ਪੜਚੋਲ ਕਰੋ

ਫੇਸਬੁੱਕ 'ਤੇ ਤੇਜ਼ੀ ਨਾਲ ਵਧ ਰਹੀ ਮ੍ਰਿਤਕਾਂ ਦੀ ਗਿਣਤੀ, 2070 ਤਕ ਹੋਣਗੇ ਮੁਰਦੇ ਵੱਧ

ਫੇਸਬੁੱਕ 'ਤੇ ਮ੍ਰਿਤਕ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਬ੍ਰਿਟੇਨ ਦੀ ਆਕਸਫੌਰਡ ਯੂਨੀਵਰਸਿਟੀ ਨੇ ਆਪਣੇ ਇੱਕ ਅਧਿਐਨ ਵਿੱਚ ਖ਼ੁਲਾਸਾ ਕੀਤਾ ਹੈ ਕਿ ਅਗਲੇ 50 ਸਾਲ, ਯਾਨੀ 2070 ਤਕ ਫੇਸਬੁੱਕ 'ਤੇ ਜਿਉਂਦੇ ਲੋਕਾਂ ਨਾਲੋਂ ਜ਼ਿਆਦਾ ਮ੍ਰਿਤਕ ਲੋਕਾਂ ਦੀਆਂ ਪ੍ਰੋਫਾਈਲਜ਼ ਹੋਣਗੀਆਂ।

ਲੰਦਨ: ਫੇਸਬੁੱਕ 'ਤੇ ਮ੍ਰਿਤਕ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਬ੍ਰਿਟੇਨ ਦੀ ਆਕਸਫੌਰਡ ਯੂਨੀਵਰਸਿਟੀ ਨੇ ਆਪਣੇ ਇੱਕ ਅਧਿਐਨ ਵਿੱਚ ਖ਼ੁਲਾਸਾ ਕੀਤਾ ਹੈ ਕਿ ਅਗਲੇ 50 ਸਾਲ, ਯਾਨੀ 2070 ਤਕ ਫੇਸਬੁੱਕ 'ਤੇ ਜਿਉਂਦੇ ਲੋਕਾਂ ਨਾਲੋਂ ਜ਼ਿਆਦਾ ਮ੍ਰਿਤਕ ਲੋਕਾਂ ਦੀਆਂ ਪ੍ਰੋਫਾਈਲਜ਼ ਹੋਣਗੀਆਂ। ਫੇਸਬੁਕ ਦੀ ਮੌਜੂਦਾ ਗ੍ਰੋਥ ਮੁਤਾਬਕ 50 ਸਾਲ ਬਾਅਦ ਫੇਸਬੁੱਕ ਦੇ ਮੌਜੂਦਾ 2.3 ਅਰਬ ਯੂਜ਼ਰਸ ਵਿੱਚੋਂ ਘੱਟੋ-ਘੱਟ 1.4 ਅਰਬ ਯੂਜ਼ਰਸ ਦੀ ਮੌਤ ਹੋ ਜਾਏਗੀ। ਇਹ ਪਹਿਲਾ ਮੌਕਾ ਹੋਏਗਾ ਜਦੋਂ ਫੇਸਬੁੱਕ 'ਤੇ ਜਿਉਂਦੇ ਲੋਕਾਂ ਨਾਲੋਂ ਮਰੇ ਲੋਕ ਵੱਧ ਹੋਣਗੇ। ਅਧਿਐਨ ਦੇ ਸਹਿ-ਲੇਖਕ ਡੇਵਿਡ ਵਾਟਸਨ ਨੇ ਕਿਹਾ ਕਿ ਭਵਿੱਖ ਵਿੱਚ ਫੇਸਬੁਕ ਨੂੰ ਇਤਿਹਾਸਕਾਰਾਂ ਨੂੰ ਅਜਿਹੇ ਲੋਕਾਂ ਦੀਆਂ ਪ੍ਰੋਫਾਈਲਜ਼ ਦੇਖਣ ਦੀ ਛੋਟ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਉਹ ਇਤਿਹਾਸ ਬਾਰੇ ਸਹੀ ਦੱਸ ਸਕਣ। ਅਜਿਹੀਆਂ ਪ੍ਰੋਫਾਈਲਜ਼ ਦੀਆਂ ਪੋਸਟਾਂ ਇਤਿਹਾਸਕਾਰਾਂ ਦੀ ਕਾਫੀ ਮਦਦ ਕਰ ਸਕਦੀਆਂ ਹਨ।

ਟਾਪ ਹੈਡਲਾਈਨ

ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026

DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ

Embed widget