ਪੜਚੋਲ ਕਰੋ

Flipkart ਨੇ UPI ਮਾਰਕੀਟ 'ਚ ਕੀਤੀ ਧਮਾਕੇਦਾਰ ਐਂਟਰੀ, ਲਾਂਚ ਕੀਤੀ ਆਪਣੀ Payment App

UPI Payment : ਭਾਰਤ ਵਿਚ UPI ਪੇਮੈਂਟ ਦਾ ਬਾਜ਼ਾਰ ਦੁਨੀਆ ਚੋਂ ਸਭ ਤੋਂ ਵੱਡਾ ਹੈ, ਤਕਰੀਬਨ ਹਰ ਕੋਈ ਇਸ ਦੀ ਵਰਤੋਂ ਕਰਦਾ ਹੈ। ਇਹੀ ਕਾਰਨ ਹੈ ਕਿ ਯੂਪੀਆਈ ਉਪਭੋਗਤਾਵਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।

ਭਾਰਤ ਵਿਚ UPI ਪੇਮੈਂਟ ਦਾ ਬਾਜ਼ਾਰ ਦੁਨੀਆ ਚੋਂ ਸਭ ਤੋਂ ਵੱਡਾ ਹੈ, ਤਕਰੀਬਨ ਹਰ ਕੋਈ ਇਸ ਦੀ ਵਰਤੋਂ ਕਰਦਾ ਹੈ। ਇਹੀ ਕਾਰਨ ਹੈ ਕਿ ਯੂਪੀਆਈ ਉਪਭੋਗਤਾਵਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। 

ਇਸ ਨੂੰ ਦੇਖਦੇ ਹੋਏ ਭਾਰਤੀ ਈ-ਕਾਮਰਸ ਪਲੇਟਫਾਰਮ ਫਲਿੱਪਕਾਰਟ ਨੇ ਆਪਣੀ ਪੇਮੈਂਟ ਐਪ ਲਾਂਚ ਕਰ ਦਿੱਤੀ ਹੈ। ਇਸ ਨੂੰ Super.Money ਦੇ ਨਾਂ ਨਾਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ। PhonePe ਤੋਂ ਵੱਖ ਹੋਣ ਤੋਂ ਬਾਅਦ ਫਲਿੱਪਕਾਰਟ ਨੇ ਆਪਣੀ ਐਪ ਨੂੰ ਬਾਜ਼ਾਰ 'ਚ ਲਾਂਚ ਕਰ ਦਿੱਤਾ ਹੈ। ਫਲਿੱਪਕਾਰਟ ਕਰੀਬ ਡੇਢ ਸਾਲ ਪਹਿਲਾਂ PhonePe ਤੋਂ ਵੱਖ ਹੋ ਗਿਆ ਸੀ, ਪਰ PhonePe ਅਜੇ ਵੀ ਵਾਲਮਾਰਟ ਦੀ ਮਲਕੀਅਤ ਹੈ।

ਵਾਲਮਾਰਟ ਦੀ ਨਵੀਂ ਐਪ ਦਾ ਬੀਟਾ ਵਰਜ਼ਨ ਪਲੇ ਸਟੋਰ 'ਤੇ ਉਪਲਬਧ ਹੈ। ਇੱਥੋਂ ਯੂਜ਼ਰਸ ਐਪ ਨੂੰ ਡਾਊਨਲੋਡ ਕਰਨ ਤੋਂ ਬਾਅਦ ਮੋਬਾਈਲ ਪੇਮੈਂਟ ਕਰ ਸਕਦੇ ਹਨ। ਆਨਲਾਈਨ ਪੇਮੈਂਟ ਕਰਨ ਵਾਲੇ ਯੂਜ਼ਰਸ ਨੂੰ ਐਪ ਤੋਂ ਵੱਖਰਾ ਅਨੁਭਵ ਮਿਲੇਗਾ। ਨਾਲ ਹੀ ਕੰਪਨੀ ਦਾ ਕਹਿਣਾ ਹੈ ਕਿ ਯੂਜ਼ਰਸ ਦੇ ਫੀਡਬੈਕ ਦੇ ਹਿਸਾਬ ਨਾਲ ਇਸ 'ਚ ਬਦਲਾਅ ਕੀਤੇ ਜਾਣਗੇ। ਕੰਪਨੀ ਦਾ ਕਹਿਣਾ ਹੈ ਕਿ Super.Money ਦੀ ਮਦਦ ਨਾਲ ਯੂਜ਼ਰਸ ਨੂੰ ਕੈਸ਼ਬੈਕ ਮਿਲੇਗਾ ਅਤੇ ਇਹ ਬੇਕਾਰ ਰਿਵਾਰਡ ਨਹੀਂ ਸਗੋਂ ਵੱਖਰਾ ਕੈਸ਼ਬੈਕ ਆਫਰ ਕਰਨ ਜਾ ਰਿਹਾ ਹੈ।

ਮਤਲਬ ਕਿ ਐਂਡ੍ਰਾਇਡ ਯੂਜ਼ਰਸ ਫਿਲਹਾਲ ਇਸ ਐਪ ਦੀ ਵਰਤੋਂ ਕਰ ਸਕਦੇ ਹਨ। ਫਲਿੱਪਕਾਰਟ ਗਰੁੱਪ ਦੀ ਫਰਮ ਵੱਲੋਂ ਵੀ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸ 'ਚ ਯੂਜ਼ਰਸ ਦੀ ਸੁਰੱਖਿਆ ਦਾ ਵੀ ਪੂਰਾ ਧਿਆਨ ਰੱਖਿਆ ਗਿਆ ਹੈ। ਇਸ ਕਾਰਨ ਉਪਭੋਗਤਾ ਭੁਗਤਾਨ ਦੇ ਦੌਰਾਨ ਕਾਰਡ ਦੀ ਵਰਤੋਂ ਕਰ ਸਕਦੇ ਹਨ ਅਤੇ ਉਨ੍ਹਾਂ ਦੀ ਪੂਰੀ ਜਾਣਕਾਰੀ ਸੁਰੱਖਿਅਤ ਰੱਖੀ ਜਾਵੇਗੀ। ਕੰਪਨੀ ਦੇ ਬੁਲਾਰੇ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਐਪ ਮਾਰਕੀਟ ਵਿੱਚ ਆ ਗਈ ਹੈ ਅਤੇ ਉਪਭੋਗਤਾ ਅਨੁਭਵ ਨੂੰ ਬਿਹਤਰ ਬਣਾਉਣ ਲਈ ਇੰਟਰਫੇਸ ਦਾ ਪੂਰਾ ਧਿਆਨ ਰੱਖਿਆ ਗਿਆ ਹੈ। ਗਾਹਕਾਂ ਦੇ ਫੀਡਬੈਕ ਦੇ ਅਨੁਸਾਰ, ਆਉਣ ਵਾਲੇ ਹਫ਼ਤਿਆਂ ਵਿੱਚ ਬਹੁਤ ਸਾਰੇ ਬਦਲਾਅ ਕੀਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget