ਪੜਚੋਲ ਕਰੋ

ਹੁਣ ਫੇਸਬੁੱਕ ਲਈ ਵੀ ਆਧਾਰ ਕਾਰਡ ਜ਼ਰੂਰੀ! ਫੇਸਬੁੱਕ ਨੇ ਦਿੱਤਾ ਸਪਸ਼ਟੀਕਰਨ

ਨਵੀਂ ਦਿੱਲੀ: ਭਾਰਤੀ ਲੋਕਾਂ ਲਈ ਆਧਾਰ ਕਾਰਡ ਵੱਡਾ ਹਊਆ ਬਣਿਆ ਹੋਇਆ ਹੈ। ਬੈਂਕ ਅਕਾਊਂਟ, ਪੈਨ ਕਾਰਡ, ਮੋਬਾਈਲ ਨੰਬਰ, ਐਲਆਈਸੀ ਪਾਲਿਸੀਆਂ ਤੋਂ ਬਾਅਦ ਹੁਣ ਸੋਸ਼ਲ ਮੀਡੀਆਂ ਉੱਪਰ ਚਰਚਾ ਹੈ ਕਿ ਫੇਸਬੁੱਕ ਅਕਾਊਂਟ ਵੀ ਅਧਾਰ ਕਾਰਡ ਨਾਲ ਜੋੜੇ ਜਾਣਗੇ। ਇਸ ਨੂੰ ਲੈ ਕੇ ਅੱਜਕੱਲ੍ਹ ਕਾਫੀ ਚਰਚਾ ਹੈ। ਉਂਝ, ਅਜੇ ਤੱਕ ਇਹ ਅਫਵਾਹਾਂ ਹੀ ਹਨ। ਇਸ ਬਾਰੇ ਫੇਸਬੁੱਕ ਦਾ ਕਹਿਣਾ ਹੈ ਕਿ ਉਹ ਸ਼ੋਸ਼ਲ ਮੀਡੀਆ ਅਕਾਊਂਟ ਨੂੰ ਆਧਾਰ ਨਾਲ ਨਹੀਂ ਜੋੜ ਰਹੀ ਹੈ ਤੇ ਨਾ ਹੀ ਉਨ੍ਹਾਂ ਦੀ ਅਜਿਹਾ ਕਰਨ ਦੀ ਕੋਈ ਯੋਜਨਾ ਹੈ। ਕੰਪਨੀ ਦਾ ਇਹ ਸਪਸ਼ਟੀਕਰਨ ਅਜਿਹੀਆਂ ਖ਼ਬਰਾਂ ਆਉਣ ਕਿ ਫੇਸਬੁੱਕ ਵੱਲੋਂ ਇੱਕ ਟ੍ਰਾਇਲ ਕੀਤਾ ਜਾ ਰਿਹਾ ਹੈ ਜਿਸ ਵਿੱਚ ਫੇਸਬੁੱਕ ਅਕਾਉੂਂਟ ਬਣਾਉਣ ਵੇਲੇ ਲੋਕਾਂ ਤੋਂ ਅਧਾਰ ਦੀ ਜਾਣਕਾਰੀ ਮੰਗੀ ਜਾ ਰਹੀ ਹੈ, ਦੇ ਬਾਅਦ ਆਇਆ ਹੈ। ਫੇਸਬੁੱਕ ਨੇ ਕਿਹਾ ਹੈ ਕਿ ਇਹ ਟੈਸਟ ਹੁਣ ਮੁਕੰਮਲ ਹੋ ਚੁੱਕਾ ਹੈ। ਇਸ ਵਿੱਚ ਉਨ੍ਹਾਂ ਨੇ ਵਧੀਕ ਟੈਕਸਟ ਸ਼ਾਮਲ ਕੀਤਾ ਹੈ ਜੋ ਚੋਣਵਾਂ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਜੇ ਖਾਤਾਧਾਰਕ ਆਧਾਰ ’ਤੇ ਦਰਜ ਨਾਮ ਨੂੰ ਅਕਾਉੂਂਟ ਬਣਾਉਣ ਵੇਲੇ ਦਰਜ ਕਰੇਗਾ ਤਾਂ ਦੋਸਤਾਂ ਤੇ ਮਿੱਤਰਾਂ ਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਆਸਾਨੀ ਹੋਵੇਗੀ। ਫੇਸਬੁੱਕ ਦੇ ਬਲਾਗ ਵਿੱਚ ਕਿਹਾ ਗਿਆ ਹੈ ਕਿ ਉਹ ਨਾ ਤਾਂ ਆਧਾਰ ਡਾਟਾ ਇਕੱਠਾ ਕਰ ਰਹੇ ਹਨ ਤੇ ਨਾ ਹੀ ਲੋਕਾਂ ਨੂੰ ਫੇਸਬੁੱਕ ’ਚ ਸਾਈਨਅੱਪ ਕਰਨ ਵੇਲੇ ਅਧਾਰ ’ਤੇ ਦਰਜ ਨਾਂ ਪਾਉਣ ਦੀ ਲੋੜ ਹੈ। ਇਸ ਟੈਸਟ ਦਾ ਉਦੇਸ਼ ਇਹ ਸਮਝਾਉਣਾ ਸੀ ਕਿ ਕਿਵੇਂ ਫੇਸਬੁੱਕ ਵਿੱਚ ਆਪਣੇ ਅਸਲ ਨਾਂ ਨਾਲ ਪਰਿਵਾਰ ਤੇ ਦੋਸਤਾਂ ਨਾਲ ਜੁੜਨ ਲਈ ਸਾਈਨਅੱਪ ਕੀਤਾ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਸਾਬਕਾ ਸਰਪੰਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਹਮਲਾਵਰਾਂ ਨੇ ਕਾਰ 'ਤੇ 10 ਰਾਊਂਡ ਫਾਇਰ ਕੀਤੇ; ਫੈਲੀ ਦਹਿਸ਼ਤ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਸਾਬਕਾ ਸਰਪੰਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਹਮਲਾਵਰਾਂ ਨੇ ਕਾਰ 'ਤੇ 10 ਰਾਊਂਡ ਫਾਇਰ ਕੀਤੇ; ਫੈਲੀ ਦਹਿਸ਼ਤ...
GST Updates: ਜੀਐਸਟੀ 'ਚ ਵੱਡਾ ਬਦਲਾਅ! ਟੈਕਸ ਚੋਰੀ ਲਈ ਕੋਈ ਗ੍ਰਿਫ਼ਤਾਰੀ ਨਹੀਂ ਹੋਵੇਗੀ? 7 ਅਕਤੂਬਰ ਨੂੰ ਇੱਕ ਵੱਡਾ ਫੈਸਲਾ...
ਜੀਐਸਟੀ 'ਚ ਵੱਡਾ ਬਦਲਾਅ! ਟੈਕਸ ਚੋਰੀ ਲਈ ਕੋਈ ਗ੍ਰਿਫ਼ਤਾਰੀ ਨਹੀਂ ਹੋਵੇਗੀ? 7 ਅਕਤੂਬਰ ਨੂੰ ਇੱਕ ਵੱਡਾ ਫੈਸਲਾ...
Good News For Students: ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...
ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਸਾਬਕਾ ਸਰਪੰਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਹਮਲਾਵਰਾਂ ਨੇ ਕਾਰ 'ਤੇ 10 ਰਾਊਂਡ ਫਾਇਰ ਕੀਤੇ; ਫੈਲੀ ਦਹਿਸ਼ਤ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਹੁਣ ਸਾਬਕਾ ਸਰਪੰਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ, ਹਮਲਾਵਰਾਂ ਨੇ ਕਾਰ 'ਤੇ 10 ਰਾਊਂਡ ਫਾਇਰ ਕੀਤੇ; ਫੈਲੀ ਦਹਿਸ਼ਤ...
GST Updates: ਜੀਐਸਟੀ 'ਚ ਵੱਡਾ ਬਦਲਾਅ! ਟੈਕਸ ਚੋਰੀ ਲਈ ਕੋਈ ਗ੍ਰਿਫ਼ਤਾਰੀ ਨਹੀਂ ਹੋਵੇਗੀ? 7 ਅਕਤੂਬਰ ਨੂੰ ਇੱਕ ਵੱਡਾ ਫੈਸਲਾ...
ਜੀਐਸਟੀ 'ਚ ਵੱਡਾ ਬਦਲਾਅ! ਟੈਕਸ ਚੋਰੀ ਲਈ ਕੋਈ ਗ੍ਰਿਫ਼ਤਾਰੀ ਨਹੀਂ ਹੋਵੇਗੀ? 7 ਅਕਤੂਬਰ ਨੂੰ ਇੱਕ ਵੱਡਾ ਫੈਸਲਾ...
Good News For Students: ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...
ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸੌਗਾਤ, 148 ਕਰੋੜ ਰੁਪਏ ਬੈਂਕ ਖਾਤਿਆਂ ‘ਚ ਭੇਜਣ ਦੀ ਪ੍ਰਕਿਰਿਆ ਨੂੰ ਹਰੀ ਝੰਡੀ, ਇਸ ਸੂਬੇ ਦੀ ਸਰਕਾਰ ਦਾ ਵੱਡਾ ਐਲਾਨ...
Chandigarh News: ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
ਸਰਕਾਰੀ ਕੰਮ ਲਈ ਦਫ਼ਤਰਾਂ ਦੇ ਨਹੀਂ ਕੱਢਣਗੇ ਪੈਣਗੇ ਚੱਕਰ, ਲਾਪਰਵਾਹੀ ਕਰਨ 'ਤੇ ਮੁਲਾਜ਼ਮਾਂ 'ਤੇ ਲੱਗੇਗਾ ਜੁਰਮਾਨਾ, 556 ਸੇਵਾਵਾਂ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਦੇਣਾ ਜ਼ਰੂਰੀ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
Embed widget