ਪੜਚੋਲ ਕਰੋ

ਬੰਦ ਹੋ ਜਾਣਗੇ 6,00,00,000 SIM ਕਾਰਡ

ਨਵੀਂ ਦਿੱਲੀ: ਅਗਲੇ ਛੇ ਮਹੀਨਿਆਂ ‘ਚ ਟੈਲੀਕਾਮ ਸੈਕਟਰ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ, ਕਿਉਂਕਿ ਆਉਂਦੇ ਸਮੇਂ ਦੌਰਾਨ ਗਾਹਕਾਂ ਦੀ ਗਿਣਤੀ ਛੇ ਕਰੋੜ ਘੱਟ ਜਾਵੇਗੀ। ਜੀ ਹਾਂ, ਖ਼ਬਰਾਂ ਹਨ ਕਿ ਅਗਲੇ 6 ਮਹੀਨਿਆਂ ‘ਚ ਮੋਬਾਈਲ ਯੂਜ਼ਰਸ 6 ਕਰੋੜ ਸਿਮ ਕਾਰਡਸ ਨੂੰ ਅਲਵਿਦਾ ਕਰ ਦੇਣਗੇ। ਅਜਿਹਾ ਸਿਰਫ ਇਸ ਲਈ ਹੋ ਰਿਹਾ ਹੈ ਕਿ ਹੁਣ ਗਾਹਕਾਂ ਨੂੰ ਵੱਖ-ਵੱਖ ਕੰਪਨੀਆਂ ਇੱਕੋ ਜਿਹੇ ਪਲਾਨ ‘ਚ ਇੱਕੋ ਜਿਹੇ ਹੀ ਆਫਰ ਦੇ ਰਹੀਆਂ ਹਨ ਅਤੇ ਗਾਹਕ ਵੀ ਹੁਣ ਵੱਖ-ਵੱਖ ਸਿਮ ਕਾਰਡ ਦੇ ਝੰਜਟ ਨੂੰ ਖ਼ਤਮ ਕਰ ਦੇਣਾ ਚਾਹੁੰਦੇ ਹਨ। ਬੰਦ ਹੋ ਜਾਣਗੇ 6,00,00,000 SIM ਕਾਰਡ ਇਕਨੌਮਿਕ ਟਾਈਮਸ ਦੀ ਰਿਪੋਰਟ ਮੁਤਾਬਕ ਆਉਣ ਵਾਲੇ ਛੇ ਮਹੀਨਿਆਂ ‘ਚ ਲਗਪਗ ਛੇ ਕਰੋੜ ਸਿਮ ਕਾਰਡ ਬੰਦ ਹੋ ਜਾਣਗੇ। ਅਖ਼ਬਾਰ ਨੇ ਆਪਣੀ ਰਿਪੋਰਟ ‘ਚ ਸੀਓਏਆਈ ਦੇ ਡਾਇਰੈਕਟਰ ਜਨਰਲ ਮੈਥਿਊ ਦੇ ਹਵਾਲੇ ਤੋਂ ਲਿਖਿਆ ਕਿ ਆਉਣ ਵਾਲੇ ਦਿਨਾਂ ‘ਚ ਮੋਬਾਇਲ ਯੂਜ਼ਰਸ ਦੀ ਗਿਣਤੀ ‘ਚ ਦੋ ਤੋਂ ਤਿੰਨ ਕਰੋੜ ਤਕ ਦੀ ਕਮੀ ਆ ਸਕਦੀ ਹੈ। ਜਦਕਿ ਇੱਕ ਟੈਲੀਕਾਮ ਮਾਹਰ ਨੇ ਦੱਸਿਆ ਕਿ ਸਿਮ ਕਾਰਡ ਯੂਜ਼ਰਸ ‘ਚ ਵੀ ਸਾਢੇ ਚਾਰ ਕਰੋੜ ਤੋਂ ਛੇ ਕਰੋੜ ਤਕ ਦੀ ਕਮੀ ਆਵੇਗੀ। ਬੰਦ ਹੋ ਜਾਣਗੇ 6,00,00,000 SIM ਕਾਰਡ ਰਿਪੋਰਟ ਮੁਤਾਬਕ ਅਗਸਤ 2018 ਦੇ ਆਖਿਰ ‘ਚ ਦੇਸ਼ ‘ਚ 1.2 ਅਰਬ ਮੋਬਾਇਲ ਫੋਨ ਯੂਜ਼ਰਸ ਸੀ ਅਤੇ ਦੇਸ਼ ‘ਚ ਸਿੰਗਲ ਸਿਮ ਕਾਰਡ ਯੂਜ਼ਰਸ ਦੀ ਗਿਣਤੀ 7.5 ਕਰੋੜ ਹੈ। ਹੁਣ ਲੋਕ ਮਲਟੀਪਲ ਸਿਮ ਦੀ ਥਾਂ ਸਿੰਗਲ ਸਿਮ ਨੂੰ ਸਮਰਥਨ ਦੇ ਰਹੇ ਹਨ। ਟੈਲੀਕਾਮ ਕੰਪਨੀਆਂ ਨੇ ਰਿਲਾਇੰਸ ਜੀਓ ਤੋਂ ਨਜਿੱਠਣ ਆਪਣੇ ਪਲਾਨ ‘ਚ ਬਦਲਾਅ ਕੀਤੇ ਹਨ। ਕੰਪਨੀਆਂ ਨੇ ਆਪਣੇ ਪਲਾਨ ‘ਚ ਪਹਿਲਾਂ ਤੋਂ ਸਸਤੇ ਅਤੇ ਜ਼ਿਆਦਾ ਡੇਟਾ ਵਾਲੇ ਪਲਾਨ ਪੇਸ਼ ਕੀਤੇ ਹਨ ਤਾਂ ਜੋ ਉਨ੍ਹਾਂ ਦੇ ਸਬਸਕ੍ਰਾਈਬਰ ਵਧ ਸਕਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?

Embed widget