ਪੜਚੋਲ ਕਰੋ

ਯੂਟਿਊਬ ’ਤੇ ਕਮਾਈ ਕਰਨ ਵਾਲਿਆਂ ’ਚੋਂ 7 ਸਾਲਾਂ ਦਾ ਬੱਚਾ ਮੋਹਰੀ, ਸਾਲ ’ਚ ਕਮਾਏ 155 ਕਰੋੜ

  ਚੰਡੀਗੜ੍ਹ: ਫੋਰਬਸ ਨੇ ਯੂਟਿਊਬ ’ਤੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਚੈਨਲਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ ਵਿੱਚ ਸਭ ਤੋਂ ਉੱਪਰ ਜਿਸ ਚੈਨਲ ਦਾ ਨਾਂ ਹੈ, ਉਸ ਨੂੰ ਮਹਿਜ਼ 7 ਸਾਲਾਂ ਦੀ ਬੱਚਾ ਚਲਾਉਂਦਾ ਹੈ। ਦਰਅਸਲ, ਅਮਰੀਕਾ ਦੇ ਰਹਿਣ ਵਾਲੇ ਰਿਆਨ (7 ਸਾਲ) ਦਾ ਯੂਟਿਊਬ ’ਤੇ ‘ਰਿਆਨ ਟੌਇਜ਼ ਰਿਵਿਊ’ ਨਾਂ ਦਾ ਚੈਨਲ ਹੈ ਜਿਸ ’ਤੇ ਉਹ ਖਿਡੌਣਿਆਂ ਦੇ ਰਿਵਿਊ ਦਿੰਦਾ ਹੈ। ਫੋਰਬਸ ਦੀ ਲਿਸਟ ਮੁਤਾਬਕ ਜੂਨ 2017 ਤੋਂ ਜੂਨ 2018 ਵਿਚਾਲੇ ਰਿਆਨ ਨੇ 22 ਮਿਲੀਅਨ ਡਾਲਰ (ਕਰੀਬ 155 ਕਰੋੜ ਰੁਪਏ) ਦੀ ਕਮਾਈ ਕੀਤੀ। ਪਿਛਲੇ ਸਾਲ ਉਸ ਨੇ 11 ਮਿਲੀਅਨ ਡਾਲਰ ਕਮਾਏ ਸੀ। 2016 ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੇ ਯੂਟਿਊਬ ਚੈਨਲਾਂ ਦੀ ਲਿਸਟ ਵਿੱਚ ਰਿਆਨ ਦਾ ਚੈਨਲ 8ਵੇਂ ਨੰਬਰ ’ਤੇ ਸੀ। ਮੌਜੂਦਾ ਰਿਆਨ ਦੇ ਚੈਨਲ ’ਤੇ 1.73 ਕਰੋੜ ਤੋਂ ਜ਼ਿਆਦਾ ਸਬਸਕ੍ਰਾਈਬਰਸ ਹਨ। ਪਿਛਲੇ ਸਾਲ ਵਾਸ਼ਿੰਗਟਨ ਪੋਸਟ ਨੂੰ ਦਿੱਤੇ ਇੰਟਰਵਿਊ ਵਿੱਚ ਰਿਆਨ ਦੀ ਮਾਂ ਨੇ ਦੱਸਿਆ ਸੀ ਕਿ ਜਦੋਂ ਰੇਆਨ ਤਿੰਨ ਸਾਲਾਂ ਦਾ ਸੀ, ਉਦੋਂ ਹੀ ਉਨ੍ਹਾਂ ਨੂੰ ਯੂਟਿਊਬ ਚੈਨਲ ਸ਼ੁਰੂ ਕਰਨ ਦਾ ਖਿਆਨ ਆਇਆ। ਰਿਆਨ ਛੋਟੀ ਉਮਰ ਵਿੱਚ ਹੀ ਖਿਡੌਣਿਆਂ ਦਾ ਰਿਵਿਊ ਕਰਨ ਵਾਲੇ ਟੀਵੀ ਚੈਨਲ ਵੇਖਣ ਲੱਗ ਪਿਆ ਸੀ। ਉਨ੍ਹਾਂ ਦੱਸਿਆ ਕਿ ਰੇਆਨ ਨੇ ਮਾਰਚ 2015 ਵਿੱਚ ਆਪਣਾ ਯੂਟਿਊਬ ਚੈਨਲ ਸ਼ੁਰੂ ਕੀਤਾ ਸੀ। ਮਾਰਚ 2015 ਤੋਂ ਜਨਵਰੀ 2016 ਤਕ 10 ਮਹੀਨਿਆਂ ਅੰਦਰ ਰਿਆਨ ਦੇ ਚੈਨਲ ’ਤੇ 10 ਲੱਖ ਤੋਂ ਵੱਧ ਸਬਸਕ੍ਰਾਈਬਰ ਹੋ ਗਏ ਸੀ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget