ਪੜਚੋਲ ਕਰੋ

ਈ-ਕਾਮਰਸ ਕੰਪਨੀ ਫਲਿੱਪਕਾਰਟ ਜਲਦੀ ਕਰੇਗੀ ਵੱਡਾ ਧਮਾਕਾ

ਭਾਰਤ ਦੀ ਦੂਜੀ ਸਭ ਤੋਂ ਵੱਡੀ ਈ-ਕਾਮਰਸ ਕੰਪਨੀ ਫਲਿੱਪਕਾਰਟ ਜਲਦੀ ਹੀ ਆਪਣੇ ਯੂਜ਼ਰਸ ਲਈ ਵੱਡਾ ਧਮਾਕਾ ਕਰਨ ਦੀ ਤਿਆਰੀ ‘ਚ ਹੈ। ਖ਼ਬਰਾਂ ਹਨ ਕਿ ਜਲਦੀ ਹੀ ਕੰਪਨੀ ਆਪਣੀ ਵੀਡੀਓ ਸਟ੍ਰੀਮਿੰਗ ਸਰਵਿਸ ਲੌਂਚ ਕਰ ਸਕਦੀ ਹੈ।

ਨਵੀਂ ਦਿੱਲੀ: ਭਾਰਤ ਦੀ ਦੂਜੀ ਸਭ ਤੋਂ ਵੱਡੀ ਈ-ਕਾਮਰਸ ਕੰਪਨੀ ਫਲਿੱਪਕਾਰਟ ਜਲਦੀ ਹੀ ਆਪਣੇ ਯੂਜ਼ਰਸ ਲਈ ਵੱਡਾ ਧਮਾਕਾ ਕਰਨ ਦੀ ਤਿਆਰੀ ‘ਚ ਹੈ। ਖ਼ਬਰਾਂ ਹਨ ਕਿ ਜਲਦੀ ਹੀ ਕੰਪਨੀ ਆਪਣੀ ਵੀਡੀਓ ਸਟ੍ਰੀਮਿੰਗ ਸਰਵਿਸ ਲੌਂਚ ਕਰ ਸਕਦੀ ਹੈ। ਇੰਨਾ ਹੀ ਨਹੀਂ ਇਸ ਸਰਵਿਸ ਦੀ ਖਾਸ ਗੱਲ ਹੈ ਕਿ ਯੂਜ਼ਰਸ ਇਸ ਦਾ ਫਾਇਦਾ ਬਿਲਕੁੱਲ ਫਰੀ ਚੱਕ ਸੱਕਣਗੇ। ਮੀਡੀਆ ਰਿਪੋਰਟਸ ਮੁਤਾਬਕ ਆਉਣ ਵਾਲੇ ਮਹੀਨਿਆਂ ‘ਚ ਕੰਪਨੀ ਇੰਟਰਨੈਸ਼ਨਲ ਤੇ ਡੋਮੈਸਟਿਕ ਪ੍ਰੋਡਕਸ਼ਨ ਹਾਉਸ ਨਾਲ ਮਿਲ ਕੇ ਆਪਣੀ ਵੀਡੀਓ ਕੰਟੈਂਟ ਸਰਵਿਸ ਦੀ ਸ਼ੁਰੂਆਤ ਕਰੇਗਾ। ਜਦਕਿ ਸ਼ੁਰੂਆਤ ‘ਚ ਕੰਪਨੀ ਵੀਡੀਓ ਪਲੇਟਫਾਰਮ ‘ਤੇ ਇੰਨ ਹਾਉਸ ਕੰਟੈਂਟ ਪੇਸ਼ ਨਹੀਂ ਕਰਾਵੇਗੀ। ਇਸ ਨੂੰ ਜਲਦੀ ਲੌਂਚ ਕਰਨ ਦੀ ਤਿਆਰੀ ਹੈ। ਇਸ ਦੇ ਨਾਲ ਹੀ ਅਜਿਹੀਆਂ ਉਮੀਦਾਂ ਕੀਤੀਆਂ ਜਾ ਰਹੀਆਂ ਹਨ ਕਿ ਫਲਿੱਪਕਾਰਟ ਇਸ ਲਈ ਕੋਈ ਵੱਖਰਾ ਐਪ ਲੌਂਚ ਨਹੀਂ ਕਰੇਗੀ। ਫਲਿੱਪਕਾਰਟ ਵੀ ਇਸ ਸਰਵਿਸ ਨਾਲ ਆਪਣੇ ਯੂਜ਼ਰਸ ਨੂੰ ਜਲਦੀ ਡਿਲੀਵਰੀ ਤੇ ਸੇਲ ‘ਚ ਸਪੈਸ਼ਲ ਆਫਰਸ ਦੇਣ ਦੀ ਕਵਾਇਦ ਸ਼ੁਰੂ ਕਰ ਸਕਦੀ ਹੈ। ਇਸ ਬਾਰੇ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ। ਫਲਿੱਪਕਾਰਟ ਦੇ ਇਸ ਸਰਵਿਸ ਦੇ ਸ਼ੁਰੂ ਹੋਣ ਨਾਲ ਐਮਜੌਨ ਨੂੰ ਕਾਫੀ ਵੱਡੀ ਟੱਕਰ ਮਿਲ ਸਕਦੀ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget