ਪੜਚੋਲ ਕਰੋ

ਸਮਾਰਟਫੋਨ 'ਚ ਬੜੇ ਕੰਮ ਦੇ 4 ਐਪਸ

ਨਵੀਂ ਦਿੱਲੀ: ਇੱਕ ਚੰਗੇ ਤਜਰਬੇ ਲਈ ਨਾ ਸਿਰਫ ਸਮਾਰਟਫੋਨ ਚੰਗਾ ਹੋਣਾ ਚਾਹੀਦਾ ਹੈ ਜਦਕਿ ਫੋਨ ਵਿੱਚ ਐਪ ਵੀ ਠੀਕ ਹੋਣੇ ਚਾਹੀਦੇ ਹਨ। ਅਸੀਂ ਤੁਹਾਨੂੰ ਚਾਰ ਅਜਿਹੇ ਐਪਸ ਬਾਰੇ ਦੱਸਣ ਜਾ ਰਹੇ ਹਾਂ ਜਿਹੜੇ ਬੜੇ ਹੀ ਫਾਇਦੇਮੰਦ ਹਨ। CrookCatcher-Anti: ਇਸ ਐਪ ਨੂੰ ਗੂਗਲ ਪਲੇ ਸਟੋਰ ਤੋਂ 10 ਲੱਖ ਵਾਰ ਡਾਉਨਲੋਡ ਕੀਤਾ ਗਿਆ ਹੈ। ਇਹ 2.8 ਐਮਬੀ ਦਾ ਹੈ। ਇਸ ਨੂੰ 40 ਹਜ਼ਾਰ ਤੋਂ ਜ਼ਿਆਦਾ ਵਾਰ ਰਿਵਿਊ ਕੀਤਾ ਗਿਆ ਹੈ। ਇਸ ਦੀ ਖਾਸੀਅਤ ਇਹ ਹੈ ਕਿ ਇੱਕ ਵਾਰ ਤੋਂ ਜ਼ਿਆਦਾ ਗਲਤ ਪੈਟਰਨ ਦਰਜ ਕਰਨ 'ਤੇ ਇਹ ਉਸ ਬੰਦੇ ਦੀ ਫੋਟੋ ਖਿੱਚ ਲੈਂਦਾ ਹੈ ਜਿਹੜਾ ਪੈਟਰਨ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੋਵੇ ਤੇ ਇਸ ਤੋਂ ਬਾਅਦ ਫੋਟੋ ਤੇ ਫੋਨ ਦੀ ਲੋਕੇਸ਼ਨ ਮੇਲ ਕਰ ਦਿੰਦਾ ਹੈ। ਚੋਰੀ ਹੋਣ ਤੇ ਹੈਕ ਕਰਨ ਦੇ ਹਾਲਾਤ ਵਿੱਚ ਇਹ ਐਪ ਮਦਦਗਾਰ ਸਾਬਤ ਹੋ ਸਕਦੀ ਹੈ। HexShaders: ਇਸ ਐਪ ਨੂੰ ਇੱਕ ਲੱਖ ਵਾਰ ਡਾਉਨਲੋਡ ਕੀਤਾ ਗਿਆ ਹੈ। ਜੇਕਰ ਤੁਸੀਂ ਵਾਲਪੇਪਰ ਦੇ ਸ਼ੌਕੀਨ ਹੋ ਤਾਂ ਇਸ ਨੂੰ ਜ਼ਰੂਰ ਇਸਤੇਮਾਲ ਕਰੋ। ਇਸ ਦੇ ਵਾਲਪੇਪਰ ਬੜੀ ਘੱਟ ਬੈਟਰੀ ਖਰਚ ਕਰਦੇ ਹਨ ਤੇ ਵਾਲਪੇਪਰ ਬੜੇ ਖੂਬਸੂਰਤ ਹਨ। 30 Day Fitness Challenge- Workout at Home: ਇਹ ਐਪ ਇੱਕ ਕਰੋੜ ਤੋਂ ਜ਼ਿਆਦਾ ਵਾਰ ਡਾਊਨਲੋਡ ਹੋ ਚੁੱਕਿਆ ਹੈ। ਇਹ 11 ਐਮਬੀ ਦਾ ਹੈ। ਇਹ ਇੱਕ ਫਿਟਨੈਸ ਐਪ ਹੈ। ਇਸ ਵਿੱਚ ਕਈ ਲੈਵਲ ਹਨ। ਲੈਵਲ ਦੇ ਮੁਤਾਬਕ ਤੁਸੀਂ ਕਸਰਤ ਕਰ ਸਕਦੇ ਹੋ। QuickLyric- Instant Lyrics: ਐਪ ਨੂੰ ਗੂਗਲ ਪਲੇ ਸਟੋਰ ਤੋਂ ਮੁਫਤ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ। ਐਪ ਦੀ ਸਾਇਜ਼ 19 ਐਮਬੀ ਹੈ ਤੇ ਇਸ ਦੀ ਰੇਟਿੰਗ 4.3 ਹੈ। ਜੇਕਰ ਤੁਸੀਂ ਕਿਸੇ ਗਾਣੇ ਦੇ ਲਿਰੀਕਸ ਜਾਣਨਾ ਚਾਹੁੰਦੇ ਹੋ ਤਾਂ ਪੜ੍ਹ ਸਕਦੇ ਹੋ ਤੇ ਡਾਉਨਲੋਡ ਵੀ ਹੋ ਜਾਂਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget