ਪੜਚੋਲ ਕਰੋ

Airtel ਨੇ Amazon ਨਾਲ ਮਿਲਾਇਆ ਹੱਥ, ਦੇਣਗੇ ਸਸਤੇ 4G ਸਮਾਰਟਫ਼ੋਨ

ਨਵੀਂ ਦਿੱਲੀ: ਭਾਰਤੀ ਏਅਰਟੈਲ ਨੇ ਅਮੇਜ਼ਨ ਇੰਡੀਆ ਨਾਲ ਭਾਈਵਾਲੀ ਕਰ ਕੇ ਦੇਸ਼ ਦੇ ਲੋਕਾਂ ਨੂੰ ਸਸਤੇ 4G ਸਮਾਰਟਫ਼ੋਨ ਦੇਣ ਦਾ ਐਲਾਨ ਕੀਤਾ ਹੈ। ਇਸ ਮੁਹਿੰਮ ਤਹਿਤ ਏਅਰਟੈਲ ਤੇ ਅਮੇਜ਼ਨ ਭਾਰਤੀਆਂ ਨੂੰ ਸਸਤੇ ਫ਼ੋਨ ਮੁਹੱਈਆ ਕਰਾਉਣਗੇ। ਇਸ ਵਿੱਚ ਉਨ੍ਹਾਂ ਲੋਕਾਂ ਨੂੰ ਟਾਰਗੇਟ ਕੀਤਾ ਜਾਏਗਾ ਜਿਨ੍ਹਾਂ ਹਾਲ਼ੇ ਤਕ ਸਮਾਰਟਫ਼ੋਨ ਦਾ ਇਸਤੇਮਾਲ ਨਹੀਂ ਕੀਤਾ ਤੇ ਜਿਨ੍ਹਾਂ ਕੋਲ ਸਮਾਰਟਫ਼ੋਨ ਹੈ ਪਰ ਉਹ ਘੱਟ ਕੀਮਤ ਵਿੱਚ ਇਸ ਨੂੰ ਅਪਗ੍ਰੇਡ ਕਰਨਾ ਚਾਹੁੰਦੇ ਹਨ। ਇਸ ਪਹਿਲ ਵਿੱਚ ਗਾਹਕ 3999 ਰੁਪਏ ਦੀ ਸ਼ੁਰੂਆਤੀ ਕੀਮਤ ਨਾਲ 4G ਸਮਾਰਟਫ਼ੋਨ ਖਰੀਦ ਸਕਣਗੇ।  
  ਕੀ ਹੈ ਆਫਰ ?
  ਏਅਰਟੈਲ ਤੇ ਅਮੇਜ਼ਨ ਇਸ ਸਾਂਝੇ ਆਫਰ ਵਿੱਚ ਸੈਮਸੰਗ, ਵਨਪਲੱਸ, ਸ਼ਿਓਮੀ, ਆਨਰ ਤੇ LG ਸਣੇ ਕਰੀਬ 65 4ਜੀ ਸਮਾਰਟਫੋਨਜ਼ ਤੇ 2600 ਰੁਪਏ ਦਾ ਕੈਸ਼ਬੈਕ ਦਿੱਤਾ ਜਾਏਗਾ। ਇਹ ਆਫਰ ਅਮੇਜ਼ਨ ਇੰਡੀਆ ’ਤੇ ਐਕਸਕਲਿਊਜ਼ਿਵ ਹੋਏਗਾ। ਏਅਰਟੈਲ ਵਰਤੋਂਕਾਰ ਇੱਥੋਂ ਫ਼ੋਨ ਖਰੀਦਣ ’ਤੇ 2 ਹਜ਼ਾਰ ਰੁਪਏ ਦੀ ਛੋਟ ਪਾ ਸਕਣਗੇ। ਇਹ ਕੈਸ਼ਬੈਕ 36 ਮਹੀਨਿਆਂ ਦੌਰਾਨ ਦਿੱਤਾ ਜਾਏਗਾ। ਇਸ ਦੇ ਇਲਾਵਾ ਏਅਰਟੈਲ ਦੇ 169 ਰੁਪਏ ਦੇ ਰਿਚਾਰਜ ’ਤੇ ਵੀ 600 ਰੁਪਏ ਦਾ ਕੈਸ਼ਬੈਕ ਮਿਲੇਗਾ।
  • ਏਅਰਟੈਲ-ਅਮੇਜ਼ਨ ਦਾ ਇਹ ਆਫਰ ਲੈਣ ਲਈ ਪਹਿਲਾਂ ਗਾਹਕ ਨੂੰ ਅਮੇਜ਼ਨ’ਤੇ ਸਮੋਰਟਫ਼ੋਨ ਖਰੀਦਣ ਵੇਲੇ ਪੂਰਾ ਭੁਗਤਾਨ ਕਰਨਾ ਪਏਗਾ।
  • ਇਸ ਦੇ ਬਾਅਦ ਗਾਹਕ ਨੂੰ 18 ਮਹੀਨਿਆਂ ਵਿੱਚ 3500 ਰੁਪਏ ਦਾ ਰਿਚਾਰਜ ਕਰਨਾ ਪਏਗਾ।
  • ਇਸ ਪਿੱਛੋਂ ਗਾਹਕ ਨੂੰ ਪਹਿਲਾ 500 ਰੁਪਏ ਦਾ ਕੈਸ਼ਬੈਕ ਮਿਲੇਗਾ।
  • ਅਗਲੇ 18 ਮਹੀਨਿਆਂ ਤਕ ਇੱਕ ਵਾਰ ਫਿਰ 3500 ਰੁਪਏ ਦਾ ਰਿਚਾਰਜ ਕਰਾਉਣ’ਤੇ 1500 ਰੁਪਏ ਦਾ ਕੈਸ਼ਬੈਕ ਮਿਲੇਗਾ। ਇਸ ਤਰ੍ਹਾਂ ਕੁੱਲ 2 ਹਜ਼ਾਰ ਰੁਪਏ ਦਾ ਕੈਸ਼ਬੈਕ ਮਿਲੇਗਾ।
  • ਹੁਣ 600 ਰੁਪਏ ਦਾ ਬਚਿਆ ਕੈਸ਼ਬੈਕ ਪਾਊਣ ਲਈ ਗਾਹਕ ਨੂੰ 169 ਰੁਪਏ ਵਾਲੇ ਪਲਾਨ ਦਾ ਕੁੱਲ 24 ਵਾਰ ਰੀਚਾਰਜ ਕਰਨਾ ਪਏਗਾ।
  • ਇਹ ਆਫਰ ਪ੍ਰੀਮੀਅਮ ਸਮਾਰਟਫ਼ੋਨ ਲਈ ਵੀ ਉਪਲੱਬਧ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget