ਪੜਚੋਲ ਕਰੋ

ਅਸਮਾਨੀ ਬਿਜਲੀ ਡਿੱਗਣ ਤੋਂ ਪਹਿਲਾਂ ਹੀ ਲੱਗੇਗਾ ਪਤਾ, ਮੋਬਾਈਲ ਐਪ ਲਾਂਚ 

  ਔਰੰਗਾਬਾਦ: ਕੇਂਦਰ ਸਰਕਾਰ ਦੇ ਧਰਤੀ ਵਿਗਿਆਨ ਮੰਤਰਾਲਾ ਨੇ ਅਜਿਹੀ ਮੋਬਾਈਲ ਐਪ ਤਿਆਰ ਕੀਤੀ ਹੈ ਜੋ ਬਿਜਲੀ ਡਿੱਗਣ ਤੋਂ 30-40 ਮਿੰਟ ਪਹਿਲਾਂ ਹੀ ਚੇਤਾਵਨੀ ਜਾਰੀ ਕਰ ਦੇਵੇਗੀ। ਇਸ ਦਾ ਨਾਮ 'ਦਾਮਨੀ' ਰੱਖਿਆ ਗਿਆ ਹੈ। ਇਹ ਐਪ ਬਿਜਲੀ ਡਿੱਗਣ ਡਿੱਗਣ ਬਾਰੇ ਸਮੇਂ ਤੋਂ ਪਹਿਲਾਂ ਚੇਤਾਵਨੀ ਦੇਣ ਦੇ ਨਾਲ-ਨਾਲ ਇਸ ਦੇ ਬਚਾਅ ਬਾਰੇ ਵੀ ਜਾਣਕਾਰੀ ਦਿੰਦੀ ਹੈ। ਗੂਗਲ ਪਲੇਅ ਸਟੋਰ ਤੋਂ ਇਸ ਨੂੰ ਮੁਫਤ ਡਾਊਨਲੋਡ ਕੀਤਾ ਜਾ ਸਕਦਾ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਭਾਰਤ ਦੇ ਜ਼ਿਆਦਾਤਰ ਲੋਕ ਖੇਤੀ ਲਈ ਘਰੋਂ ਬਾਹਰ ਨਿਕਲਦੇ ਹਨ। ਇਸ ਲਈ ਮਾਨਸੂਨੀ ਮੌਸਮ ਤੇ ਬਾਰਸ਼ ਦੇ ਦਿਨਾਂ ਵਿੱਚ ਇਹ ਐਪ ਕਿਸਾਨਾਂ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਲਈ ਫਾਇਦੇਮੰਦ ਸਾਬਤ ਹੋਏਗੀ। ਇੰਡੀਅਨ ਇੰਸਟੀਚਿਊਟ ਆਫ ਟ੍ਰੌਪੀਕਲ ਮੈਟਰੋਲਾਜੀ (ਆਈਆਈਟੀਐਮ) ਵੱਲੋਂ ਤਿਆਰ ਕੀਤੀ ਇਸ ਐਪ ’ਤੇ ਪਿਛਲੇ 6 ਮਹੀਨਿਆਂ ਤੋਂ ਕੰਮ ਚੱਲ ਰਿਹਾ ਸੀ। ਟੀਮ ਦੇ ਸੀਨੀਅਰ ਵਿਗਿਆਨੀ ਡਾ. ਸੁਨੀਲ ਪਵਾਰ ਨੇ ਦੱਸਿਆ ਕਿ ਬਿਜਲੀ ਡਿੱਗਣ ਦੀ ਜਾਣਕਾਰੀ ਦੇਣ ਦੇ ਇਲਾਵਾ ਐਪ ਇਹ ਵੀ ਦੱਸਦੀ ਹੈ ਕਿ ਬਿਜਲੀ ਤੋਂ ਸੁਰੱਖਿਆ ਕਿਵੇਂ ਕਰਨੀ ਹੈ। ਇਸ ਦਾ ਮੁੱਢਲਾ ਇਲਾਜ ਕਿਵੇਂ ਕਰਨਾ ਹੈ। ਘਰ ਵਿੱਚ ਕੰਮ ਕਰਦਿਆਂ, ਸਫ਼ਰ ਦੌਰਾਨ, ਖੇਤ ਵਿੱਚ ਕੰਮ ਕਰਦੇ ਹੋਏ ਤੇ ਹੋਰ ਹਾਲਾਤ ਵਿੱਚ ਬਿਜਲੀ ਤੋਂ ਸੁਰੱਖਿਆ ਕਰਨ ਦੇ ਉਪਾਅ ਨੂੰ ਤਸਵੀਰਾਂ ਸਮੇਤ ਸਮਝਾਇਆ ਗਿਆ ਹੈ। ਐਪ ਖੋਲ੍ਹਣ ’ਤੇ ਯੂਜ਼ਰ ਦੀ ਲੋਕੇਸ਼ਨ ਦਾ ਨਕਸ਼ਾ ਦਿਖਾਉਣ ਵਾਲਾ ਚੱਕਰ ਦਿਖਾਈ ਦਏਗਾ। ਇਹ ਚੱਕਰ 20 ਕਿਲੋਮੀਟਰ ਦੇ ਵਿਆਸ ਵਿੱਚ ਆਉਂਦੇ ਖੇਤਰ ’ਚ ਅਗਲੇ 40 ਮਿੰਟਾਂ ਦੌਰਾਨ ਬਿਜਲੀ ਡਿੱਗਣ ਬਾਰੇ ਚੇਤਾਵਨੀ ਦਵੇਗਾ। ਬਿਜਲੀ ਡਿੱਗਣ ਵਾਲੀ ਹੈ ਜਾਂ ਨਹੀਂ, ਇਸ ਦਾ ਮੈਸੇਜ ਚੱਕਰ ਦੇ ਹੇਠਾਂ ਅੰਗਰੇਜ਼ੀ ਤੇ ਹਿੰਦੀ ਭਾਸ਼ਾ ਵਿੱਚ ਦਿਖਾਈ ਦਏਗਾ। ਹਾਲੇ ਸਿਰਫ ਦੋ ਭਾਸ਼ਾਵਾਂ ਵਿੱਚ ਹੀ ਅਲਰਟ ਨਜ਼ਰ ਆਉਂਦੇ ਹਨ, ਪਰ ਇਸ ਨੂੰ ਸਾਰੀਆਂ ਸਥਾਨਕ ਭਾਸ਼ਾਵਾਂ ਵਿੱਚ ਕਰਨ ’ਤੇ ਕੰਮ ਚੱਲ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget