ਪੜਚੋਲ ਕਰੋ

ਜੀਓ ਦੇ ਨੰਬਰ ਪੋਰਟ ਹੋਣ ਤੋਂ ਘਬਰਾਈ ਰਿਲਾਇੰਸ ਕੰਪਨੀ, ਖੇਡਿਆ ਨਵਾਂ ਦਾਅ, ਭੜਕੇ ਕਿਸਾਨਾਂ ਵੱਲੋਂ ਟਰਾਈ ਕੋਲ ਸ਼ਿਕਾਇਤ

ਕਿਸਾਨ ਅੰਦੋਲਨ ਕਰਕੇ ਜੀਓ ਦੇ ਧੜਾਧੜਾ ਨੰਬਰ ਪੋਰਟ ਹੋਣ ਮਗਰੋਂ ਰਿਲਾਇੰਸ ਕੰਪਨੀ ਘਬਰਾ ਗਈ ਹੈ। ਇਸ ਲਈ ਕੰਪਨੀ ਨੇ ਟਰਾਈ ਦੇ ਨਿਯਮਾਂ ਦੇ ਉਲਟ ਜਾ ਕੇ ਨੰਬਰ ਪੋਰਟ ਨੂੰ ਖੁਦ ਹੀ ਬ੍ਰੇਕ ਲਾ ਦਿੱਤੀ ਹੈ।

ਚੰਡੀਗੜ੍ਹ: ਕਿਸਾਨ ਅੰਦੋਲਨ ਕਰਕੇ ਜੀਓ ਦੇ ਧੜਾਧੜਾ ਨੰਬਰ ਪੋਰਟ ਹੋਣ ਮਗਰੋਂ ਰਿਲਾਇੰਸ ਕੰਪਨੀ ਘਬਰਾ ਗਈ ਹੈ। ਇਸ ਲਈ ਕੰਪਨੀ ਨੇ ਟਰਾਈ ਦੇ ਨਿਯਮਾਂ ਦੇ ਉਲਟ ਜਾ ਕੇ ਨੰਬਰ ਪੋਰਟ ਨੂੰ ਖੁਦ ਹੀ ਬ੍ਰੇਕ ਲਾ ਦਿੱਤੀ ਹੈ। ਕੰਪਨੀ ਨੰਬਰ ਪੋਰਟ ਲਈ ਕੋਡ ਨਹੀਂ ਭੇਜ ਰਹੀ। ਉਧਰ ਕਿਸਾਨ ਜਥੇਬੰਦੀਆਂ ਨੇ ਇਸ ਦੀ ਲਿਖਤੀ ਸ਼ਿਕਾਇਤ ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਕੋਲ ਕੀਤੀ ਹੈ। ਦੱਸ ਦਈਏ ਕਿ ਦਿੱਲੀ ਧਰਨੇ ’ਤੇ ਬੈਠੇ ਕਿਸਾਨਾਂ ਵੱਲੋਂ ਜੀਓ ਮੋਬਾਈਲ ਦੇ ਬਾਈਕਾਟ ਕਰਨ ਦੇ ਐਲਾਨ ਮਗਰੋਂ ਸੂਬੇ ਵਿੱਚ ਕਿਸਾਨ ਤੇ ਨੌਜਵਾਨ ਲਗਾਤਾਰ ਜੀਓ ਦੇ ਨੰਬਰ ਦੂਜੀਆਂ ਮੋਬਾਈਲ ਕੰਪਨੀਆਂ ਵਿੱਚ ਪੋਰਟ ਕਰਵਾ ਰਹੇ ਹਨ। ਹੁਣ ਜੀਓ ਕੰਪਨੀ ਨੇ ਵਧਦੇ ਘਾਟੇ ਦੇ ਮੱਦੇਨਜ਼ਰ ਨੰਬਰ ਪੋਰਟ ਕਰਨੇ ਹੀ ਬੰਦ ਕਰ ਦਿੱਤੇ ਹਨ। ਲੋਕਾਂ ਨੇ ਦੱਸਿਆ ਕਿ ਜਦੋਂ ਉਹ ਜੀਓ ਦਾ ਮੋਬਾਈਲ ਨੰਬਰ ਪੋਰਟ ਕਰਨ ਲਈ 1900 ’ਤੇ ਮੈਸੇਜ ਕਰਦੇ ਹਨ ਤਾਂ ਅੱਗਿਓਂ ਮੈਸੇਜ ਫੇਲ੍ਹ ਆ ਰਿਹਾ ਹੈ, ਜਦਕਿ ਪਹਿਲਾਂ ਕੰਪਨੀ ਵੱਲੋਂ ਨੰਬਰ ਪੋਰਟ ਕਰਨ ਸਬੰਧੀ ਕੋਡ ਭੇਜਿਆ ਜਾਂਦਾ ਸੀ। ਲੋਕਾਂ ਨੇ ਜਦੋਂ ਇਸ ਬਾਰੇ ਟੈਲੀਕਾਮ ਕੰਪਨੀ ਨੂੰ ਸ਼ਿਕਾਇਤ ਕੀਤੀ ਤਾਂ ਕੰਪਨੀ ਦੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੀ ਤਕਨੀਕੀ ਪ੍ਰੇਸ਼ਾਨੀ ਆ ਰਹੀ ਹੈ, ਉਹ ਇਸ ਵਿੱਚ ਕੁਝ ਨਹੀਂ ਕਰ ਸਕਦੇ। ਇੱਕ ਰਿਪੋਰਟ ਅਨੁਸਾਰ ਪਿਛਲੇ ਕੁਝ ਦਿਨਾਂ ਵਿੱਚ ਜੀਓ ਦੇ ਵੱਡੀ ਗਿਣਤੀ ਕੁਨੈਕਸ਼ਨ ਬੰਦ ਹੋ ਗਏ ਹਨ। ਇਹ ਵੀ ਪਤਾ ਲੱਗਾ ਹੈ ਕਿ ਬਹੁਤ ਸਾਰੇ ਲੋਕ ਇਸ ਲਈ ਲੀ ਨੰਬਰ ਪੋਰਟ ਕਰਵਾ ਰਹੇ ਹਨ ਕਿਉਂਕਿ 1800 ਦੇ ਕਰੀਬ ਟਾਵਰ ਬੰਦ ਹੋਣ ਨਾਲ ਨੈੱਟਵਰਕ ਠੱਪ ਹੋ ਗਿਆ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget