ਪੜਚੋਲ ਕਰੋ

69 ਫੀਸਦੀ ਪਾਕਿਸਤਾਨੀ ਨਹੀਂ ਜਾਣਦੇ ਇੰਟਰਨੈੱਟ ਕੀ ਬਲਾ! 

  ਚੰਡੀਗੜ੍ਹ: ਤਕਰੀਬਨ 69 ਫੀਸਦੀ ਪਾਕਿਸਤਾਨੀ ਨਾਗਰਿਕਾਂ ਨੂੰ ਨਹੀਂ ਪਤਾ ਕਿ ਇੰਟਰਨੈੱਟ ਕੀ ਚੀਜ਼ ਹੈ। ਇਸ ਗੱਲ ਦਾ ਖ਼ੁਲਾਸਾ ਇਨਫਾਰਮੇਸ਼ਨ ਕਮਿਊਨੀਕੇਸ਼ਨ ਟੈਕਨਾਲੋਜੀ (ICT) ਆਧਾਰਤ ਸਰਵੇਖਣ ਵਿੱਚ ਹੋਇਆ ਹੈ। ਸਰਵੇਖਣ ਨੂੰ LirneAsia ਜ਼ਰੀਏ ਕਰਾਇਆ ਗਿਆ ਸੀ ਜੋ ਸ੍ਰੀਲੰਕਾ ਦੀ ICT ਖੋਜ ਹੈ। ਪਾਕਿਸਤਾਨੀ ਖ਼ਬਰ ਚੈਨਲ ਡਾਅਨ ਨਿਊਜ਼ ਨੇ ਵੀ ਅੱਜ ਇਸ ਰਿਪੋਰਟ ਦਾ ਖ਼ੁਲਾਸਾ ਕੀਤਾ ਹੈ। ਸਰਵੇਖਣ ਲਈ ਪਾਕਿਸਤਾਨ ਦੇ ਕੁੱਲ ਦੋ ਹਜ਼ਾਰ ਘਰਾਂ ਵਿੱਚ ਜਾਇਜ਼ਾ ਲਿਆ ਗਿਆ। LirneAsia ਨੇ ਕਿਹਾ ਕਿ ਉਨ੍ਹਾਂ 98 ਫੀਸਦੀ ਆਬਾਦੀ ’ਤੇ ਇਹ ਸਰਵੇਖਣ ਕੀਤਾ ਜਿਸ ਵਿੱਚ 15 ਤੋਂ 65 ਸਾਲਾਂ ਦੇ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਸਰਵੇਖਣ 2017 ਵਿੱਚ ਅਕਤੂਬਰ ਤੋਂ ਦਸੰਬਰ ਮਹੀਨੇ ਦੌਰਾਨ ਕੀਤਾ ਗਿਆ। ਇਸ ਵਿੱਚ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਯੂਜ਼ਰਸ ICT ਦਾ ਇਸਤੇਮਾਲ ਕਰਦੇ ਹਨ ਜਾਂ ਨਹੀਂ। LirneAsia ਦੇ ਸੀਈਓ ਹਿਲਾਨੀ ਗਲਪਾਇਆ ਨੇ ਰਿਪੋਰਟ ਵਿੱਚ ਕਿਹਾ ਕਿ ਪਾਕਿਸਤਾਨ ਦੀ ਵੈਬਸਾਈਟ ’ਤੇ ਦਿੱਤੇ ਅੰਕੜਿਆਂ ਮੁਤਾਬਕ ਕੁੱਲ 152 ਮਿਲੀਅਨ ਸੈਲੂਲਰ ਸਬਸਕ੍ਰਾਈਬਰ ਹਨ। ਸਰਵੇਖਣ ਵਿੱਚ ਇਸ ਗੱਲ ਦਾ ਵੀ ਖ਼ੁਲਾਸਾ ਹੋਇਆ ਹੈ ਕਿ ਏਸ਼ੀਆਈ ਦੇਸ਼ਾਂ ਵਿੱਚ ਇੰਟਰਨੈਟ ਜਾਗਰੂਕਤਾ ਕਾਫੀ ਘੱਟ ਹੈ। ਇਨ੍ਹਾਂ ਵਿੱਚ ਪਾਕਿਸਤਾਨ ਵੀ ਸ਼ਾਮਲ ਹੈ। ਪਾਕਿਸਤਾਨ ਵਿੱਚ ਸਿਰਫ 30 ਫੀਸਦੀ ਹੀ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਇੰਟਰਨੈਟ ਦੀ ਪੂਰੀ ਜਾਣਕਾਰੀ ਹੈ। 17 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਉਹ ਇੰਟਰਨੈਟ ਦਾ ਇਸਤੇਮਾਲ ਨਹੀਂ ਕਰਦੇ। ਪਾਕਿਸਤਾਨ ਦੀਆਂ 43 ਫੀਸਦੀ ਮਹਿਲਾਵਾਂ ਪੁਰਸ਼ਾਂ ਮੁਕਾਬਲੇ ਘੱਟ ਇੰਟਰਨੈਟ ਇਸਤੇਮਾਲ ਕਰਦੀਆਂ ਹਨ। ਇਹ ਅੰਕੜਾ ਭਾਰਤ ਵਿੱਚ 57 ਫੀਸਦੀ ਤੇ ਬੰਗਲਾਦੇਸ਼ ਵਿੱਚ 62 ਫੀਸਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget