ਪੜਚੋਲ ਕਰੋ

ਸਿਰਫ 17 ਸੈਕਿੰਡ 'ਚ ਬੈਟਰੀ ਫੁੱਲ, 200 ਕਿਲੋਮੀਟਰ ਚੱਲੇਗੀ ਗੱਡੀ

ਨਵੀਂ ਦਿੱਲੀ: ਸਵਿੱਟਰਜ਼ਰਲੈਂਡ ਦੀ ਬਿਜਲੀ ਖੇਤਰ ਦੀ ਪ੍ਰਮੁੱਖ ਕੰਪਨੀ ਏਬੀਬੀ ਭਾਰਤ 'ਚ ਫਲੈਸ਼ ਚਾਰਜਿੰਗ ਉਤਪਾਦ ਲਿਆਉਣ ਦੀ ਤਿਆਰੀ 'ਚ ਹੈ। ਇਸ ਚਾਰਜਰ ਨਾਲ ਕਿਸੇ ਵੀ ਸਟਾਪ 'ਤੇ ਬੱਸ ਨੂੰ ਸਿਰਫ 17 ਸਕਿੰਟਾਂ 'ਚ ਪੂਰਾ ਚਾਰਜ ਕੀਤਾ ਜਾ ਸਕਦਾ ਹੈ। ਹਾਲਾਂਕਿ ਕੰਪਨੀ ਨੇ ਇਹ ਨਹੀਂ ਦੱਸਿਆ ਕਿ ਉਹ ਇਹ ਉਤਪਾਦ ਕਦੋਂ ਲੈ ਕੇ ਆ ਰਹੀ ਹੈ। ਕੰਪਨੀ ਮੁਤਾਬਕ ਭਾਰਤ 'ਚ ਇਲੈਕਟ੍ਰਾਨਿਕ ਗੱਡੀਆਂ ਦੀ ਵਰਤੋਂ ਕਰਨ ਲਈ ਅਜਿਹੇ ਉਤਪਾਦ ਲਿਆਉਣ ਦੀ ਤਿਆਰੀ 'ਚ ਹੈ। ਏਬੀਬੀ ਸਮੂਹ ਦੇ ਮੁੱਖ ਕਾਰਜਕਾਰੀ ਅਧਿਕਾਰੀ ਉਲਰਿਚ ਸਪਾਈਸਸ਼ਫਰ ਨੇ ਹਾਲ ਹੀ 'ਚ ਇੱਕ ਪ੍ਰੋਗਰਾਮ 'ਚ ਕਿਹਾ ਕਿ ਕੰਪਨੀ ਕਈ ਤਰ੍ਹਾਂ ਦੇ ਈ-ਮੋਬਿਲਿਟੀ ਚਾਰਜਿੰਗ ਵਿਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬੱਸਾਂ ਤੋਂ ਇਲਾਵਾ ਕੰਪਨੀ ਕਾਰਾਂ ਦੇ ਲਈ ਦੁਨੀਆ ਦੇ ਸਭ ਤੋਂ ਤੇਜ਼ ਚਾਰਜ਼ਰ ਵੀ ਲੈ ਕੇ ਆ ਰਹੀ ਹੈ ਜਿਸ 'ਚ 8 ਮਿੰਟ ਦੀ ਚਾਰਜਿੰਗ ਨਾਲ ਵਾਹਨ 200 ਕਿਲੋਮੀਟਰ ਤੱਕ ਚੱਲੇਗਾ। ਦੱਸ ਦਈਏ ਕਿ ਇਸ ਸਾਲ ਦੀ ਸ਼ੁਰੂਆਤ 'ਚ ਏਬੀਬੀ ਨੇ ਨੀਤੀ ਆਯੋਗ 'ਚ ਤੇਜ਼ ਚਾਰਜਿੰਗ ਸਟੇਸ਼ਨ ਲਾਇਆ ਸੀ। ਪਿਛਲੇ ਮਹੀਨੇ ਸਪਾਈਸਸ਼ਫਰ ਨੇ ਨੀਤੀ ਆਯੋਗ ਦੇ ਸੀਈਓ ਅਮਿਤਾਬ ਕਾਂਤ ਦੇ ਨਾਲ ਇਲੈਕਟ੍ਰਾਨਿਕ ਵਾਹਨਾਂ ਨੂੰ ਬੜਾਵਾ ਦੇਣ ਲਈ ਉੱਨਤ ਕਲ-ਪੁਰਜਿਆਂ ਦੀ ਬਣਾਵਟ 'ਤੇ ਵੀ ਚਰਚਾ ਕੀਤੀ ਸੀ।

ਟਾਪ ਹੈਡਲਾਈਨ

Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ

Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
Embed widget