ਪੜਚੋਲ ਕਰੋ

ਹੁਣ ਟੀਵੀ 'ਤੇ ਵੀ ਦੇਖ ਸਕੋਗੇ ਫੇਸਬੁੱਕ ਵੀਡੀਓ

ਨਿਊਯਾਰਕ : ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਆਪਣੇ ਯੂਜਰਜ਼ ਲਈ ਹਮੇਸ਼ਾ ਕੁਝ ਨਵਾਂ ਕਰਦੀ ਰਹਿੰਦੀ ਹੈ। ਇਸ ਵਾਰੀ ਉਹ ਉਨ੍ਹਾਂ ਲਈ ਇਕ ਨਵਾਂ ਫੀਚਰ ਲੈ ਕੇ ਆਈ ਹੈ। ਇਸ ਰਾਹੀਂ ਜ਼ਰੀਏ ਯੂਜਰਜ਼ ਨੂੰ ਆਪਣੇ ਟੀਵੀ 'ਤੇ ਵੀਡੀਓ ਕਲਿੱਪ ਦੇਖਣ ਦੀ ਸਹੂਲਤ ਮਿਲੇਗੀ। ਤਕਨੀਕੀ ਵੈੱਬਸਾਈਟ ਟੈੱਕ ਯੰਚ ਦੇ ਮੁਤਾਬਕ, ਆਈਓਐੱਸ ਵਾਲੇ ਸਮਾਰਟਫੋਨ ਨਾਲ ਯੂਜਰਜ਼ ਐੱਪਲ ਟੀਵੀ, ਏਅਰਪਲੇ ਡਿਵਾਇਸ, ਗੂਗਲ ਯੋਮਕਾਸਟ ਅਤੇ ਗੂਗਲ ਕਾਸਟ ਡਿਵਾਇਸ ਦੇ ਜ਼ਰੀਏ ਆਪਣੇ ਵੀਡੀਓ ਦੇਖ ਸਕਦੇ ਹਨ। ਇਸ ਕਦਮ ਨਾਲ ਫੇਸਬੁੱਕ ਨੂੰ ਆਪਣੀ ਆਮਦਨੀ ਵਧਾਉਣ 'ਚ ਮਦਦ ਮਿਲ ਸਕਦੀ ਹੈ। ਇਸ ਨਵੇਂ ਫੀਚਰ ਦੀ ਵਰਤੋਂ ਕਰਨ ਲਈ ਪਹਿਲਾਂ ਸਮਾਰਟਫੋਨ ਜਾਂ ਡੈਸਕਟਾਪ 'ਤੇ ਵੀਡੀਓ ਲੱਭਣਾ ਪਵੇਗਾ। ਇਸ ਤੋਂ ਬਾਅਦ ਟੀਵੀ 'ਤੇ ਉਸ ਡਿਵਾਇਸ ਦੀ ਚੋਣ ਕਰਨੀ ਪਵੇਗੀ ਜਿਸ ਰਾਹੀਂ ਇਸ ਨੂੰ ਤੁਸੀਂ ਦੇਖਣਾ ਚਾਹੁੰਦੇ ਹੋ। ਫਿਲਹਾਲ ਇਹ ਫੀਚਰ ਆਈਓਐੱਸ 'ਤੇ ਮੁਹੱਈਆ ਹੈ ਅਤੇ ਛੇਤੀ ਹੀ ਐਂਡ੍ਰਾਇਡ ਸਮਾਰਟਫੋਨ 'ਤੇ ਵੀ ਇਹ ਸਹੂਲਤ ਮੁਹੱਈਆ ਕਰਾ ਦਿੱਤੀ ਜਾਏਗੀ। ਯੂ-ਟਿਊਬ ਅਤੇ ਟਵਿਟਰ ਦੀ ਮਲਕੀਅਤ ਵਾਲੇ ਪੈਰਿਸਕੋਪ 'ਤੇ ਯੂਜਰਜ਼ ਨੂੰ ਟੀਵੀ 'ਤੇ ਵੀਡੀਓ ਦੇਖਣ ਦੀ ਸਹੂਲਤ ਪਹਿਲਾਂ ਤੋਂ ਹੀ ਮੌਜੂਦ ਹੈ।

ਟਾਪ ਹੈਡਲਾਈਨ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget