ਪੜਚੋਲ ਕਰੋ

ਏਅਰ ਏਸ਼ੀਆ ਰਾਹੀਂ 2399 ਰੁਪਏ 'ਚ ਜਾਓ ਮੈਲਬਰਨ ਤੇ ਸਿਡਨੀ, ਜਾਣੋਂ ਹੋਰ ਵੱਡੀਆਂ ਛੋਟਾਂ

ਨਵੀਂ ਦਿੱਲੀ: ਏਅਰ ਏਸ਼ੀਆ ਨੇ ਆਪਣੀ ਸੇਲ ਦੀ ਸ਼ੁਰੂਆਤ ਕਰ ਦਿੱਤੀ ਹੈ। ਕੰਪਨੀ ਇਸ 'ਚ ਗਾਹਕਾਂ ਨੂੰ ਸਿਰਫ 1299 ਰੁਪਏ ਤੋਂ ਹਵਾਈ ਜਹਾਜ਼ ਦੀ ਟਿਕਟ ਦੇ ਰਹੀ ਹੈ। ਏਅਰ ਏਸ਼ੀਆ ਦੇ ਇਸ ਆਫਰ ਤਹਿਤ ਘਰੇਲੂ ਉਡਾਨਾਂ ਦੇ ਟਿਕਟ 1299 ਰੁਪਏ ਅਤੇ ਕੌਮਾਂਤਰੀ ਉਡਾਨਾਂ ਦੀ ਟਿਕਟ 2399 ਰੁਪਏ ਤੋਂ ਸ਼ੁਰੂ ਹੋ ਰਹੇ ਹਨ। ਗ੍ਰਾਹਕ ਸੋਮਵਾਰ ਅੱਧੀ ਰਾਤ ਤੋਂ ਲੈ ਕੇ 15 ਅਕਤੂਬਰ ਤੱਕ ਟਿਕਟ ਬੁਕ ਕਰਵਾ ਸਕਦੇ ਹਨ। ਉੱਥੇ ਹੀ 2 ਅਕਟੂਬਰ ਤੋਂ 31 ਅਕਤੂਬਰ ਤੱਕ ਇਨ੍ਹਾਂ ਟਿਕਟਾਂ 'ਤੇ ਸਫਰ ਕੀਤਾ ਜਾ ਸਕੇਗਾ। ਕੰਪਨੀ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ ਏਅਰ ਏਸ਼ੀਆ ਦੀ ਇਹ ਉਡਾਨਾਂ ਘਰੇਲੂ ਬੰਗਲੁਰੁ, ਰਾਂਚੀ, ਹੈਦਰਾਬਾਦ, ਪੁਣੇ, ਕੋਲਕਾਤਾ, ਕੋਚੀ, ਨਵੀਂ ਦਿੱਲੀ ਲਈ ਹੋਣਗੀਆਂ। ਕੌਮਾਂਤਰੀ ਉਡਾਣਾਂ ਦੀ ਗੱਲ ਕਰੀਏ ਤਾਂ ਉਹ 2399 ਰੁਪਏ 'ਚ ਕੁਆਲਾਲਾਮਪੁਰ, ਬਾਲੀ, ਬੈਂਕਾਕ, ਫੁਕੇਟ, ਮੈਲਬਰਨ, ਸਿਡਨੀ, ਆਕਲੈਂਡ ਲਈ ਹਨ। ਦੱਸ ਦੇਈਏ ਕਿ ਏਅਰ ਏਸ਼ੀਆ ਦੀ ਵੈਬਸਾਇਟ, ਮੋਬਾਇਲ ਐਪ ਤੋਂ ਆਫਰ ਵਾਲੀਆਂ ਟਿਕਟਾਂ ਬੁੱਕ ਕਰਵਾਈਆਂ ਜਾ ਸਕਦੀਆਂ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget