News
News
ਟੀਵੀabp shortsABP ਸ਼ੌਰਟਸਵੀਡੀਓ
X

ਜੀਓ ਨੂੰ ਟੱਕਰ ਦੇਣ ਲਈ ਵੋਡਾਫੋਨ ਦਾ ਵੱਡਾ ਐਲਾਨ

Share:
ਨਵੀਂ ਦਿੱਲੀ: ਜੀਓ ਨੂੰ ਟੱਕਰ ਦੇਣ ਲਈ ਵੋਡਾਫੋਨ ਨੇ ਵੱਡਾ ਐਲਾਨ ਕੀਤਾ ਹੈ। ਵੋਡਾਫੋਨ ਟੈਲੀਕਾਮ ਕੰਪਨੀ ਆਪਣੇ ਗਾਹਕਾਂ ਨੂੰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਜਲਦੀ ਹੀ ਵੋਡਾਫੋਨ ਉਪਭੋਗਤਾ ਮੋਬਾਈਲ 'ਤੇ ਮੁਫਤ ਲਾਈਵ ਟੀਵੀ ਚੈਨਲਜ਼ ਦੀ ਸਹੂਲਤ ਦਾ ਲਾਭ ਲੈ ਸਕਣਗੇ। ਕੰਪਨੀ ਨੇ ਇਸ ਸਾਲ 31 ਦਸੰਬਰ ਤੱਕ ਆਪਣੇ ਸਾਰੇ ਗਾਹਕਾਂ ਲਈ ਵੋਡਾਫੋਨ ਪਲੇਅ ਐਪ ਦੀ ਮੁਫਤ ਸਬਸਕ੍ਰਿਪਸ਼ਨ ਦਾ ਐਲਾਨ ਕੀਤਾ ਹੈ।
ਵਡਾਫੋਨ ਪਲੇਅ ਇੱਕ ਖਾਸ ਐਪ ਹੈ ਜਿਹੜਾ ਵੀਡੀਓ, ਫਿਲਮਾਂ, ਟੈਲੀਵੀਜ਼ਨ ਸ਼ੋਅ ਤੇ ਹੋਰ ਸੰਗੀਤ ਪੇਸ਼ ਕਰਦਾ ਹੈ। ਇਸ 'ਤੇ 180 ਤੋਂ ਜ਼ਿਆਦਾ ਲਾਈਵ ਟੀਵੀ ਚੈਨਲਜ਼ ਦੇ ਨਾਲ ਫਿਲਮਾਂ ਤੇ ਮਨੋਰੰਜਨ ਚੈਨਲ- ਸੋਨੀ, ਕਲਰਜ਼, ਜੀ, ਬੀ4ਯੂ, ਜੀ ਸਿਨੇਮਾ, ਐਮਟੀਵੀ, ਨਿਊਜ਼ ਚੈਨਲ- ਆਜ ਤੱਕ, ਆਈਬੀਐਨ7, ਇੰਡੀਆ ਟੀਵੀ, ਸੀਐਨਐਨ ਨਿਊਜ਼ 18, ਸੀਐਨਬੀਸੀ ਆਵਾਜ਼, ਈਟੀ ਨਾਓ ਤੇ ਡਿੱਟੋ ਟੀਵੀ ਦੇ ਸਹਿਯੋਗ 'ਚ ਬੀ.ਬੀ.ਸੀ. ਵਰਲਡ ਨਿਭਜ਼ ਸ਼ਾਮਲ ਹਨ।
ਇਸ ਤੋਂ ਇਲਾਵਾ ਕਈ ਭਾਸ਼ਾਵਾਂ 'ਚ 14000 ਤੋਂ ਵੱਧ ਕਲੀਸਿਕ ਜਾਂ ਬਲਾਕਬਸਟਰ ਫਿਲਮਾਂ, ਵੀਡੀਓ ਜਾਂ ਮਿਊਜ਼ਿਕ ਕੰਟੈਂਟ 'ਚੋਂ ਆਪਣੀ ਪਸੰਦ ਦੀ ਸਮਗਰੀ ਚੁਣ ਸਕਦੇ ਹਨ। ਹੁੱਕ ਤੇ ਹੰਗਾਮਾ ਮੂਵੀਜ਼ ਦੀ ਸਾਂਝੇਦਾਰੀ 'ਚ ਵੋਡਾਫੋਨ ਪਲੇ ਮਨੋਰੰਜਨ ਦੀ ਦੁਨੀਆ ਹੈ। ਵਡਾਫੋਨ ਇੰਡੀਆ ਦੇ ਨਿਰਦੇਸ਼ਕ ਸੰਦੀਪ ਕਟਾਰੀਆ ਨੇ ਕਿਹਾ,"ਵੱਡੀ ਗਿਣਤੀ 'ਚ ਲੋਕ ਅੱਜ ਆਪਣੇ ਸਮਾਰਟਫੋਨ ਤੇ ਵੀਡੀਓ ਦੇਖਣਾ ਤੇ ਗਾਣੇ ਸੁਣਨਾ ਪਸੰਦ ਕਰਦਾ ਹੈ। ਅਜਿਹੇ 'ਚ ਕਈ ਐਪ ਡਾਊਨਲੋਡ ਕਰਨ ਨਾਲੋਂ ਵੋਡਾਫੋਨ ਪਲੇ ਡਾਊਨਲੋਡ ਕਰਨਾ ਅਸਾਨ ਹੋਵੇਗਾ।"
Published at : 04 Oct 2016 02:47 PM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ