ਪੜਚੋਲ ਕਰੋ

ਸਾਵਧਾਨ! ਫੋਨ ਚਾਰਜਿੰਗ ਲਾ ਕੇ ਇਸਤੇਮਾਲ ਕਰਨਾ ਬੇਹੱਦ ਖ਼ਤਰਨਾਕ

ਨਵੀਂ ਦਿੱਲੀ: ਇਨ੍ਹੀਂ ਦਿਨੀਂ ਐਂਡ੍ਰਾਇਡ, ਆਈਓਐਸ ਤੇ ਐਪਲ ਦੇ ਜ਼ਮਾਨੇ ‘ਚ ਲੋਕ ਭੁੱਲ ਗਏ ਹਨ ਕਿ ਉਨ੍ਹਾਂ ਨੂੰ ਕਿਨ੍ਹਾਂ ਚੀਜ਼ਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਅਜਿਹੇ ‘ਚ ਮੋਬਾਈਲ ਦਾ ਕਿੰਨਾ ਇਸਤੇਮਾਲ ਕਰਨਾ ਹੈ, ਇਹ ਗੱਲ ਉਹ ਨਹੀਂ ਸਮਝਦੇ। ਕੁਝ ਲੋਕ ਤਾਂ ਸੌਂਦੇ ਸਮੇਂ ਫੋਨ ਨੂੰ ਚਾਰਜਿੰਗ ਲਾ ਕੇ ਨਾਲ ਹੀ ਕੰਨਾਂ ‘ਚ ਹੈੱਡਫੋਨ ਲਾ ਕੇ ਹੀ ਸੌਂ ਜਾਂਦੇ ਹਨ। ਇਸ ਦੇ ਖ਼ਤਰਨਾਕ ਨਤੀਜੇ ਉਨ੍ਹਾਂ ਨੂੰ ਭੁਗਤਣੇ ਪੈ ਸਕਦੇ ਹਨ। ਪਿਛਲੇ ਦਿਨਾਂ ‘ਚ ਅਜਿਹੀ ਹੀ ਘਟਨਾ ਸਲੇਸ਼ੀਆ ਤੋਂ ਸਾਹਮਣੇ ਆਈ ਹੈ ਜਿੱਥੇ 16 ਸਾਲਾ ਦੇ ਮੁੰਡੇ ਦੀ ਮੌਤ ਦਾ ਕਾਰਨ ਬਣਿਆ। ਜੇਕਰ ਘਟਨਾ ਦੀ ਗੱਲ ਕਰੀਏ ਤਾਂ ਮੁੰਡੇ ਨੇ ਫੋਨ ਦੀ ਬੈਟਰੀ ਖ਼ਤਮ ਹੋਣ ਤੋਂ ਬਾਅਦ ਫੋਨ ਚਾਰਜਿੰਗ ‘ਤੇ ਲਾ ਦਿੱਤਾ। ਇਸ ਦੇ ਨਾਲ ਹੀ ਉਸ ਨੇ ਈਅਰਫੋਨ ਵੀ ਲਾਏ ਹੋਏ ਸੀ ਪਰ ਕੁਝ ਸਮੇਂ ਬਾਅਦ ਕਰੰਟ ਲੱਗਣ ਕਰਕੇ ਉਸ ਦੇ ਕੰਨਾਂ ਵਿੱਚੋਂ ਖੂਨ ਨਿਕਲਣ ਲੱਗ ਗਿਆ ਤੇ ਉਸ ਦੀ ਮੌਤ ਹੋ ਗਈ। ਇਹ ਦਰਦਨਾਕ ਘਟਨਾ ਮਲੇਸ਼ੀਆ ਦੇ ਨੇਗੇਰੀ ਦੇ ਰੁੰਬੂ ਸ਼ਹਿਰ ਦੀ ਹੈ ਜਿੱਥੇ ਦੇ ਮੁਹੰਮਦ ਆਦਿਲ ਅਜਹਰ ਜਹਾਰਿਨ ਨਾਲ ਇਹ ਹਾਦਸਾ ਵਾਪਰਿਆ। ਉਸ ਦੀ ਮਾਂ ਨੇ ਜਦੋਂ ਆਦਿਲ ਨੂੰ ਦੇਖਿਆ ਤਾਂ ਉਸ ਨੂੰ ਲੱਗਿਆ ਕਿ ਸ਼ਾਇਦ ਆਦਿਲ ਸੌਂ ਰਿਹਾ ਹੈ ਤੇ ਉਹ ਕੰਮ ‘ਤੇ ਚਲੇ ਗਈ। ਕੰਮ ਤੋਂ ਵਾਪਸ ਆ ਜਦੋਂ ਉਸ ਨੇ ਆਦਿਲ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ। ਡਾਕਟਰ ਨੂੰ ਬੁਲਾਉਣ ਤੋਂ ਬਾਅਦ ਉਸ ਨੇ ਆਦਿਲ ਨੂੰ ਮ੍ਰਿਤ ਐਲਾਨ ਕਰ ਦਿੱਤਾ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget