਹੈ। Galaxy F22 ਸਮਾਰਟਫੋਨ 'ਚ ਕਵਾਡ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਦਾ ਮੁੱਖ ਕੈਮਰਾ 48 MP ਦਾ ਹੋਵੇਗਾ। ਇਸ ਤੋਂ ਇਲਾਵਾ 8 MP ਦੇ ਅਲਟਰਾ-ਵਾਈਡ ਐਂਗਲ ਲੈਂਜ਼ ਦਾ ਸਪੋਰਟ ਦਿੱਤਾ ਗਿਆ ਹੈ। ਜਦੋਂ ਕਿ 2 MP ਡੈਪਥ ਸੈਂਸਰ ਦਾ ਸਪੋਰਟ ਵੀ ਮਿਲੇਗਾ।

ਇਸ ਤੋਂ ਇਲਾਵਾ 2 MP ਮੈਕਰੋ ਲੈਂਜ਼ ਦਿੱਤਾ ਗਿਆ ਹੈ। ਸੈਲਫੀ ਲਈ 13 MP ਦਾ ਫਰੰਟ ਕੈਮਰਾ ਫੋਨ 'ਚ ਦਿੱਤਾ ਗਿਆ ਹੈ। Samsung Galaxy F22 ਸਮਾਰਟਫੋਨ ਇੱਕ ਮਜ਼ਬੂਤ 6,000 mAh ਦੀ ਬੈਟਰੀ ਸਪੋਰਟ ਦੇ ਨਾਲ ਆਵੇਗਾ ਜੋ 25 W ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗਾ। ਫੋਨ ਬਾਕਸ ਦੇ ਨਾਲ ਇੱਕ 15 W ਫਾਸਟ ਚਾਰਜਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
Jio cheapest Recharge plan : ਵੱਡਾ ਧਮਾਕਾ ! Jio ਦਾ ਸਭ ਤੋਂ ਸਸਤਾ ਰੀਚਾਰਜ ਪਲਾਨ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget