News
News
ਟੀਵੀabp shortsABP ਸ਼ੌਰਟਸਵੀਡੀਓ
X

ਐਮਾਜੌਨ 'ਤੇ ਸੇਲ, ਇਨ੍ਹਾਂ ਚੀਜ਼ਾਂ 'ਤੇ ਪਾਓ ਵੱਡਾ ਡਿਸਕਾਉਂਟ

Share:
ਨਵੀਂ ਦਿੱਲੀ: ਆਨਲਾਈਨ ਸ਼ਾਪਿੰਗ ਵੈੱਬਸਾਈਟ ਐਮਾਜੌਨ ਦੀ ਗ੍ਰੇਟ ਇੰਡੀਅਨ ਫੈਸਟੀਵਲ ਸੇਲ ਦੇ ਸਿਰਫ ਦੋ ਦਿਨ ਬਾਕੀ ਰਹਿ ਗਏ ਹਨ। ਇਸ ਸੇਲ ਦਾ ਅੱਜ ਚੌਥਾ ਦਿਨ ਹੈ ਤੇ ਪਿਛਲੇ 3 ਦਿਨਾਂ 'ਚ ਇਸ ਸੇਲ ਤੋਂ ਲੋਕਾਂ ਨੇ ਖੂਬ ਖਰੀਦਦਾਰੀ ਕੀਤੀ ਹੈ। ਸਾਈਟ 'ਤੇ ਅਜਿਹੇ ਖਾਸ ਆਫਰ ਦਿੱਤੇ ਜਾ ਰਹੇ ਹਨ ਕਿ ਤੁਸੀਂ ਵੀ ਖਰੀਦਦਾਰੀ ਕੀਤੇ ਬਿਨਾਂ ਨਹੀਂ ਰਹਿ ਸਕਦੇ।
ਇਸ ਸੇਲ 'ਤੇ ਟੀ.ਸੀ.ਐਲ. 55 ਇੰਚ 4ਕੇ ਸਮਾਰਟ ਐਲ.ਈ.ਡੀ. ਟੀਵੀ 48,990 ਰੁਪਏ ਦੀ ਥਾਂ 45,990 ਰੁਪਏ 'ਚ ਮਿਲ ਰਿਹਾ ਹੈ।
ਟੀਪੀ ਲਿੰਕ 300 ਐਮ.ਬੀ.ਪੀ.ਐਸ. ਵਾਇਰਲਸ ਐਨ ਰਾਊਟਰ 1399 ਰੁਪਏ ਦੀ ਥਾਂ 849 ਰੁਪਏ 'ਚ ਮਿਲ ਰਿਹਾ ਹੈ।
ਸੈਮਸੰਗ ਆਨ 5 ਪ੍ਰੋ ਸਮਾਰਟਫੋਨ 'ਤੇ 35 ਫੀਸਦੀ ਡਿਸਕਾਉਂਟ ਮਿਲ ਰਿਹਾ ਹੈ। ਇਸ ਦੀ ਕੀਮਤ 9190 ਰੁਪਏ ਦੀ ਥਾਂ 7990 ਰੁਪਏ ਕੀਤੀ ਗਈ ਹੈ।
ਕੇਨਸਟਾਰ 17 ਲੀਟਰ ਮਾਈਕ੍ਰੋਵੇਵ ਆਵਨ 5990 ਰੁਪਏ ਦੀ ਥਾਂ 'ਤੇ 3890 ਰੁਪਏ 'ਚ ਮਿਲ ਰਿਹਾ ਹੈ।
ਡੈੱਲ ਦਾ 11.6″ ਲੈਪਟਾਪ ਦੀ ਕੀਮਤ 'ਚ 11 ਫੀਸਦੀ ਦੀ ਛੂਟ ਦਿੱਤੀ ਗਈ ਹੈ। ਇਹ ਲੈਪਟਾਪ 16,499 ਰੁਪਏ ਦੀ ਥਾਂ 14,749 ਰੁਪਏ 'ਚ ਮਿਲ ਰਿਹਾ ਹੈ।
ਨਿਕਾਨ ਡੀ 3400 ਕੈਮਰਾ, 18-55 ਐਮਐਮ ਲੈਂਸ ਵਾਲਾ ਇਹ ਕੈਮਰਾ 36,950 ਰੁਪਏ ਤੋਂ ਘਟਾ ਕੇ 28,990 ਰੁਪਏ 'ਚ ਦਿੱਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਹੋਰ ਵੀ ਚੀਜਾਂ 'ਤੇ ਵੱਡਾ ਡਿਸਕਾਉਂਟ ਦਿੱਤਾ ਜਾ ਰਿਹਾ ਹੈ। ਪਰ ਹੁਣ ਇਸ ਸੇਲ ਦਾ ਫਾਇਦਾ ਲੈਣ ਲਈ ਅੱਜ ਦੇ ਕੁਝ ਘੰਟੇ ਤੇ ਕੱਲ੍ਹ ਦਾ ਦਿਨ ਹੀ ਬਚਿਆ ਹੈ।
 
Published at : 04 Oct 2016 05:11 PM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ