ਪੜਚੋਲ ਕਰੋ

ਬੈਂਕ ਤੇ ਮੋਬਾਈਲ ਕੰਪਨੀਆਂ ਨਹੀਂ ਮੰਗ ਸਕਦੀਆਂ ਆਧਰ ਕਾਰਡ, ਇੱਕ ਕਰੋੜ ਜ਼ੁਰਮਾਨਾ ਤੇ 10 ਸਾਲ ਜੇਲ੍ਹ

ਚੰਡੀਗੜ੍ਹ: ਨਵੇਂ ਕਾਨੂੰਨ ਤਹਿਤ ਹੁਣ ਸਿਮ ਕਾਰਡ ਲੈਣ ਜਾਂ ਬੈਂਕ ਖ਼ਾਤਾ ਖੋਲ੍ਹਣ ਵੇਲੇ ਆਧਾਰ ਕਾਰਡ ਦੇਣ ਦੀ ਜ਼ਰੂਰਤ ਨਹੀਂ। ਦਰਅਸਲ ਸੰਸਦ ਨੇ ਆਧਾਰ ਨਾਲ ਸਬੰਧਤ ਦੋ ਕਾਨੂੰਨਾਂ ਵਿੱਚ ਸੋਧ ਕਰਨ ਵਾਲੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਿਮ ਕਾਰਡ ਲੈਣ ਤੇ ਬੈਂਕ ਖ਼ਾਤਾ ਖੋਲ੍ਹਣ ਸਬੰਧੀ ਟੈਲੀਗ੍ਰਾਫ ਕਾਨੂੰਨ ਤੇ ਮਨੀ ਲਾਂਡਰਿੰਗ ਪ੍ਰੀਵੈਂਡੇਸ਼ਨ ਲਾਅ (ਪੀਐਮਐਲਏ) ਨਿਯਮਾਂ ਵਿੱਚ ਸੋਧ ਕੀਤੀ ਜਾਏਗੀ। ਇਸ ਪਿੱਛੋਂ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਲਈ ਸੰਸਦ ਵਿੱਚ ਪੇਸ਼ ਕੀਤਾ ਜਾਏਗਾ। ਸੂਤਰਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਆਧਾਰ ਕਾਰਡ ਸਬੰਧੀ ਕੁਝ ਵਿਚਾਰ ਕੀਤੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਵੀ ਕੁਝ ਕਾਨੂੰਨੀ ਉਪਾਅ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਪ੍ਰਬੰਧਾਂ ਤਹਿਤ ਨਵਾਂ ਸਿਮ ਕਾਰਡ ਲੈਣ ਲੱਗਿਆਂ ਆਧਾਰ ਕੇਵਾਈਸੀ ਤਾਂ ਲਿਆ ਜਾਏਗਾ ਪਰ ਆਧਾਰ ਨੰਬਰ ਦੱਸਣ ਦੀ ਲੋੜ ਨਹੀਂ ਪਏਗੀ। ਇਸ ਦਾ ਥਾਂ ਆਧਾਰ ਦੇ ਕਿਊਆਰ ਕੋਡ ਦਾ ਇਸਤੇਮਾਲ ਕੀਤਾ ਜਾਏਗਾ। ਇਸ ਦੇ ਇਲਾਵਾ ਸਰਕਾਰ ਨੇ ਆਧਾਰ ਦੀ ਜਾਣਕਾਰੀ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼ ਕਰਨ ’ਤੇ 10 ਸਾਲ ਤਕ ਦੀ ਜੇਲ੍ਹ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਹਾਲੇ ਤਕ ਅਜਿਹਾ ਕਰਨ ਵਾਲੇ ਲਈ 3 ਸਾਲਾਂ ਦੀ ਜੇਲ੍ਹ ਦਾ ਪ੍ਰਸਤਾਵ ਮੌਜੂਦ ਹੈ। ਜ਼ਿਕਰਯੋਗ ਹੈ ਕਿ ਸ਼੍ਰੀ ਕ੍ਰਿਸ਼ਨ ਕਮੇਟੀ ਨੇ ਆਧਾਰ ਐਕਟ ਵਿੱਚ ਸੋਧ ਦੀ ਸਲਾਹ ਦਿੱਤੀ ਸੀ, ਜਿਸ ਵਿੱਚ ਤਸਦੀਕ ਜਾਂ ਆਫਲਾਈਨ ਜਾਂਚ ਲਈ ਸਹਿਮਤੀ ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ’ਤੇ ਜ਼ੁਰਮਾਨਾ ਸ਼ਾਮਲ ਹੈ। ਇਸ ਵਿੱਚ ਤਿੰਨ ਸਾਲ ਤਕ ਦੀ ਜੇਲ੍ਹ ਜਾਂ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਸ਼ਾਮਲ ਹੈ। ਇਸ ਤੋਂ ਇਲਾਵਾ ਮੁੱਖ ਬਾਇਓਮੀਟ੍ਰਿਕ ਜਾਣਕਾਰੀ ਦੀ ਅਣਅਧਿਕਾਰਤ ਵਰਤੋਂ ਲਈ 3 ਤੋਂ 10 ਸਾਲਾਂ ਦੀ ਜੇਲ੍ਹ ਤੇ 10 ਹਜ਼ਾਰ ਰੁਪਏ ਜ਼ੁਰਮਾਨੇ ਦਾ ਸੁਝਾਅ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Embed widget