ਪੜਚੋਲ ਕਰੋ

100 iPhone X ਲਿਆਉਣ ਵਾਲਾ ਬੰਦਾ ਏਅਰਪੋਰਟ 'ਤੇ ਫੜਿਆ

ਨਵੀਂ ਦਿੱਲੀ: ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਨੇ 100 ਆਈਫ਼ੋਨ X ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਕਸਟਮ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ।   ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਦੁਬਈ ਤੋਂ ਆ ਰਹੇ 53 ਸਾਲਾ ਵਿਅਕਤੀ ਤੋਂ ਇਹ ਫ਼ੋਨ ਜ਼ਬਤ ਕੀਤੇ ਗਏ ਹਨ। ਫਿਲਹਾਲ ਕਾਨੂੰਨੀ ਕਾਰਵਾਈ ਕਰਕੇ ਅਧਿਕਾਰੀਆਂ ਨੇ ਮੁਲਜ਼ਮ ਦੀ ਪਛਾਣ ਉਜਾਗਰ ਨਹੀਂ ਕੀਤੀ ਹੈ। ਕਸਟਮ ਦੇ ਵਧੀਕ ਕਮਿਸ਼ਨਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਕੋਲੋਂ 100 ਆਈਫ਼ੋਨ ਐਕਸ ਜ਼ਬਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਫ਼ੋਨਾਂ ਦੀ ਕੀਮਤ ਤਕਰੀਬਨ 85.61 ਲੱਖ ਰੁਪਏ ਹੈ।

ਟਾਪ ਹੈਡਲਾਈਨ

Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ

Embed widget