ਪੜਚੋਲ ਕਰੋ

ਫੁੱਲ ਸਪੀਡ ਇੰਟਰਨੈੱਟ: ਹੁਣ ਸਿਰਫ 1-2 ਮਿੰਟਾਂ ’ਚ ਡਾਊਨਲੋਡ ਹੋਣਗੀਆਂ HD ਫਿਲਮਾਂ

  ਚੰਡੀਗੜ੍ਹ: ਇੰਟਰਨੈੱਟ ਦੀ ਦੁਨੀਆ ਵਿੱਚ ਵੱਡੇ ਬਦਲਾਅ ਦੀ ਤਿਆਰੀ ਕੀਤੀ ਜਾ ਰਹੀ ਹੈ। ਜ਼ਿਆਦਾਤਰ ਦੇਸ਼ਾਂ ਵਿੱਚ 5G ’ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਹੁਣ ਭਾਰਤ ਵਿੱਚ ਵੀ 5G ਸਪੈਕਟ੍ਰਮ ਸਬੰਧੀ ਅਗਲੇ ਸਾਲ ਤਕ ਨਿਲਾਮੀ ਸ਼ੁਰੂ ਹੋ ਜਾਏਗੀ। ਦਾਅਵਾ ਕੀਤਾ ਜਾ ਰਿਹਾ ਹੈ ਕਿ 5G ਆਉਣ ਬਾਅਦ ਮੌਜੂਦਾ ਇੰਟਰਨੈੱਟ ਦੀ ਸਪੀਡ 10 ਗੁਣਾ ਤਕ ਵਧ ਜਾਏਗੀ। ਅੱਜ ਤੁਹਾਨੂੰ 5G ਨਾਲ ਸਬੰਧਿਤ ਅਹਿਮ ਜਾਣਕਾਰੀ ਦਵਾਂਗੇ। ਕੀ ਹੈ 5G? 5G ਨੂੰ ਇੰਟਰਨੈਟ ਦੀ 5ਵੀਂ ਜਨਰੇਸ਼ਨ ਕਿਹਾ ਜਾਂਦਾ ਹੈ ਜਿਸ ਦੀ ਸਪੀਡ Gbps ਤਕ ਹੋ ਸਕਦੀ ਹੈ। ਇਸ ਦੀ ਪਹੁੰਚ ਸਿਰਫ ਮੋਬਾਈਲ ਇੰਟਰਨੈੱਟ ਤਕ ਹੀ ਨਹੀਂ, ਬਲਿਕ ਹੋਰ ਖੇਤਰਾਂ ਵਿੱਚ ਵੀ ਹੋਵੇਗੀ। ਇਸ ਦੀ ਮਦਦ ਨਾਲ ਵੱਡੇ ਤੋਂ ਵੱਡੇ ਡੇਟਾ ਨੂੰ ਵੀ ਮਿੰਟਾਂ ਵਿੱਚ ਡਾਊਨਲੋਡ ਕੀਤਾ ਜਾ ਸਕੇਗਾ। ਕਿਵੇਂ ਕਰੇਗਾ ਕੰਮ? 5 ਜੀ ਹਾਈ ਫ੍ਰੀਕੁਏਂਸੀ ਬੈਂਡ 3.5GHz ਤੋਂ 26GHz ਤੱਕ ਕੰਮ ਕਰੇਗਾ। ਇਸ ਫ੍ਰੀਕੁਏਂਸੀ ਵਿੱਚ ਵੇਵ ਲੈਂਥ ਬਹੁਤ ਘੱਟ ਹੁੰਦੀ ਹੈ ਤੇ ਹੋ ਸਕਦਾ ਹੈ ਕਿ ਇਸ ਲਈ ਘੱਟ ਉਚਾਈ ਵਾਲੇ ਮੋਬਾਈਲ ਟਾਵਰ ਲਾਉਣ ਦੀ ਲੋੜ ਪਵੇ। ਇਸ ਤੋਂ ਇਲਾਵਾ ਇਸ ਲਈ ਖਰਚੇ ਵੀ ਜਿਆਦਾ ਹੋਣਗੇ ਤੇ ਇਸ ਲਈ ਵੱਡੇ ਨਿਵੇਸ਼ ਦੀ ਲੋੜ ਪਵੇਗੀ। 4G ਬਨਾਮ 5G 4G ਸਪੀਡ 1,000 Mbps ਮੰਨੀ ਜਾਂਦੀ ਹੈ, ਪਰ ਇਸ ਦੀ ਐਵਰੇਜ ਸਪੀਡ ਹਾਲੇ ਵੀ ਸਿਰਫ 45 Mbps ਹੈ। 5G ਇਸ ਤੋਂ 10 ਗੁਣਾ ਤੇਜ਼ੀ ਨਾਲ ਕੰਮ ਕਰੇਗਾ, ਹਾਲਾਂਕਿ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਕਿ ਸ਼ੁਰੂਆਤ ਵਿੱਚ ਇਹ ਕਿੰਨੀ ਦੇਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ 5G ਆਉਣ ਤੋਂ ਬਾਅਦ ਐਚਡੀ ਕਵਾਲਟੀ ਵਾਲੀਆਂ ਫਿਲਮਾਂ ਨੂੰ ਇੱਕ ਜਾਂ ਦੋ ਮਿੰਟ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ। 5G ਆਉਣ ਬਾਅਦ ਇਹ ਹੋਣਗੇ ਬਦਲਾਅ ਇਸ ਬਾਰੇ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਕਿ 5G ਆਉਣ ਬਾਅਦ ਕਿੰਨਾ ਬਦਲਾਅ ਆਏਗਾ ਦੁਨੀਆ ਸਮਾਰਟ ਜ਼ਰੂਰ ਬਣ ਜਾਏਗੀ। ਮੋਬਾਈਲ ਦੀ ਇੰਟਰਨੈਟ ਸਪੀਡ ਵਧਾਉਣ ਤੋਂ ਇਲਾਵਾ, ਸਮਾਰਟ ਸਿਟੀ, ਸਮਾਰਟ ਹੋਮ, ਸਮਾਰਟ ਸਕਿਉਰਟੀ, ਸਮਾਰਟ ਕਾਰ ਤੇ ਸਮਾਰਟ ਬਾਈਕ ਵਰਗੀਆਂ ਚੀਜ਼ਾਂ 5G ਦੀ ਮਦਦ ਨਾਲ ਹੀ ਬਣਨਗੀਆਂ। ਅਗਲੇ ਸਾਲ ਤਕ 5G ਸੇਵਾ ਸ਼ੁਰੂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਅਮਰੀਕਾ ਤੇ ਦੱਖਣ ਕੋਰੀਆ ’ਚ ਅਗਲੇ ਸਾਲ ਮਾਰਚ ਤਕ 5G ਸੇਵਾ ਸ਼ੁਰੂ ਹੋਣ ਕੀ ਗੱਲ ਕੀਤੀ ਜਾ ਰਹੀ ਹੈ ਜਦਕਿ ਜਾਪਾਨ ਵਿੱਚ ਇਸੇ ਸਾਲ ਦੇ ਅਖ਼ੀਰ ਤਕ ਇਹ ਸੇਵਾ ਸ਼ੁਰੂ ਹੋ ਸਕਦੀ ਹੈ। ਭਾਰਤ ਵਿੱਚ ਕਦੋਂ ਪੁੱਜੇਗਾ 5G? ਭਾਰਤ ਵਿੱਚ ਅਗਲੇ ਸਾਲ 5G ਸਪੈਕਟ੍ਰਮ ਲਈ ਨਿਲਾਮੀ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਛੇਤੀ ਹੀ 5G 'ਤੇ ਕੰਮ ਸ਼ੁਰੂ ਹੋ ਜਾਵੇਗਾ। ਭਾਰਤ ਵਿੱਚ, ਰਿਲਾਇੰਸ ਜੀਓ ਨੇ 5G ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਪਰ 2020 ਤਕ ਤਾਂ ਭਾਰਤ ਪੂਰੀ ਤਰ੍ਹਾਂ 4G ਦੇਸ਼ ਹੀ ਬਣ ਪਾਏਗਾ। ਭਾਰਤ ਵਿੱਚ ਪੂਰੀ ਤਰ੍ਹਾਂ 5G ਦੀ ਸ਼ੁਰੂਆਤ ਹੋਣ ਦੀ ਉਮੀਦ 2022 ਤਕ ਲਾਈ ਜਾ ਸਕਦੀ ਹੈ। ਹਾਲਾਂਕਿ 2019 ਵਿੱਚ ਪਹਿਲਾ 5G ਸਪੋਰਟਿਡ ਸਮਾਰਟਫੋਨ ਆਉਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
Embed widget