ਪੜਚੋਲ ਕਰੋ

ਮੋਟੇ E3 ਪਾਵਰ ਨੇ ਤੋੜੇ ਰਿਕਾਰਡ, ਕੁਝ ਘੰਟਿਆਂ 'ਚ 100,000 ਵਿਕੇ

ਨਵੀਂ ਦਿੱਲੀ: ਮੋਟੇ E3 ਪਾਵਰ ਨੂੰ ਇਸ ਹਫਤੇ ਹੀ ਕੰਪਨੀ ਨੇ ਲਾਂਚ ਕੀਤਾ ਸੀ। ਸੋਮਵਾਰ ਨੂੰ ਹੋਣ ਵਾਲੀ ਪਹਿਲੀ ਵਿਕਰੀ ਵਿੱਚ ਇਸ ਸਮਾਰਟਫੋਨ ਨੇ ਬਿਹਤਰੀਨ ਸ਼ੁਰੂਆਤ ਕੀਤੀ ਹੈ। ਮੋਟੋਰੋਲਾ ਇੰਡੀਆ ਦੇ ਜਨਰਲ ਮੈਨੇਜਰ ਅਮਿਤ ਬੋਨੀ ਨੇ ਟਵੀਟ ਕਰਕੇ ਦੱਸਿਆ ਕਿ ਮੋਟੋ E3 ਪਾਵਰ ਦੀ 100,000 ਯੂਨਿਟ ਨੂੰ ਮਹਿਜ਼ ਇੱਕ ਦਿਨ ਵਿੱਚ ਵੇਚਿਆ ਗਿਆ ਹੈ। ਟਵੀਟ ਵਿੱਚ ਅਮਿਤ ਬੋਨੀ ਨੇ ਲਿਖਿਆ ਕਿ ਫਲਿਪਕਾਰਟ ਤੇ ਮੋਟੋ ਇੰਡੀਆ ਨੇ ਮਿਲ ਕੇ ਇਤਿਹਾਸ ਬਣਾਇਆ ਹੈ। 100,000 ਮੋਟੇ E3 ਦੀ ਯੂਨਿਟ ਇੱਕ ਦਿਨ ਵਿੱਚ ਵਿਕੀ ਹੈ। ਭਾਰਤ ਵਿੱਚ ਇਸ ਸਮਾਰਟਫੋਨ ਦੀ ਕੀਮਤ ਮਹਿਜ਼ 7,999 ਰੁਪਏ ਹੈ। ਇਹ ਸਮਾਰਟਫੋਨ ਐਕਸਲੂਸਿਵ ਤੌਰ 'ਤੇ ਫਲਿਪਕਾਰਟ 'ਤੇ ਵਿਕਰੀ ਲਈ ਉਪਲਬਧ ਹੈ। ਇਹ ਫੋਨ ਜੀਓ ਦੇ ਵੈਲਕਾਮ ਆਫਰ ਨੂੰ ਸਪੋਰਟ ਕਰਦਾ ਹੈ। ਇਸ ਫ਼ੋਨ ਦੀ ਖ਼ਾਸੀਅਤ ਇਸ ਦੀ ਬੈਟਰੀ ਹੈ। ਫ਼ੋਨ ਵਿੱਚ 3500mAh ਦੀ ਬੈਟਰੀ ਦਿੱਤੀ ਗਈ ਹੈ। ਮੋਟੋ E3 ਦੇ ਫ਼ੀਚਰ ਦੀ ਜੇਕਰ ਗੱਲ ਕਰੀਏ ਤਾਂ ਇਸ ਵਿੱਚ 5 ਇੰਚ ਦੀ HD ਸਕਰੀਨ ਦਿੱਤੀ ਗਈ ਹੈ ਜਿਸ ਦੀ ਰਿਜਲੂਸ਼ਨ 720×1280 ਪਿਕਸਲਜ਼ ਹੈ। ਪ੍ਰੋਸੈੱਸਰ ਦੀ ਜੇਕਰ ਗੱਲ ਕਰੀਏ ਤਾਂ ਇਸ ਵਿੱਚ 64 ਬਿੱਟ 1GHz ਮੀਡੀਆ ਟੇਕ ਕਵਾਰਡ-ਕੋਰ ਪ੍ਰੋਸੈੱਸਰ ਦਿੱਤਾ ਗਿਆ ਹੈ। ਇਹ 1 ਜੀਬੀ ਤੇ 2GB ਦੀ ਰੈਮ ਵਰੀਅੰਟ ਨਾਲ ਉਪਲਬਧ ਹੋਵੇਗਾ। 16 ਜੀਬੀ ਦੀ ਇੰਟਰਨਲ ਮੈਮਰੀ ਵਾਲੇ ਇਸ ਡਿਵਾਈਸ ਦੀ ਮੈਮਰੀ 128 ਜੀਬੀ ਤੱਕ ਵਧਾਈ ਜਾ ਸਕਦੀ ਹੈ। ਫ਼ੋਟੋਗਰਾਫੀ ਦੀ ਜੇਕਰ ਗੱਲ ਕਰੀਏ ਤਾਂ ਇਸ ਵਿੱਚ 8 ਮੈਗਾਪਿਕਸਲ ਦਾ ਕੈਮਰਾ ਤੇ 5 ਮੈਕਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਕਨੈਕਟੀਵੀਟੀ ਦੇ ਜੇਕਰ ਗੱਲ ਕਰੀਏ ਤਾਂ ਸਮਰਾਟ ਫ਼ੋਨ ਡਬਲ ਸਿਮ ਦੇ ਨਾਲ ਹੈ। 4G LTE, ਜੀਪੀਐਸ, ਵਾਈਫਾਈ ਤੇ ਯੂਐਸਬੀ ਵਰਗੀਆਂ ਸਹੂਲਤਾਂ ਇਸ ਵਿੱਚ ਦਿੱਤੀਆਂ ਗਈਆਂ ਹਨ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ

Embed widget