ਪੜਚੋਲ ਕਰੋ

Flipkart ’ਤੇ Smartphone Carnival ਸੇਲ, ਇਨ੍ਹਾਂ ਫ਼ੋਨਾਂ ’ਤੇ ਬੰਪਰ ਛੋਟ

ਈ-ਕਾਮਰਸ ਪਲੇਟਫ਼ਾਰਮ FLIPKART ’ਤੇ Smartphone Carnival ਸੇਲ ਦੀ ਸ਼ੁਰੂਆਤ ਹੋ ਚੁੱਕੀ ਹੈ। ਕੱਲ੍ਹ ਰਾਤੀਂ 12 ਤੋਂ ਹੀ ਇਹ ਸੇਲ ਸ਼ੁਰੂ ਹੋ ਗਈ ਸੀ। ਚਾਰ ਦਿਨਾਂ ਤੱਕ ਚੱਲਣ ਵਾਲੀ ਇਹ ਸੇਲ 12 ਮਾਰਚ ਤੱਕ ਚੱਲਣੀ ਹੈ। ਜੇ ਤੁਸੀਂ ਨਵਾਂ ਸਮਾਰਟਫ਼ੋਨ ਸਸਤੇ ਖ਼ਰੀਦਣਾ ਚਾਹੁੰਦੇ ਹੋ, ਤੇ ਤੁਹਾਡਾ ਬਜਟ ਘੱਟ ਹੈ, ਤਾਂ ਤੁਹਾਡੇ ਕੋਲ ਹੁਣ ਵਧੀਆ ਮੌਕਾ ਹੈ। ਕਈ ਸਮਾਰਟਫ਼ੋਨਜ਼ ਉੱਤੇ ਭਾਰੀ ਛੋਟ ਮਿਲ ਰਹੀ ਹੈ।

ਨਵੀਂ ਦਿੱਲੀ: ਈ-ਕਾਮਰਸ ਪਲੇਟਫ਼ਾਰਮ FLIPKART ’ਤੇ Smartphone Carnival ਸੇਲ ਦੀ ਸ਼ੁਰੂਆਤ ਹੋ ਚੁੱਕੀ ਹੈ। ਕੱਲ੍ਹ ਰਾਤੀਂ 12 ਤੋਂ ਹੀ ਇਹ ਸੇਲ ਸ਼ੁਰੂ ਹੋ ਗਈ ਸੀ। ਚਾਰ ਦਿਨਾਂ ਤੱਕ ਚੱਲਣ ਵਾਲੀ ਇਹ ਸੇਲ 12 ਮਾਰਚ ਤੱਕ ਚੱਲਣੀ ਹੈ। ਜੇ ਤੁਸੀਂ ਨਵਾਂ ਸਮਾਰਟਫ਼ੋਨ ਸਸਤੇ ਖ਼ਰੀਦਣਾ ਚਾਹੁੰਦੇ ਹੋ, ਤੇ ਤੁਹਾਡਾ ਬਜਟ ਘੱਟ ਹੈ, ਤਾਂ ਤੁਹਾਡੇ ਕੋਲ ਹੁਣ ਵਧੀਆ ਮੌਕਾ ਹੈ। ਕਈ ਸਮਾਰਟਫ਼ੋਨਜ਼ ਉੱਤੇ ਭਾਰੀ ਛੋਟ ਮਿਲ ਰਹੀ ਹੈ।

ਫ਼ਲਿੱਪਕਾਰਟ ਦੀ ਇਸ ਸੇਲ ਵਿੱਚ AXIS BANK ਦੇ ਡੇਬਿਟ ਤੇ ਕ੍ਰੈਡਿਟ ਕਾਰਡ ਨਾਲ ਅਦਾਇਗੀ ਉੱਤੇ 1,250 ਰੁਪਏ ਦੀ ਤੁਰੰਤ ਛੋਟ ਮਿਲ ਰਹੀ ਹੈ। ਤੁਸੀਂ ਇਹ ਫ਼ੋਨ ਨੋ ਕੌਸਟ EMI ਉੱਤੇ ਜਾਂ ਐਕਸਚੇਂਜ ਆੱਫ਼ਰ ਰਾਹੀਂ ਵੀ ਖ਼ਰੀਦ ਸਕਦੇ ਹੋ।

Realme: ਫ਼ਲਿੱਪਕਾਰਟ ਦੀ ਇਸ ਸੇਲ ਵੀ ਵਿੱਚ Realme 7 ਦਾ 8GB ਰੈਮ ਵਾਲਾ ਮਾਡਲ 17,999 ਰੁਪਏ ਦੀ ਥਾਂ 12,499 ਰੁਪਏ ’ਚ ਖ਼ਰੀਦਿਆ ਜਾ ਸਕਦਾ ਹੈ। AXIS BANK ਕਾਰਡ ਉੱਤੇ ਇਹ ਫ਼ੋਨ ਪੰਜ ਫ਼ੀਸਦੀ ਅਨਲਿਮਟਿਡ ਕੈਸ਼ ਬੈਕ ਆਫ਼ਰ ’ਤੇ ਵੀ ਮਿਲ ਰਿਹਾ ਹੈ। ਇਸ ਦੇ ਨਾਲ ਹੀ 1,000 ਰੁਪਏ ਦਾ ਐਕਸਟ੍ਰਾ ਡਿਸਕਾਊਂਟ ਵੀ ਹੈ। ਇਸ ਸੇਲ ਵਿੱਚ 16,999 ਰੁਪਏ ਦੀ ਐਕਸਚੇਂਜ ਆਫ਼ਰ ਦਾ ਲਾਭ ਵੀ ਲੈ ਸਕਦੇ ਹੋ।

Poco M2 Pro: ਇਹ ਫ਼ੋਨ ਇਸ ਦੀ ਅਸਲ ਕੀਮਤ 17,999ਰੁਪਏ ਦੀ ਥਾਂ ਇਸ ਸੇਲ ਵਿੱਚ 13,499 ਰੁਪਏ ’ਚ ਖ਼ਰੀਦਿਆ ਜਾ ਸਕਦਾ ਹੈ। ਐਕਸਿਸ ਬੈਂਕ ਦੇ ਕ੍ਰੈਡਿਟ ਕਾਰਡ ਉੱਤੇ ਪੰਜ ਫ਼ੀਸਦੀ ਕੈਸ਼ਬੈਕ ਦਾ ਲਾਭ ਵੀ ਲਿਆ ਜਾ ਸਕਦਾ ਹੈ। ਇਹ ਫ਼ੋਨ 2,834 ਰੁਪਏ ਪ੍ਰਤੀ ਮਹੀਨਾ EMI ਉੱਤੇ ਵੀ ਉਪਲਬਧ ਹੈ।

Poco X3: ਸੇਲ ’ਚ ਇਹ ਫ਼ੋਨ ਤੁਸੀਂ ਸਿਰਫ਼ 14,499 ਰੁਪਏ ’ਚ ਖ਼ਰੀਦ ਸਕਦੇ ਹੋ। ਉਂਝ ਇਸ ਦੀ ਅਸਲ ਕੀਮਤ 19,999 ਰੁਪਏ ਹੈ। ਇਸ ਵਿੱਚ ਪ੍ਰੀਪੇਡ ਟ੍ਰਾਂਜ਼ੈਕਸ਼ਨ ’ਤੇ ਮਿਲਣ ਵਾਲਾ 500 ਰੁਪਏ ਦਾ ਡਿਸਕਾਊਂਟ ਵੀ ਸ਼ਾਮਲ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget