ਪੜਚੋਲ ਕਰੋ

ਵਾਟਰਪਰੂਫ ਸਮਾਰਟਫੋਨ ਚਾਹੁੰਦੇ ਭਾਰਤੀ, 81 ਫੀਸਦੀ ਫੋਨ ਫੀਚਰਸ ਤੋਂ ਪ੍ਰੇਸ਼ਾਨ

  ਚੰਡੀਗੜ੍ਹ: ਸਮਾਰਟਫੋਨ ਕੰਪਨੀਆਂ ਆਪਣੇ ਯੂਜ਼ਰਸ ਨੂੰ ਲੁਭਾਉਣ ਲਈ ਇੱਕ ਤੋਂ ਵੱਧ ਇੱਕ ਫੀਚਰਸ ਪੇਸ਼ ਕਰ ਰਹੀਆਂ ਹਨ, ਪਰ 81 ਫੀਸਦੀ ਭਾਰਤੀ ਮੰਨਦੇ ਹਨ ਕਿ ਉਨ੍ਹਾਂ ਦੇ ਫੋਨ ਵਿੱਚ ਉਨ੍ਹਾਂ ਦੀਆਂ ਜ਼ਰੂਰਤਾਂ ਦੇ ਹਿਸਾਬ ਨਾਲ ਫੀਚਰਸ ਨਹੀਂ ਮਿਲਦੀਆਂ। ਮੋਬਾਈਲ ਨਾਲ ਜੁੜੀ ਵੈੱਬਸਾਈਟ 91Mobiles.com ਨੇ ਆਪਣੇ ਸਰਵੇਖਣ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਸਰਵੇਖਣ ਅਨੁਸਾਰ, 23 ਫੀਸਦੀ ਭਾਰਤੀਆਂ ਨੇ ਕਿਹਾ ਹੈ ਕਿ ਸਮਾਰਟਫੋਨ ਵਿੱਚ ਖਰਾਬੀ ਕਾਰਨ ਉਨ੍ਹਾਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਆਪਣੇ ਫੋਨ ਨੂੰ ਸਰਵਿਸ ਸੈਂਟਰ ਲੈ ਕੇ ਜਾਣ ਦੀ ਜ਼ਰੂਰਤ ਪੈਂਦੀ ਹੈ। 90 ਫੀਸਦੀ ਲੋਕਾਂ ਨੇ OnePlus ਖਰੀਦਣ ਦੀ ਸਲਾਹ ਦਿੱਤੀ। 91Mobiles ਨੇ ਇਸ ਸਰਵੇਖਣ ਵਿੱਚ 18 ਤੋਂ 30 ਸਾਲ ਦੇ 15 ਤੋਂ ਵੱਧ ਸਮਾਰਟਫੋਨ ਯੂਜ਼ਰਸ ਨੂੰ ਸ਼ਾਮਲ ਕੀਤਾ ਸੀ। ਸਰਵੇਖਣ ਵਿੱਚ ਸ਼ਾਮਲ ਹਰ 4 ਯੂਜ਼ਰਸ ਵਿੱਚੋਂ ਇੱਕ ਨੇ ਸਾਰੇ ਬਰਾਂਡਾਂ ਦੇ ਫੋਨ ਵਿੱਚ ਬੈਟਰੀ ਲਾਈਫ ਵਿੱਚ ਕਮੀ ਦੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਵਿੱਚੋਂ 20 ਫੀਸਦੀ ਲੋਕਾਂ ਨੇ ਸਾਫਟਵੇਅਰ ਸਲੋਅ ਹੋ ਜਾਣ ਦੀ ਗੱਲ ਕਹੀ। ਇਸ ਤੋਂ ਬਾਅਦ ਕਈ ਯੂਜ਼ਰਸ ਨੇ ਕੈਮਰੇ ਦੀ ਪਰਫਾਰਮੈਂਸ ਖਰਾਬ ਹੋਣ ਦੀ ਗੱਲ ਕਹੀ ਹੈ। ਸਰਵੇਖਣ ਵਿੱਚ ਸਭ ਤੋਂ ਵੱਡੀਆਂ 5 ਗੱਲਾਂ ਸਾਹਮਣੇ ਨਿਕਲ ਕੇ ਆਈਆਂ
  • 21 ਫੀਸਦੀ ਲੋਕਾਂ ਨੇ ਕਿਹਾ- ਫੋਨ ਦਾ ਵਾਟਰਪਰੂਫ ਹੋਣਾ ਬੇਹੱਦ ਜ਼ਰੂਰੀ
  • 19 ਫੀਸਦੀ ਲੋਕਾਂ ਨੇ ਕੁਇੱਕ ਚਾਰਜਿੰਗ ਨੂੰ ਸਪੋਰਟ ਕੀਤਾ।
  • 15 ਫੀਸਦੀ ਲੋਕਾਂ ਨੇ ਫਰੰਟ ਕੈਮਰੇ ਵਿੱਚ ਫਲੈਸ਼ ਹੋਣ ਦੀ ਗੱਲ ਕਹੀ।
  • 11 ਫੀਸਦੀ ਲੋਕਾਂ ਨੇ ਸਕਿਉਰਟੀ ਦੇ ਮਾਮਲੇ ’ਚ ਫੇਸ ਅਨਲਾਕ ਫੀਚਰ ਨੂੰ ਅਹਿਮ ਦੱਸਿਆ।
  • 23 ਫੀਸਦੀ ਲੋਕਾਂ ਨੇ ਕਿਹਾ- ਫੋਨ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਸਰਵਿਸ ਸੈਂਟਰ ਲੈ ਕੇ ਜਾਣਾ ਪੈਂਦਾ ਹੈ।
90 ਫੀਸਦੀ ਲੋਕਾਂ ਨੇ ਦਿੱਤੀ OnePlus ਖਰੀਦਣ ਦੀ ਸਲਾਹ ਇਸ ਸਰਵੇਖਣ ਵਿੱਚ ਸ਼ਾਮਲ OnePlus ਉਪਭੋਗਤਾਵਾਂ ਵਿੱਚੋਂ 90 ਫੀਸਦੀ ਯੂਜ਼ਰਸ ਨੇ ਇਹ ਫੋਨ ਖਰੀਦਣ ਦੀ ਸਲਾਹ ਦਿੱਤੀ ਜਦਕਿ ਸ਼ਿਓਮੀ ਦੇ ਉਪਭੋਗਤਾਵਾਂ ਵਿੱਚੋਂ 83 ਫੀਸਦੀ ਲੋਕਾਂ ਨੇ ਇਹ ਫੋਨ ਖਰੀਦਣ ਦੀ ਸਲਾਹ ਦਿੱਤੀ। ਇਸੇ ਤਰ੍ਹਾਂ ਹੁਆਵੇ ਕੰਪਨੀ ਦੇ ਫੋਨ ਵਰਤਣ ਵਾਲਿਆਂ ਵਿੱਚੋਂ 82.5 ਫੀਸਦੀ ਲੋਕਾਂ ਨੇ ਹੁਆਵੇ ਫੋਨ ਲੈਣ ਦੀ ਸਲਾਹ ਦਿੱਤੀ।

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 

 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ

Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ

Embed widget