ਪੜਚੋਲ ਕਰੋ

5ਜੀ ਸਿਹਤ ਲਈ ਸਿਹਤ ਲਈ ਖਤਰੇ ਦੀ ਘੰਟੀ, ਤਰੰਗਾਂ ਬੇਹੱਦ ਖ਼ਤਰਨਾਕ

ਇੰਟਰਨੈੱਟ ਦੀ ਦੁਨੀਆ ‘ਚ ਸਭ ਤੋਂ ਤੇਜ਼ ਨੈੱਟਵਰਕ 4ਜੀ ਨੈੱਟਵਰਕ ਤੋਂ ਬਾਅਦ 5ਜੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਦੁਨੀਆ ‘ਚ ਇੰਟਰਨੈੱਟ ਦੀ ਵਧਦੀ ਮੰਗ ਕਰਕੇ 4ਜੀ ਨੈੱਟਵਰਕ ਓਵਰਲੋਡਿੰਗ ਦਾ ਸ਼ਿਕਾਰ ਹੋ ਰਿਹਾ ਹੈ।

ਨਵੀਂ ਦਿੱਲੀ: ਇੰਟਰਨੈੱਟ ਦੀ ਦੁਨੀਆ ‘ਚ ਸਭ ਤੋਂ ਤੇਜ਼ ਨੈੱਟਵਰਕ 4ਜੀ ਨੈੱਟਵਰਕ ਤੋਂ ਬਾਅਦ 5ਜੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਦੁਨੀਆ ‘ਚ ਇੰਟਰਨੈੱਟ ਦੀ ਵਧਦੀ ਮੰਗ ਕਰਕੇ 4ਜੀ ਨੈੱਟਵਰਕ ਓਵਰਲੋਡਿੰਗ ਦਾ ਸ਼ਿਕਾਰ ਹੋ ਰਿਹਾ ਹੈ। ਇਸ ਨਾਲ ਨਜਿੱਠਣ ਲਈ 5ਜੀ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੈੱਟਵਰਕ ਦੇ ਨਾਲ ਜਿੱਥੇ 4ਜੀ ਤੋਂ ਕਿਤੇ ਜ਼ਿਆਦਾ ਸਪੀਡ ਮਿਲੇਗੀ, ਉਸ ਦੇ ਨਾਲ ਹੀ ਰੇਡੀਓਫ੍ਰੀਕਵੈਂਸੀ ਚਿੰਤਾ ਦਾ ਕਾਰਨ ਹੈ। 5ਜੀ ਦੇ ਸ਼ੁਰੂ ਹੋਣ ਦੇ ਨਾਲ ਹੀ ਮੋਬਾਈਲ ਟਾਵਰਾਂ ਦੀ ਗਿਣਤੀ ਵੀ ਵਧੇਗੀ ਤੇ ਆਰਐਫ ਸਿਗਨਲ ਦੀ ਤਾਕਤ ਵਧੇਗੀ। ਅਜਿਹੇ ‘ਚ ਟਾਵਰਾਂ ਤੋਂ ਨਿਕਲਣ ਵਾਲਿਆਂ ਤਰੰਗਾਂ ਨਾਲ ਸਿਹਤ ਖ਼ਰਾਬ ਹੋਣ ਦਾ ਖਦਸ਼ਾ ਸਭ ਤੋਂ ਜ਼ਿਆਦਾ ਰਹੇਗਾ। ਫੋਰਟਿਜ਼ ਹਸਪਤਾਲ, ਨੋਇਡਾ ਦੇ ਕਾਰਡਿਅਕ ਸਰਜੀ ਵਿਭਾਗ ਦੇ ਡਾਇਰੈਕਟਰ ਵੈਭਵ ਮਿਸ਼ਰਾ ਨੇ ਕਿਹਾ ਕਿ ਆਰਐਫ ਨਾਲ ਵਹਿਮ ਦੇ ਨਾਲ ਨਾਲ ਡਰ ਤੇ ਗਲਤਫਹਿਮੀ ਵੀ ਪੈਦਾ ਹੁੰਦੀ ਹੈ। ਇਸ ਦੇ ਨਾਲ ਹੀ ਆਰਐਫ ਵਾਲੇ ਖੇਤਰ ਦਾ ਪ੍ਰਭਾਆ ਸਾਡੇ ਸਰੀਰ ਦੇ ਤਾਪਮਾਨ ‘ਤੇ ਵੀ ਲੈਂਦਾ ਹੈ। ਇਸ ਨਾਲ ਸਾਡੀਆਂ ਕੋਸ਼ਿਕਾਵਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ।

ਟਾਪ ਹੈਡਲਾਈਨ

ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ

ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...

ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

Embed widget