ਪੜਚੋਲ ਕਰੋ

ਇੰਟਰਨੈੱਟ ਵਰਤਣ ਵਾਲਿਆਂ ਲਈ ਬਿਹਤਰ ਪਲਾਨ

ਚੰਡੀਗੜ੍ਹ: ਰਿਲਾਇੰਸ ਜੀਓ ਤੇ ਏਅਰਟੈੱਲ ਦੇ ਜਵਾਬ ਵਿੱਚ ਵੋਡਾਫੋਨ ਨੇ ਵੀ ਹੁਣ ਆਪਣੇ ਪਲਾਨ ਨੂੰ ਅਪਗ੍ਰੇਡ ਕਰ ਦਿੱਤਾ ਹੈ। ਵੋਡਾਫੋਨ ਨੇ ਆਪਣੇ 458 ਤੇ 509 ਰੁਪਏ ਵਾਲੇ ਪਲਾਨ ਨੂੰ ਰਿਵਾਈਜ਼ ਕੀਤਾ ਹੈ। ਇਹ ਪਲਾਨ ਹੁਣ ਕੰਪਨੀ ਦੀ ਵੈੱਬਸਾਈਟ 'ਤੇ ਅਪਡੇਟ ਕਰ ਦਿੱਤੇ ਗਏ ਹਨ। ਅਜਿਹੇ ਹੀ ਪਲਾਨਜ਼ ਬਾਰੇ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਜੋ ਇੱਕ ਕੀਮਤ ਤੇ ਕਰੀਬ ਇੱਕੋ ਜਿਹੇ ਡਾਟਾ ਤੇ ਵੈਲੀਡਿਟੀ ਨਾਲ ਆਉਂਦੇ ਹਨ। ਵੋਡਾਫੋਨ 509 ਰੁਪਏ ਵਾਲਾ ਪਲਾਨ: ਵੋਡਾਫੋਨ ਦੇ ਇਸ ਪਲਾਨ ਵਿੱਚ ਹੁਣ 1 ਜੀਬੀ 4ਜੀ/3ਜੀ ਡਾਟਾ ਹਰ ਦਿਨ ਤੇ ਅਨਲਿਮਟਿਡ ਵਾਈਸ ਕਾਲ ਪੂਰੇ 91 ਦਿਨ ਲਈ ਮਿਲੇਗਾ। ਇਹ ਪਲਾਨ 84 ਦਿਨ ਦੀ ਵੈਲੀਡਿਟੀ ਨਾਲ ਆਉਂਦਾ ਹੈ। ਏਅਰਟੈੱਲ 509 ਰੁਪਏ ਵਾਲਾ ਪਲਾਨ: ਇਸ ਪਲਾਨ ਵਿੱਚ ਪਹਿਲਾਂ 84 ਦਿਨ ਦੀ ਵੈਲੀਡਿਟੀ ਮਿਲ ਰਹੀ ਸੀ ਜੋ ਹੁਣ 91 ਦਿਨਾਂ ਲਈ ਵੈਲਿਡ ਹੈ। ਇਸ ਪਲਾਨ ਵਿੱਚ ਹਰ ਦਿਨ 91 ਜੀਬੀ ਡਾਟਾ ਜਿਸ ਨੂੰ ਤੁਸੀਂ ਰੋਜ਼ਾਨਾ 1 ਜੀਬੀ ਡਾਟਾ ਦੇ ਤੌਰ 'ਤੇ ਵਰਤ ਸਕਦੇ ਹੋ। ਇਸ ਵਿੱਚ 100 ਐਸ.ਐਮ.ਐਸ, ਅਨਲਿਮਟਿਡ ਕਾਲਿੰਗ ਤੇ ਰੋਮਿੰਗ ਫਰੀ ਮਿਲੇਗੀ। ਰਿਲਾਇੰਸ ਜੀਓ 498 ਰੁਪਏ ਵਾਲਾ ਪਲਾਨ: ਇਸ ਪਲਾਨ ਵਿੱਚ ਹੁਣ ਗਾਹਕਾਂ ਨੂੰ ਹਰ ਦਿਨ 91 ਦਿਨਾਂ ਤੱਕ 1.5 ਜੀਬੀ ਡਾਟਾ ਮਿਲੇਗਾ। ਇਸ ਤੋਂ ਪਹਿਲਾਂ ਇਸ ਪਲਾਨ ਵਿੱਚ 1 ਜੀਬੀ ਡਾਟਾ ਮਿਲਦਾ ਸੀ। ਇਸ ਤਰ੍ਹਾਂ ਹੁਣ ਜੀਓ ਯੂਜਰਜ਼ 498 ਰੁਪਏ ਵਿੱਚ 136 ਜੀਬੀ ਡਾਟਾ ਪਾਉਣਗੇ ਜੋ ਪਹਿਲਾਂ ਸਿਰਫ 91 ਜੀਬੀ ਸੀ। ਵੋਡਾਫੋਨ 458 ਰੁਪਏ ਵਾਲਾ ਪਲਾਨ: ਵੋਡਾਫੋਨ ਦੇ 458 ਰੁਪਏ ਵਾਲੇ ਪਲਾਨ ਵਿੱਚ ਹਰ ਦਿਨ 1 ਜੀਬੀ ਡਾਟਾ, 100 ਮੈਸੇਜ ਹਰ ਦਿਨ, ਅਨਲਿਮਟਿਡ ਕਾਲਿੰਗ ਤੇ ਰੋਮਿੰਗ ਫਰੀ ਮਿਲੇਗੀ। ਇਸ ਪਲਾਨ ਦੀ ਵੈਲੀਡਿਟੀ 84 ਦਿਨ ਹੈ। ਰਿਲਾਇੰਸ ਜੀਓ 448 ਰੁਪਏ ਵਾਲਾ ਪਲਾਨ: ਇਸ ਪਲਾਨ ਵਿੱਚ ਹੁਣ ਗਾਹਕਾਂ ਨੂੰ ਹਰ ਦਿਨ 84 ਦਿਨਾਂ ਤੱਕ ਹਰ ਦਿਨ 1.5 ਜੀਬੀ ਡਾਟਾ ਮਿਲੇਗਾ। ਇਸ ਤੋਂ ਪਹਿਲਾਂ ਇਸ ਪਲਾਨ ਵਿੱਚ 1 ਜੀਬੀ ਡਾਟਾ ਮਿਲਦਾ ਸੀ। ਇਸ ਤਰ੍ਹਾਂ ਹੁਣ ਜੀਓ ਯੂਜ਼ਰਸ 448 ਰੁਪਏ ਵਿੱਚ 126 ਜੀਬੀ ਡਾਟਾ ਪਾਉਣਗੇ ਜੋ ਪਹਿਲਾਂ ਸਿਰਫ 84 ਜੀਬੀ ਹੀ ਸੀ। ਏਅਰਟੈੱਲ 448 ਰੁਪਏ ਵਾਲਾ ਪਲਾਨ: ਏਅਰਟੈੱਲ ਇਸ ਪਲਾਨ ਵਿੱਚ 82 ਜੀਬੀ ਡਾਟਾ ਦੇ ਰਹੀ ਹੈ। ਕੰਪਨੀ ਪਹਿਲਾਂ ਇਸ ਪਲਾਨ ਵਿੱਚ 70 ਜੀਬੀ ਡਾਟਾ ਦਿੰਦੀ ਸੀ। ਇਸ ਦੇ ਨਾਲ ਹੀ ਪਹਿਲਾਂ 70 ਦਿਨਾਂ ਦੀ ਵੈਲੀਡਿਟੀ ਮਿਲ ਰਹੀ ਸੀ ਜਿਸ ਨੂੰ ਵਧਾ ਕੇ 82 ਦਿਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਨਲਿਮਟਿਡ ਰੋਮਿੰਗ-ਐਸਟੀਡੀ-ਲੋਕਲ ਕਾਲ ਵੀ ਦਿੱਤੀ ਜਾਵੇਗੀ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget