ਪੜਚੋਲ ਕਰੋ

ਅਮਰੀਕਾ 'ਚ ਆਈਫੋਨ ਨੂੰ ਦਿੱਕਤਾਂ, ਭਾਰਤ ਦੀ ਖੁੱਲ੍ਹੇਗੀ ਕਿਸਮਤ

ਨਵੀਂ ਦਿੱਲੀ: ਅਮਰੀਕਾ ਆਈਫੋਨ ਤੇ ਮੈਕਬੁੱਕ ਦੇ ਪਾਰਟਸ ਆਪਣੇ ਦੇਸ਼ ‘ਚ ਬਣਾ ਨਹੀਂ ਪਾ ਰਿਹਾ। ਇਸ ਦਾ ਕਾਰਨ ਹੈ ਕਿ ਉਸ ਕੋਲ ਜ਼ਰੂਰੀ ਸਾਧਨ ਹੀ ਨਹੀਂ ਹਨ। ਟੈਕਸਾਸ ‘ਚ ਸਕਰੂ ਨਾ ਮਿਲਣ ਕਾਰਨ ਐਪਲ ਨੂੰ ਆਪਣੇ ਫੋਨ ਤੇ ਮੇਕਬੁੱਕ ਬਣਾਉਣ ਦਾ ਕੰਮ ਚੀਨ ‘ਚ ਸ਼ਿਫਟ ਕਰਨਾ ਪਿਆ ਸੀ। ਸਿਰਫ ਇਹੀ ਨਹੀਂ, ਅਮਰੀਕਾ ‘ਚ ਕਾਰੀਗਰਾਂ ਦਾ ਘੱਟ ਤਜ਼ਰਬਾ, ਲੇਬਰ ਕੌਸਟ ਤੇ ਡਿਵਾਈਸ ਦਾ ਮਿਲਣਾ ਵੀ ਇਸ ਦਾ ਅਹਿਮ ਕਾਰਨ ਹੈ ਕਿ ਐਪਲ ਨੂੰ ਚੀਨ ‘ਚ ਸ਼ਿਫਟ ਹੋਣਾ ਪਿਆ। ਅਮਰੀਕਾ 'ਚ ਆਈਫੋਨ ਨੂੰ ਦਿੱਕਤਾਂ, ਭਾਰਤ ਦੀ ਖੁੱਲ੍ਹੇਗੀ ਕਿਸਮਤ ਇਨ੍ਹਾਂ ਸਭ ਕਾਰਨਾਂ ਕਾਰਨ ਐਪਲ ਨੇ 2017 ‘ਚ ਕਰੀਬ 11 ਲੱਖ ਕਰੋੜ ਰੁਪਏ ਦਾ ਕਾਰੋਬਾਰ ਚੀਨ ਨੂੰ ਦੇ ਦਿੱਤਾ। ਸਕਰੂ ਦੀ ਕਮੀ ਕਾਰਨ ਕਈ ਮਹੀਨੇ ਆਈਫੋਨ ਤੇ ਮੈਕਬੁੱਕ ਦੀ ਵਿਕਰੀ ਨੂੰ ਰੋਕਣਾ ਪਿਆ ਸੀ। ਭਵਿੱਖ ‘ਚ ਇਸ ਤਰ੍ਹਾਂ ਦੀ ਨੌਬਤ ਨਾ ਆਵੇ, ਇਸ ਲਈ ਕੰਪਨੀ ਦੀ ਨਜ਼ਰ ਹੁਣ ਭਾਰਤ ਤੇ ਵੀਅਤਨਾਮ ‘ਚ ਆਪਣਾ ਕਾਰੋਬਾਰ ਲਾਉਣ ‘ਤੇ ਹੈ। ਸਾਹਮਣੇ ਆਈ ਰਿਪੋਰਟਸ ਮੁਤਾਬਕ ਇਨ੍ਹਾਂ ਸਭ ਕਾਰਨਾਂ ਨਾਲ ਪਿਛਲੇ 16 ਸਾਲਾਂ ‘ਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਜਦੋਂ ਐਪਲ ਨੂੰ ਵੱਡਾ ਧੱਕਾ ਲੱਗਿਆ ਹੈ। ਇੱਕ ਪਾਸੇ ਆਈਫੋਨ ਦੀ ਉਮੀਦ ਤੋਂ ਘੱਟ ਵਿਕਰੀ ਤੇ ਦੂਜੇ ਪਾਸੇ ਚੀਨ ‘ਚ ਆਈਫੋਨ ਦੀ ਸੇਲ ‘ਚ ਗਿਰਾਵਟ ਕਾਰਨ ਐਪਲ ਨੇ 2019 ਦੇ ਪਹਿਲੇ ਕੁਆਰਟਰ ਦੇ ਰੈਵੇਨਿਊ ‘ਚ ਕਮੀ ਕੀਤੀ ਹੈ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget