ਪੜਚੋਲ ਕਰੋ

ਭਾਰਤ 'ਚ 5G ਲਈ ਕਰਨਾ ਪੈ ਸਕਦਾ 2020 ਤੱਕ ਇੰਤਜ਼ਾਰ !

ਨਵੀਂ ਦਿੱਲੀ: ਟੈਲੀਕਾਮ ਕੰਪਨੀਆਂ ਚਾਹੁੰਦੀਆਂ ਹਨ ਕਿ ਸਰਕਾਰ ਸਾਲ 2019-20 ਤੱਕ 5G ਸਪੈਕਟ੍ਰਮ ਦੀ ਨੀਲਾਮੀ ਨਾ ਕਰੇ ਤਾਂ ਜੋ ਕੰਪਨੀਆਂ ਖ਼ੁਦ ਨੂੰ ਇਸ ਹਿਸਾਬ ਨਾਲ ਤਿਆਰ ਕਰ ਸਕਣ। ਇਸ ਤੋਂ ਇਲਾਵਾ ਕੰਪਨੀਆਂ ਚਾਹੁੰਦੀਆਂ ਹਨ ਕਿ ਭਾਰਤ ਵਿੱਚ 5G ਲਾਂਚ ਹੋਣ ਤੋਂ ਪਹਿਲਾਂ ਉਹ ਆਰਥਿਕ ਤੰਗੀਆਂ ਤੋਂ ਬਾਹਰ ਆ ਜਾਣ। ਕੰਪਨੀਆਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਇਸ ਸਾਲ ਸਪੈਕਟ੍ਰਮ ਦੀ ਨੀਲਾਮੀ ਕਰਨ ਵਿੱਚ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਇੰਡਸਟਰੀ ਫ਼ਿਲਹਾਲ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਹੈ। 5G ਇਨ੍ਹਾਂ ਪ੍ਰੇਸ਼ਾਨੀਆਂ ਤੋਂ ਬਾਹਰ ਆਉਣ 'ਤੇ ਲਿਆਂਦਾ ਜਾਣਾ ਚਾਹੀਦਾ ਹੈ। ਮੋਬਾਈਲ ਕੰਪਨੀਆਂ ਦੀ ਜਥੇਬੰਦੀ ਦੇ ਬੁਲਾਰੇ ਮੈਥਿਊਜ਼ ਮੁਤਾਬਕ ਦੁਨੀਆ ਵਿੱਚ ਫ਼ਿਲਹਾਲ 5G ਤਕਨੀਕ ਦਾ ਵਿਕਾਸ ਹੋ ਰਿਹਾ ਹੈ। ਜਦੋਂ ਇਸ ਵਾਸਤੇ ਪੂਰਾ ਸਿਸਟਮ ਬਣ ਜਾਵੇ ਤਾਂ ਉਸ ਵੇਲੇ ਹੀ ਸਪੈਕਟ੍ਰਮ ਨਿਲਾਮ ਕੀਤੇ ਜਾਣੇ ਚਾਹੀਦੇ ਹਨ। ਇਸ ਲਈ ਸਾਡਾ ਮੰਨਣਾ ਹੈ ਕਿ 2020 ਤੱਕ ਇਸ ਦੀ ਨੀਲਾਮੀ ਦਾ ਸਮਾਂ ਚੰਗਾ ਹੋਵੇਗਾ। ਇਸ ਤਕਨੀਕ ਦੇ ਲਿਹਾਜ਼ ਨਾਲ ਕੰਪਨੀਆਂ ਨੂੰ ਤਿਆਰ ਹੋਣ ਲਈ ਫ਼ਿਲਹਾਲ 18 ਮਹੀਨੇ ਦੀ ਹੋਰ ਲੋੜ ਹੈ। ਟੈਲੀਕਾਮ ਸੈਕਟਰੀ ਅਰੁਣ ਸੰਦਰਰਾਜਨ ਨੇ ਕਿਹਾ ਸੀ ਕਿ ਨੈਸ਼ਨਲ ਟੈਲੀਕਾਮ ਪਾਲਿਸੀ 2018 ਵਿੱਚ 5G ਸਰਵਿਸ ਨੈੱਟਵਰਕ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਦਾ ਡਰਾਫ਼ਟ ਬਣਾ ਰਹੇ ਹਾਂ। ਤਿੰਨ ਹਫ਼ਤਿਆਂ ਵਿੱਚ ਇਸ ਨੂੰ ਲੋਕਾਂ ਦੀ ਸੋਚ ਬਾਰੇ ਪਤਾ ਕਰਨ ਲਈ ਰਿਲੀਜ਼ ਕਰਾਂਗੇ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget