ਪੜਚੋਲ ਕਰੋ

11 ਸਾਲਾ ਬੱਚੇ ਨੇ PUBG ਲਈ ਖੜਕਾਇਆ ਅਦਾਲਤ ਦਾ ਬੂਹਾ

ਨਵੀਂ ਦਿੱਲੀ: 11 ਸਾਲ ਦੇ ਬੱਚੇ ਨੇ ਮੋਬਾਈਲ ਗੇਮ ਪੱਬਜੀ ‘ਤੇ ਰੋਕ ਲਗਾਉਣ ਲਈ ਮੁੰਬਈ ਕੋਰਟ ‘ਚ ਵੀਰਵਾਰ ਨੂੰ ਜਨਹਿਤ ਪਟੀਸ਼ਨ ਦਾਈਰ ਕੀਤੀ ਹੈ। ਅਹਿਦ ਨਿਜ਼ਾਮ ਨਾਂਅ ਦੇ ਇਸ ਬੱਚੇ ਨੇ ਆਪਣੀ ਸ਼ਿਕਾਇਤ ਕਿਹਾ ਕਿ ਤੇਜ਼ੀ ਨਾਲ ਬੱਚਿਆਂ ‘ਚ ਫੇਮਸ ਹੋ ਰਹੀ ਗੇਮ ਪੱਬਜੀ ਨਾਲ ਹਿੰਸਾ, ਸਾਈਬਰ ਦਬੰਗਈ ਅਤੇ ਹਮਲਾਵਰ ਪ੍ਰਵਿਰਤੀ ‘ਚ ਵਾਧਾ ਹੋ ਰਿਹਾ ਹੈ। ਆਪਣੀ ਮਾਂ ਰਾਹੀਂ ਸ਼ਿਕਾਇਤ ‘ਚ ਨਿਜ਼ਾਮ ਨੇ ਹਾਈ ਕੋਰਟ ਨੂੰ ਇਸ ਗੇਮ ‘ਤੇ ਬੈਨ ਲਗਾਉਣ ਦੀ ਅਪੀਲ ਕੀਤੀ ਹੈ। ਹਾਲ ਹੀ ‘ਚ ਪ੍ਰਧਾਨ ਮੰਤਰੀ ਨੇ ਬੱਚਿਆਂ ਮਾਂ-ਪਿਓ ਅਤੇ ਅਧਿਆਪਕਾਂ ਨਾਲ ਪ੍ਰੀਖਿਆ ਦਾ ਐਲਾਨ ਕਰਦੇ ਹੋਏ ਪੱਬਜੀ ਗੇਮ ਬਾਰੇ ਵੀ ਗੱਲ ਕੀਤੀ ਸੀ। ਗੁਜਰਾਤ ‘ਚ ਪੱਬਜੀ ‘ਤੇ ਸਰਕਾਰ ਰੋਕ ਵੀ ਲੱਗਾ ਚੁੱਕੀ ਹੈ। ਉੱਧਰ, ਪੱਬਜੀ ਗੇਮ ਨੂੰ ਦੇਖਦੇ ਹੋਏ ਦਿੱਲੀ ਪਬਲਿਕ ਸਕੂਲ ਨੇ ਆਪਣੇ ਇੱਥੇ ਸਾਈਬਰ ਰਿਸਰਚ ਟੀਮ ਬਣਾਈ ਹੈ। ਜੋ ਦੇਸ਼ ਦੇ ਡੀਪੀਐਸ ‘ਚ ਬੱਚਿਆਂ ਦੀ ਆਨ-ਲਾਈਨ ਗਤੀਵਿਧੀਆਂ ‘ਤੇ ਨਜ਼ਰ ਰਖੇਗੀ। ਇਸ ਬਾਰੇ ਮਨੋਵਿਗੀਆਨਿਕ ਦਾ ਕਹਿਣਾ ਹੈ ਕਿ ਪੱਬਜੀ ਜਿਹੇ ਗੇਮਸ ਨਾਲ ਬੱਚਿਆਂ ਦੇ ਸੁਭਾਅ ‘ਤੇ ਵੀ ਅਸਰ ਪੈਂਦਾ ਹੈ।

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget