ਪੜਚੋਲ ਕਰੋ

ਏਅਰਟੈੱਲ ਵੱਲੋਂ 1000 GB ਮੁਫ਼ਤ ਡੇਟਾ ਦਾ ਐਲਾਨ

ਨਵੀਂ ਦਿੱਲੀ: ਏਅਰਟੈੱਲ ਆਪਣੇ ਬ੍ਰਾਡਬੈਂਡ ਗਾਹਕਾਂ ਲਈ ਬਹੁਤ ਆਕਰਸ਼ਕ ਪਰ ਸੀਮਤ ਸਮੇਂ ਲਈ ਆਫ਼ਰ ਲੈ ਕੇ ਆਇਆ ਹੈ। ਇਸ ਆਫ਼ਰ ਦਾ ਨਾਂ ਹੈ 'ਏਅਰਟੈੱਲ ਬਿਗ ਬਾਈਟ'। ਇਸ ਤਹਿਤ ਗਾਹਕਾਂ ਨੂੰ 1000 ਜੀ.ਬੀ. ਤਕ ਮੁਫ਼ਤ ਹਾਈ ਸਪੀਡ ਇੰਟਰਨੈੱਟ ਡੇਟਾ ਮਿਲੇਗਾ। ਏਅਰਟੈੱਲ ਨੇ ਇਹ ਪਲਾਨ ਮਈ 2017 ਵਿੱਚ ਸ਼ੁਰੂ ਕੀਤਾ ਸੀ ਤੇ 31 ਮਾਰਚ, 2018 ਤਕ ਇਸ ਦੀ ਮਿਆਦ ਸੀ ਪਰ ਹੁਣ ਏਅਰਟੈੱਲ ਨੇ ਇਸ ਨੂੰ ਅਕਤੂਬਰ ਤਕ ਵਧਾ ਦਿੱਤਾ ਹੈ। ਏਅਰਟੈੱਲ ਦੇ ਇਸ ਆਫ਼ਰ ਵਿੱਚ ਗਾਹਕ 500 ਜੀ.ਬੀ. ਤੋਂ ਲੈ ਕੇ 1000 ਜੀ.ਬੀ. ਤਕ ਬੋਨਸ ਡੇਟਾ ਪਾ ਸਕਦੇ ਹਨ। ਮੁੰਬਈ ਦੇ ਗਾਹਕਾਂ ਨੂੰ ਇਹ ਫ਼ਾਇਦੇ 699 ਰੁਪਏ ਤੋਂ ਲੈ ਕੇ 1,700 ਰੁਪਏ ਪ੍ਰਤੀ ਮਹੀਨੇ ਦੇ ਪਲਾਨ ਨਾਲ ਮਿਲਦੇ ਹਨ ਜਦਕਿ ਦਿੱਲੀ ਦੇ ਗਾਹਕਾਂ ਨੂੰ 899 ਰੁਪਏ ਤੋਂ ਲੈ ਕੇ 1,299 ਰੁਪਏ ਤਕ ਦੇ ਵਾਧੂ ਫਾਇਦੇ ਮਿਲਦੇ ਹਨ। ਖ਼ਾਸ ਗੱਲ ਇਹ ਹੈ ਕਿ ਏਅਰਟੈੱਲ ਦਾ ਇਹ ਵਾਧੂ ਡੇਟਾ ਉਨ੍ਹਾਂ ਗਾਹਕਾਂ ਨੂੰ ਹੀ ਮਿਲੇਗਾ ਜਿਨ੍ਹਾਂ ਨੇ 40MBPS ਤੋਂ ਲੈ ਕੇ 100MBPS ਦੀ ਸਪੀਡ ਵਾਲਾ ਪਲਾਨ ਖਰੀਦਿਆ ਹੋਇਆ ਹੈ। ਇਸ ਆਫ਼ਰ ਦਾ ਲਾਭ ਲੈਣ ਲਈ ਗਾਹਕਾਂ ਨੂੰ ਏਅਰਟੈੱਲ ਦੀ ਅਧਿਕਾਰਤ ਵੈੱਬਸਾਈਟ ਦੇ ਬ੍ਰਾਡਬੈਂਡ ਵਾਲੇ ਪੇਜ 'ਤੇ ਜਾਣਾ ਪਵੇਗਾ। ਇਸ ਤੋਂ ਬਾਅਦ ਆਪਣਾ ਪਲਾਨ, ਸ਼ਹਿਰ, ਨਾਂ ਤੇ ਸੰਪਰਕ ਨੰਬਰ ਆਦਿ ਦੇ ਵੇਰਵੇ ਭਰਨੇ ਹੋਣਗੇ। ਕੰਪਨੀ ਗਾਹਕਾਂ ਨੂੰ ਇਸ ਪ੍ਰਕਿਰਿਆ ਪੂਰੀ ਕਰਨ ਲਈ ਫ਼ੋਨ ਵੀ ਕਰ ਸਕਦੀ ਹੈ। ਪ੍ਰਕਿਰਿਆ ਪੂਰੀ ਹੋਣ ਦੇ ਸੱਤ ਦਿਨਾਂ ਦੇ ਅੰਦਰ-ਅੰਦਰ ਇਹ ਆਫ਼ਰ ਵਾਲਾ ਡੇਟਾ ਮਿਲ ਜਾਵੇਗਾ।

ਟਾਪ ਹੈਡਲਾਈਨ

Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...

ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026

LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!

Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ

Embed widget