ਪੜਚੋਲ ਕਰੋ

ਜੀਓ ਦਾ ਅਸਰ: ਹੁਣ ਸਿਰਫ 88 ਰੁਪਏ 'ਚ 7 ਜੀਬੀ ਡੇਟਾ ਤੇ ਅਨਲਿਮਟਿਡ ਕਾਲ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਰਿਲਾਇੰਸ ਜੀਓ ਦਾ ਬਾਕੀ ਕੰਪਨੀਆਂ 'ਤੇ ਤੇਜ਼ੀ ਨਾਲ ਪੈ ਰਿਹਾ ਅਸਰ ਸਾਫ ਨਜ਼ਰ ਆ ਰਿਹਾ ਹੈ। ਇਸ ਦੇ ਚੱਲਦਿਆਂ ਸਸਤੇ ਪਲਾਨ ਦੀ ਦੌੜ ਵਿੱਚ ਏਅਰਟੈਲ, ਵੋਡਾਫੋਨ ਤੇ ਆਈਡਿਆ ਤੋਂ ਬਾਅਦ ਏਅਰਸੈਲ ਵੀ ਸ਼ਾਮਲ ਹੋ ਗਿਆ ਹੈ। ਆਪਣੇ ਗਾਹਕਾਂ ਨੂੰ ਲੁਭਾਉਣ ਲਈ ਕੰਪਨੀ ਨੇ ਤਿੰਨ ਨਵੇਂ ਪਲਾਨ ਲਿਆਂਦੇ ਹਨ। ਏਅਰਸੈਲ ਦੇ ਟੀਨ ਨਵੇਂ ਪ੍ਰੀਪੇਡ ਪਲਾਨ 88, ਰੁਪਏ, 104 ਰੁਪਏ ਤੇ 199 ਰੁਪਏ ਕੀਮਤ ਦੇ ਆਲ ਆਏ ਹਨ। ਗਾਹਕ ਇਸ ਟੈਰਿਫ ਦਾ ਰੀਚਾਰਜ ਆਨਲਾਈਨ ਜਾਂ ਕੰਪਨੀ ਆਊਟਲੈੱਟ 'ਤੇ ਜਾ ਕੇ ਕਰਵਾ ਸਦਕਾ ਹੈ। 88 ਰੁਪਏ ਵਿੱਚ ਯੂਜ਼ਰ ਨੂੰ 1 ਜੀਬੀ ਡੈਟਾ ਹਰ ਦਿਨ ਤੇ ਅਨਲਿਮਟਿਡ ਕਾਲ ਮਿਲੇਗੀ। ਇਸ ਪਲਾਨ ਦੀ ਮਿਆਦ ਸੱਤ ਦਿਨਾਂ ਲਈ ਹੋਵੇਗੀ। ਇਹ ਅਨਲਿਮਟਿਡ ਕਾਲ ਲੋਕਲ ਤੇ ਐਸਟੀਡੀ ਦੋਹਾਂ ਹੀ ਨੰਬਰਾਂ ਤੇ ਮਿਲ ਰਹੀ ਹੈ। ਇਸ ਤੋਂ ਇਲਾਵਾ ਕੰਪਨੀ ਨੇ 199 ਰੁਪਏ ਦੇ ਪਲਾਨ ਵਿੱਚ ਵੀ ਕਸਟਮਰ ਨੂੰ ਹੈ ਦਿਨ 1 ਜੀਬੀ ਡੈਟਾ ਤੇ ਅਨਲਿਮਟਿਡ ਲੋਕਲ-ਐਸਟੀਡੀ ਕਾਲ ਮਿਲੇਗੀ। ਇਥੇ ਖਾਸ ਗੱਲ ਇਹ ਹੈ ਕਿ ਇਸ ਪਲਾਨ ਦੀ ਮਿਆਦ 28 ਦਿਨ ਹੈ। ਇਸ ਦਾ ਮਤਲਬ ਇਸ ਪਲਾਨ ਵਿੱਚ ਤੁਹਾਨੂੰ 28 ਜੀਬੀ ਡੇਟਾ ਮਿਲੇਗਾ। ਹੁਣ 104 ਰੁਪਏ ਵਾਲੇ ਰੀਚਾਰਜ ਬਾਰੇ ਦੱਸੀਏ ਤਾਂ ਇਸ ਨੂੰ ਰੀਚਾਰਜ ਕਰਵਾਉਣ ਤੇ ਗਾਹਕ ਸਾਲ ਭਰ ਲਈ 20 ਪੈਸੇ ਪ੍ਰਤੀ ਮਿੰਟ ਦੀ ਦਰ ਨਾਲ ਕਾਲ ਕਰ ਸਕਣਗੇ। ਏਅਰਸੈਲ ਨੇ 143 ਰੁਪਏ ਦਾ ਇੱਕ ਟੈਰਿਫ ਪਲਾਂ ਵੀ ਲਿਆਂਦਾ ਹੈ। ਇਸ ਵਿੱਚ 2 ਜੀਬੀ ਡੇਟਾ ਤੇ ਅਨਲਿਮਟਿਡ ਕਾਲ ਮਿਲ ਰਹੀ ਹੈ। ਇਸ ਤੋਂ ਇਲਾਵਾ ਕਸਟਮਰ ਨੂੰ 100 ਮੈਸੇਜ ਦਿੱਤੇ ਜਾਣਗੇ। ਇਸ ਪਲਾਨ ਵਿੱਚ ਵਾਈਸ ਕਾਲ ਲਈ 250 ਮਿੰਟ ਪ੍ਰਤੀ ਦਿਨ ਤੇ 1000 ਮਿੰਟ ਇੱਕ ਹਫਤੇ ਦੀ ਲਿਮਟ ਰੱਖੀ ਗਈ ਹੈ। ਇਸ ਦੀ ਮਿਆਦ 28 ਦਿਨ ਹੋਵੇਗੀ। 348 ਰੁਪਏ ਵਾਲੇ ਪਲਾਨ ਵਿੱਚ ਏਅਰਸੈਲ 84 ਦਿਨਾਂ ਦੇ ਲਈ ਹਰ ਦਿਨ 1 ਜੀਬੀ ਡੈਟਾ ਤੇ ਅਨਲਿਮਟਿਡ ਕਾਲਿੰਗ ਦਾ ਆਫਰ ਦੇ ਰਿਹਾ ਹੈ। ਇਸ ਪਲਾਨ ਵਿੱਚ ਵਾਈਸ ਕਾਲ ਲਈ 300 ਮਿੰਟ ਪ੍ਰਤੀ ਦਿਨ ਤੇ 1200 ਮਿੰਟ ਇੱਕ ਹਫਤੇ ਦੀ ਲਿਮਟ ਰੱਖੀ ਗਈ ਹੈ।

ਟਾਪ ਹੈਡਲਾਈਨ

ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?

ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ

1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ

ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਆਹ ਸਰਕਾਰੀ ਬੈਂਕ ਬਣਨ ਵਾਲਾ ਪ੍ਰਾਈਵੇਟ! ਕਿਤੇ ਤੁਹਾਡਾ ਵੀ ਤਾਂ ਨਹੀਂ ਇਸ ਬੈਂਕ 'ਚ ਖਾਤਾ?
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
ਮਸਾਂ ਬਚੇ ਯੂਕਰੇਨ ਦੇ ਰਾਸ਼ਟਰਪਤੀ, ਜਹਾਜ਼ ਨਾਲ ਟਕਰਾਉਣ ਵਾਲਾ ਸੀ ਡਰੋਨ; ਸੁਰੱਖਿਆ 'ਚ ਵੱਡੀ ਚੂਕ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
1199 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 18 Pro ਅਤੇ Pro Max! ਜਾਣੋ ਫੀਚਰਸ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਲਿਆ ਵੱਡਾ ਫੈਸਲਾ, ਹੁਣ ਇਸ ਵੱਡੇ ਆਗੂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਪ੍ਰਸ਼ਾਸਨ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ...?

ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਆਮ ਨਾਲੋਂ ਜ਼ਿਆਦਾ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਫਿਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਮੁੜ ਨੁਕਸਾਨ 'ਚ ਤੇਲ ਕੰਪਨੀਆਂ; ਜਾਣੋ 10 ਸਤੰਬਰ ਦੇ ਰੇਟ

ਕਾਂਗਰਸ ਨੇ ਖਿੱਚੀ ਚੋਣਾਂ ਦੀ ਤਿਆਰੀ, ਜੱਟਸਿੱਖ ਚਿਹਰੇ ਦੀ ਅਗਵਾਈ 'ਚ ਲੜੇਗੀ ਪਾਰਟੀ, ਇਸੇ ਫਾਰਮੁਲੇ 'ਤੇ ਬਣਾ ਚੁੱਕੇ ਸਰਕਾਰ; CM ਚਿਹਰੇ ਨੂੰ ਲੈਕੇ ਵੱਡਾ ਫੈਸਲਾ!

Embed widget