ਪੜਚੋਲ ਕਰੋ

Free Calling on Phone: ਰਿਚਾਰਜ ਖ਼ਤਮ ਹੋਣ 'ਤੇ ਵੀ ਆਪਣੇ ਕਰੀਬੀ ਨਾਲ ਕਰ ਸਕਦੇ ਗੱਲ, ਡਾਊਨਲੋਡ ਕਰੋ ਇਹ ਐਪ

Free Calling on Phone: Bluetooth Walkie Talkie ਐਪ ਇੱਕ ਅਜਿਹੀ ਐਪ ਹੈ ਜਿਸ ਰਾਹੀਂ ਬਿਨਾਂ ਰੀਚਾਰਜ ਅਤੇ ਇੰਟਰਨੈਟ ਤੋਂ ਕਾਲਿੰਗ ਕੀਤੀ ਜਾ ਸਕਦੀ ਹੈ।

Free Calling on Phone: ਜਦੋਂ ਤੁਹਾਡਾ ਰੀਚਾਰਜ ਖ਼ਤਮ ਹੋ ਜਾਂਦਾ ਹੈ ਤਾਂ ਤੁਸੀਂ ਜਰੂਰੀ ਕਾਲ ਕਰਨ ਲਈ ਵਾਟਸਐਪ ਦਾ ਸਹਾਰਾ ਲੈਂਦੇ ਹੋ। ਉੱਥੇ ਹੀ ਜਦੋਂ ਤੁਹਾਡੇ ਕੋਲ ਇੰਟਰਨੈੱਟ ਵੀ ਨਹੀਂ ਹੁੰਦਾ ਹੈ, ਉਦੋਂ ਤੁਸੀਂ WhatsApp ਰਾਹੀਂ ਵੀ ਕਾਲ ਵੀ ਨਹੀਂ ਕਰ ਸਕਦੇ ਹੋ। ਪਰ ਸਾਨੂੰ ਤੁਹਾਡੀ ਇਸ ਸਮੱਸਿਆ ਦਾ ਹੱਲ ਮਿਲ ਗਿਆ ਹੈ। ਜਿਸ ਨਾਲ ਤੁਸੀਂ ਬਿਨਾਂ ਰੀਚਾਰਜ ਅਤੇ ਇੰਟਰਨੈਟ ਤੋਂ ਕਾਲ ਕਰ ਸਕਦੇ ਹੋ। ਜਿਸ ਦੇ ਲਈ ਤੁਹਾਨੂੰ ਆਪਣੇ ਮੋਬਾਈਲ ਵਿੱਚ ਇੱਕ ਐਪ ਡਾਊਨਲੋਡ ਕਰਨੀ ਹੋਵੇਗੀ। ਜਿਸ ਦੇ ਜ਼ਰੀਏ ਤੁਸੀਂ ਬਿਨਾਂ ਰੀਚਾਰਜ ਤੋਂ ਵੀ ਕਾਲ ਕਰ ਸਕਦੇ ਹੋ। ਇੰਨਾ ਹੀ ਨਹੀਂ, ਇਸ ਐਪ ਦੇ ਜ਼ਰੀਏ ਤੁਸੀਂ ਜ਼ਿੰਦਗੀ ਭਰ ਮੁਫਤ ਕਾਲਿੰਗ ਕਰ ਸਕਦੇ ਹੋ ਅਤੇ ਇਸ ਦੇ ਲਈ ਤੁਹਾਨੂੰ ਇੰਟਰਨੈਟ ਦੀ ਲੋੜ ਵੀ ਨਹੀਂ ਪਵੇਗੀ।

ਬਿਨਾਂ ਰੀਚਾਰਜ ਅਤੇ ਇੰਟਰਨੈਟ ਰਾਹੀਂ ਕਰ ਸਕਦੇ ਕਾਲਿੰਗ 

ਤੁਹਾਨੂੰ ਦੱਸ ਦਈਏ ਕਿ Bluetooth Walkie Talkie ਐਪ ਇੱਕ ਅਜਿਹੀ ਐਪ ਹੈ ਜਿਸ ਰਾਹੀਂ ਬਿਨਾਂ ਰੀਚਾਰਜ ਅਤੇ ਇੰਟਰਨੈਟ ਤੋਂ ਕਾਲਿੰਗ ਕੀਤੀ ਜਾ ਸਕਦੀ ਹੈ। ਤੁਸੀਂ ਇਸ ਨੂੰ ਪਲੇ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ। ਇਸ ਨਾਲ ਤੁਸੀਂ ਬਿਨਾਂ ਪੈਸੇ ਅਤੇ ਇੰਟਰਨੈਟ ਤੋਂ ਜ਼ਿੰਦਗੀ ਭਰ ਕਾਲਿੰਗ ਕਰ ਸਕਦੇ। ਇਸ ਲਈ ਤੁਸੀਂ ਆਪਣੇ ਸਮਾਰਟਫੋਨ ਦੇ ਗੂਗਲ ਪਲੇ-ਸਟੋਰ 'ਤੇ ਜਾ ਕੇ ਵੀ ਇਸ ਐਪ ਨੂੰ ਤੁਰੰਤ ਡਾਊਨਲੋਡ ਕਰ ਸਕਦੇ ਹੋ।

ਇਹ ਵੀ ਪੜ੍ਹੋ: Whatsapp: ਇੱਕ ਗਲਤੀ ਨਾਲ ਕਿਸੇ ਹੋਰ ਤੱਕ ਪਹੁੰਚ ਸਕਦੀਆਂ ਹਨ Whatsapp ਚੈਟ ਤੇ ਨਿੱਜੀ ਫੋਟੋਆਂ, ਤੁਰੰਤ ਕਰੋ ਇਹ ਕੰਮ

ਇਦਾਂ ਕਰ ਸਕਦੇ ਹੋ ਇਸ ਐਪ ਦੀ ਵਰਤੋਂ

ਜਦੋਂ ਇਹ ਐਪ ਤੁਹਾਡੇ ਸਮਾਰਟਫੋਨ 'ਚ ਇੰਸਟਾਲ ਹੋ ਜਾਵੇਗੀ, ਤਾਂ ਤੁਹਾਨੂੰ ਇੱਥੇ ਵਾਈ-ਫਾਈ ਅਤੇ ਰਿਫ੍ਰੈਸ਼ ਦੇ 2 ਆਪਸ਼ਨ ਨਜ਼ਰ ਆਉਣਗੇ। ਜੇਕਰ ਤੁਸੀਂ ਇਸ ਐਪ ਦੀ ਸੇਵਾ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਜਿਸ ਵਿਅਕਤੀ ਨਾਲ ਤੁਸੀਂ ਗੱਲ ਕਰਨਾ ਚਾਹੁੰਦੇ ਹੋ, ਉਸ ਨੂੰ ਵੀ ਇਸ ਐਪ ਨੂੰ ਇੰਸਟਾਲ ਕਰਨ ਲਈ ਕਹਿਣਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਸਕ੍ਰੀਨ 'ਤੇ ਦੋ ਆਪਸ਼ਨ ਨਜ਼ਰ ਆਉਣਗੇ ਫਿਰ ਤੁਹਾਨੂੰ ਇਸ ਦੇ ਕਲਿੱਕ ਕਰਨਾ ਹੋਵੇਗਾ।

ਇਸ ਤੋਂ ਬਾਅਦ ਤੁਹਾਨੂੰ ਤੁਹਾਡੇ ਨੇੜਲੇ ਬਲੂਟੁੱਥ ਡਿਵਾਈਸ ਦੀ ਲਿਸਟ ਨਜ਼ਰ ਆਵੇਗੀ। ਇਸ ਰਾਹੀਂ ਤੁਸੀਂ ਉਹ ਡਿਵਾਈਸ ਚੁਣੋ ਜਿਸ ਨਾਲ ਤੁਸੀਂ ਗੱਲ ਕਰਨਾ ਚਾਹੁੰਦੇ ਹੋ। ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਬਲੂਟੁੱਥ ਵਾਕੀ ਟਾਕੀ ਐਪ ਦੀ ਰੇਂਜ ਸਿਰਫ 100 ਮੀਟਰ ਤੱਕ ਜਾਂਦੀ ਹੈ, ਯਾਨੀ ਤੁਸੀਂ 100 ਮੀਟਰ ਦੀ ਰੇਂਜ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਨਾਲ ਗੱਲ ਕਰ ਸਕਦੇ ਹੋ, ਜਿਸ ਦੇ ਮੋਬਾਈਲ ਵਿੱਚ ਇਹ ਐਪ ਹੋਵੇਗਾ।

ਇਹ ਵੀ ਪੜ੍ਹੋ: Netflix Jobs: Netflix ਨੂੰ ਇਸ ਕੰਮ ਲਈ ਚਾਹੀਦੈ ਆਦਮੀ, ਸੱਤ ਕਰੋੜ ਤੋਂ ਵੱਧ ਮਿਲੇਗੀ ਤਨਖਾਹ

ਟਾਪ ਹੈਡਲਾਈਨ

Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
Embed widget