News
News
ਟੀਵੀabp shortsABP ਸ਼ੌਰਟਸਵੀਡੀਓ
X

ਮੁੱਕੀਆਂ ਉਡੀਕਾਂ: ਦੁਨੀਆ ਦਾ ਸਭ ਤੋਂ ਪਤਲਾ ਫੋਨ ਲਾਂਚ

Share:
ਨਵੀਂ ਦਿੱਲੀ: ਮੋਟੋਰੋਲਾ ਨੇ ਆਪਣਾ ਨਵਾਂ ਸਮਾਰਟਫੋਨ ਮੋਟੋ z  ਤੇ ਮੋਟੋ z  ਪਲੱਸ ਭਾਰਤ 'ਚ ਲਾਂਚ ਕਰ ਦਿੱਤਾ ਹੈ। ਮੋਟੋ z ਦੀ ਕੀਮਤ 39,999 ਰੁਪਏ ਤੇ ਮੋਟੋ z  ਪਲੱਸ ਦੀ ਕੀਮਤ 24, 999 ਰੁਪਏ ਰੱਖੀ ਗਈ ਹੈ। ਇਹ ਸਮਾਰਟਫੋਨ 17 ਅਕਤੂਬਰ ਤੋਂ ਐਮਾਜੌਮ ਤੇ ਫਲਿਪਕਾਰਟ 'ਤੇ ਵਿਕਰੀ ਲਈ ਉਪਲਬਧ ਹੋਵੇਗਾ। ਮੋਟੋ z  ਨੂੰ ਕੰਪਨੀ ਨੇ ਇਸ ਸਾਲ ਜੂਨ 'ਚ ਲਾਂਚ ਕੀਤਾ ਸੀ।
 Moto Z 5.2mm ਮੋਟਾਈ ਦੇ ਨਾਲ ਦੁਨੀਆ ਦਾ ਸਭ ਤੋਂ ਪਤਲਾ ਸਮਾਰਟਫੋਨ ਹੈ। ਇਸ ਸਮਾਰਟਫੋਨ 'ਚ 5.5 ਇੰਚ ਦੀ ਡਿਸਪਲੇਅ ਹੈ, ਜਿਸ ਦੀ ਰੈਜ਼ੂਲੇਸ਼ਨ 2560×1440 ਪਿਕਸਲ ਹੈ। ਇਸ 'ਚ 2.2GHz ਕਵਾਲਕਾਮ ਸਨੈਪਡ੍ਰੈਗਨ 820 ਕਵਾਡ ਕੋਰ ਪ੍ਰੋਸੈਸਰ ਦਿੱਤਾ ਗਿਆ ਹੈ। ਕੰਪਨੀ ਨੇ ਇਸ 'ਚ 4 ਜੀਬੀ ਰੈਮ ਦੇ ਨਾਲ 32 ਜੀਬੀ ਤੇ 64 ਜੀਬੀ ਇੰਟਰਨਲ ਮੈਮਰੀ ਦਿੱਤੀ ਹੈ। ਇਸ ਨੂੰ ਐਸਡੀ ਕਾਰਡ ਨਾਲ 2 ਟੀਬੀ ਤੱਕ ਵਧਾਇਆ ਜਾ ਸਕਦਾ ਹੈ।
ਪਾਵਰ ਲਈ  Moto Z  'ਚ 2,600mAh ਦੀ ਬੈਟਰੀ ਦਿੱਤੀ ਗਈ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਫੋਨ 30 ਘੰਟੇ ਦਾ ਟਾਕਟਾਈਮ ਬੈਕਅੱਪ ਦਿੰਦਾ ਹੈ। ਫੋਨ ਸਿਰਫ 15 ਮਿੰਟ ਚਾਰਜ ਕਰ ਕੇ 8 ਘੰਟੇ ਦਾ ਬੈਕਅੱਪ ਦੇ ਸਕਦਾ ਹੈ। Moto Z 'ਚ OIS ਦੇ ਨਾਲ 13 ਮੈਗਾਪਿਕਸਲ ਦਾ ਰੀਅਰ ਕੈਮਰਾ ਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਹੈ।
 
Published at : 05 Oct 2016 02:37 PM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ