News
News
ਟੀਵੀabp shortsABP ਸ਼ੌਰਟਸਵੀਡੀਓ
X

ਆਨਲਾਈਨ ਖਰੀਦੋ Huawei ਦਾ ਸਮਾਰਟਫੋਨ Honor Holly 3

Share:
ਚੰਡੀਗੜ੍ਹ: Huawei ਨੇ ਆਪਣਾ ਨਵਾਂ ਸਮਾਰਟਫੋਨ Honor Holly 3 ਲਾਂਚ ਕਰ ਦਿੱਤਾ ਹੈ। Honor Holly 3 ਦੀ ਕੀਮਤ 9,999 ਰੁਪਏ ਰੱਖੀ ਹੈ। ਇਹ ਕੰਪਨੀ ਦਾ ਪਹਿਲਾ 'ਮੇਕ ਇਨ ਇੰਡੀਆਂ ' ਸਮਾਰਟਫ਼ੋਨ ਹੈ। ਇਹ ਬਲੈਕ, ਵਾਈਟ ਅਤੇ ਗੋਲਡ ਰੰਗ 'ਚ ਉਪਲੱਬਧ ਹੈ। Honor Holly 3 ਫਲਿੱਪਕਾਰਟ, ਐਮਾਜ਼ਨ ਅਤੇ Honor ਸਟੋਰ 'ਤੇ ਸੇਲ ਲਈ ਉਪਲੱਬਧ ਹੋ ਗਿਆ ਹੈ। ਇਸ ਤੋਂ ਪਹਿਲਾਂ Huawei ਨੇ ਆਪਣਾ ਸਮਾਰਟਫੋਨ Honor 8 ਲਾਂਚ ਕੀਤਾ ਸੀ। ਕੰਪਨੀ ਨੇ ਆਪਣੇ ਸਮਾਰਟਫੋਨ Honor Holly 3 ‘ਚ 5.5 ਇੰਚ HD 1280×720 ਪਿਕਸਲ ਰੈਜ਼ੂਲੇਸ਼ਨ ਵਾਲੀ ਡਿਸਪਲੇ ਦਿੱਤੀ ਹੈ। ਇਸ ‘ਚ 1.2 ਗੀਗਾਹਰਟਜ਼ ਆਕਟਾ-ਕੋਰ ਕਿਰਨ 620 CPU ਦੇ ਨਾਲ 2GB ਰੈਮ ਦਿੱਤੀ ਹੈ। ਇਸ ਸਮਾਰਟਫੋਨ ਚ 16GB ਇੰਟਰਨਲ ਮੈਮਰੀ ਹੈ ਜਿਸ ਨੂੰ ਮਾਈਕ੍ਰੋ ਐਸਡੀ ਕਾਰਡ ਦੀ ਮਦਦ ਨਾਲ 128GB ਤੱਕ ਵਧਾਇਆ ਜਾ ਸਕਦਾ ਹੈ। ਇਹ ਸਮਾਰਟਫੋਨ ਐਂਡ੍ਰਾਇਡ 6.0 ਮਾਰਸ਼ਮੈਲੋ ਤੇ ਚੱਲੇਗਾ। Honor Holly 3 ‘ਚ 13 MP ਦਾ ਬੀ. ਐੱਸ. ਆਈ. ਸੀਮਾਸ ਰੀਅਰ ਕੈਮਰਾ ਹੈ। ਇਸ ਦਾ ਅਪਰਚਰ ਐੱਫ/2.0 ਹੈ। ਫ੍ਰੰਟ ਕੈਮਰੇ ਦਾ ਸੈਂਸਰ 8 MP ਦਾ ਹੈ। ਹੈਂਡਸੈੱਟ ਨੂੰ ਪਾਵਰ ਦੇਣ ਲਈ ਮੌਜੂਦ ਹੈ 3100 ਐੱਮ. ਏ. ਐੱਚ ਦੀ ਬੈਟਰੀ । ਕੁਨੈੱਕਟੀਵਿਟੀ ਫੀਚਰ ‘ਚ 47, 802.11 ਬੀ/ ਜੀ/ਐੱਨ, ਵਾਈ-ਫਾਈ ਡਾਇਰੈਕਟ, ਵਾਈ-ਫਾਈ ਹਾਟਸਪਾਟ ਅਤੇ ਮਾਇਕ੍ਰੋ-ਯੂ. ਐੱਸ. ਬੀ ਵੀ 2.0 ਸ਼ਾਮਿਲ ਹੈ। ਇਹ ਸਮਾਰਟਫੋਨ ਗੋਲਡ , ਬਲੈਕ ਅਤੇ ਵਾਇਟ ਕਲਰ ‘ਚ ਮਿਲੇਗਾ।
Published at : 18 Oct 2016 01:56 PM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...

Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...

US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ