ਪੜਚੋਲ ਕਰੋ

ਆਈਫੋਨ ਨੂੰ ਲੱਗੀ ਅੱਗ, ਚਿੰਗਾੜੀਆਂ ਨਾਲ ਬਿਸਤਰਾ ਵੀ ਸੜਿਆ

ਕੈਲੀਫੋਰਨੀਆ ਦੀ ਇੱਕ 11 ਸਾਲ ਦੀ ਕੁੜੀ ਦੇ ਐਪਲ ਆਈਫੋਨ 6 ‘ਚ ਅੱਗ ਲੱਗਣ ਨਾਲ ਉਸ ਦੇ ਬਿਸਤਰੇ ‘ਚ ਮੋਰੀਆਂ ਹੋ ਗਈਆਂ। ਇਸ ਤੋਂ ਬਾਅਦ ਉਸ ਨੇ ਡਿਵਾਈਸ ਨੂੰ ਸੁੱਟ ਦਿੱਤਾ। ਨਬਾਲਗ ਕੁੜੀ ਦੀ ਮਾਂ ਮਾਰਿਆ ਅਡਾਟਾ ਨੇ ਐਪਲ ਸਪੋਰਟ ਨੂੰ ਫੋਨ ਕੀਤਾ।

ਸੈਨ ਫ੍ਰਾਂਸਿਸਕੋ: ਕੈਲੀਫੋਰਨੀਆ ਦੀ ਇੱਕ 11 ਸਾਲ ਦੀ ਕੁੜੀ ਦੇ ਐਪਲ ਆਈਫੋਨ 6 ‘ਚ ਅੱਗ ਲੱਗਣ ਨਾਲ ਉਸ ਦੇ ਬਿਸਤਰੇ ‘ਚ ਮੋਰੀਆਂ ਹੋ ਗਈਆਂ। ਇਸ ਤੋਂ ਬਾਅਦ ਉਸ ਨੇ ਡਿਵਾਈਸ ਨੂੰ ਸੁੱਟ ਦਿੱਤਾ। 9 ਟੂ 5 ਮੈਕ ਨੇ ਸ਼ਨੀਵਾਰ ਨੂੰ ਨਾਬਾਲਗ ਦੇ ਹਵਾਲੇ ਨਾਲ ਕਿਹਾ, “ਮੈਂ ਆਪਣੇ ਫੋਨ ਨੂੰ ਫੜ੍ਹ ਕੇ ਬੈਠੀ ਸੀ। ਉਸੇ ਸਮੇਂ ਆਈਫੋਨ ਵਿੱਚੋਂ ਹਰ ਪਾਸੇ ਤੋਂ ਚਿੰਗਾੜੀਆਂ ਨਿਕਲਣੀਆਂ ਸ਼ੁਰੂ ਹੋ ਗਈਆਂ।” ਉਸ ਨੇ ਕਿਹਾ, “ਮੈਂ ਆਪਣੇ ਬਿਸਤਰੇ ‘ਚ ਬੈਠੀ ਸੀ, ਜਦੋਂ ਫੋਨ ਨਾਲ ਮੇਰੀ ਬੈੱਡ ਦੀ ਚਾਰਰ ਨੂੰ ਅੱਗ ਲੱਗ ਗਈ ਤੇ ਇਸ ‘ਚ ਮੋਰੀਆਂ ਹੋ ਗਈਆਂ।” ਨਬਾਲਗ ਕੁੜੀ ਦੀ ਮਾਂ ਮਾਰਿਆ ਅਡਾਟਾ ਨੇ ਐਪਲ ਸਪੋਰਟ ਨੂੰ ਫੋਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਈਫੋਨ ਦੀਆਂ ਤਸਵੀਰਾਂ ਭੇਜਣ ਤੇ ਰੀਟੇਲਰ ਨੂੰ ਫੋਨ ਕਰਨ ਨੂੰ ਕਿਹਾ। ਟੌਂਟਰੇ 23 ਡੌਟ ਕਾਮ ਨੇ ਮਾਂ ਦੇ ਹਵਾਲੇ ਨਾਲ ਕਿਹਾ, “ਇਹ ਸਭ ਮੇਰੀ ਧੀ ਨਾਲ ਹੋਇਆ ਸੀ, ਹੋ ਸਕਦਾ ਸੀ ਕਿ ਮੇਰੀ ਧੀ ਇਸ ਅੱਗ ਨਾਲ ਜ਼ਖ਼ਮੀ ਹੋ ਜਾਂਦੀ ਜਾਂ ਉਸ ਨੂੰ ਅੱਗ ਲੱਗ ਜਾਂਦੀ। ਮੈਨੂੰ ਖੁਸ਼ੀ ਹੈ ਕਿ ਉਹ ਠੀਕ ਹੈ।” ਆਈਫੋਨ ਬਣਾਉਣ ਵਾਲਿਆਂ ਮੁਤਾਬਕ, ਵਧੇਰੀਆਂ ਅਜਿਹੀਆਂ ਚੀਜ਼ਾਂ ਹਨ ਜਿਸ ਕਰਕੇ ਆਈਫੋਨ ‘ਚ ਅੱਗ ਲੱਗ ਸਕਦੀ ਹੈ, ਜਿਵੇਂ ਐਪਲ ਦੇ ਆਫੀਸ਼ੀਅਲ ਚਾਰਜਰ ਦੇ ਬਗੈਰ ਚਾਰਜ਼ਿੰਗ ਕੇਬਲ ਨਾਲ ਸਮਾਰਟਫੋਨ ਨੂੰ ਚਾਰਜ ਕਰਨਾ। ਆਈਫੋਨ ਨੂੰ ਲੱਗੀ ਅੱਗ, ਚਿੰਗਾੜੀਆਂ ਨਾਲ ਬਿਸਤਰਾ ਵੀ ਸੜਿਆ ਆਈਫੋਨ ‘ਚ ਅੱਗ ਲੱਗਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ। ਅਜਿਹਾ ਹੀ ਮਾਮਲਾ ਦੋ ਸਾਲ ਪਹਿਲਾਂ ਵੀ ਸਾਹਮਣੇ ਆਇਆ ਸੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ਟਵਿਟਰ ‘ਤੇ ਸ਼ੇਅਰ ਕਰ ਦੱਸਿਆ ਗਿਆ ਸੀ ਕਿ ਆਈਫੋਨ 7 ਪਲੱਸ ‘ਚ ਅੱਗ ਲਗੀ। ਇਸ ਤੋਂ ਬਾਅਦ ਦਸੰਬਰ ‘ਚ ਇੱਕ ਆਦਮੀ ਦੀ ਜੇਬ ‘ਚ ਹੀ ਆਈਫੋਨ ਐਕਸ ਐਸ ਮੈਕਸ ਫਟ ਗਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
Embed widget