ਪੜਚੋਲ ਕਰੋ

ਆਧਾਰ ਦਾ ਫਰਜ਼ੀਵਾੜਾ: ਇੱਕ ਆਧਾਰ ਨਾਲ 9 ਮੋਬਾਈਲ ਨੰਬਰ ਲਿੰਕ

ਨਵੀਂ ਦਿੱਲੀ: ਦਿੱਲੀ ਵਿੱਚ ਆਧਾਰ ਕਾਰਡ ਦੇ ਨਾਂ 'ਤੇ ਫਰਜ਼ੀਵਾੜਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਦਿੱਲੀ ਵਿੱਚ ਇੱਕ ਆਧਾਰ ਨਾਲ 9 ਮੋਬਾਈਲ ਨੰਬਰ ਲਿੰਕ ਮਿਲੇ ਹਨ ਜਦਕਿ ਇੱਕ ਆਧਾਰ ਨਾਲ ਸਿਰਫ਼ 6 ਨੰਬਰ ਲਿੰਕ ਕੀਤੇ ਜਾ ਸਕਦੇ ਹਨ। ਇਸ ਫਰਜ਼ੀਵਾੜੇ ਦਾ ਖ਼ੁਲਾਸਾ ਦਿੱਲੀ ਦੇ ਮਯੂਰ ਵਿਹਾਰ ਦੀ ਰਹਿਣ ਵਾਲੀ ਪ੍ਰਿਯਾ ਨੇ ਕੀਤਾ ਹੈ। ਹਾਉਸਵਾਈਫ ਪ੍ਰਿਯਾ ਨੇ ਦੱਸਿਆ ਕਿ ਉਹ 16 ਜਨਵਰੀ ਨੂੰ ਮਯੂਰ ਵਿਹਾਰ ਵਿੱਚ ਏਅਰਟੈੱਲ ਦੇ ਸੈਂਟਰ 'ਤੇ ਆਪਣਾ ਮੋਬਾਈਲ ਨੰਬਰ ਲਿੰਕ ਕਰਵਾਉਣ ਗਈ ਸੀ। ਜਦ ਉਨ੍ਹਾਂ ਆਪਣਾ ਆਧਾਰ ਨੰਬਰ ਏਅਰਟੈੱਲ ਸੈਂਟਰ 'ਤੇ ਦਿੱਤਾ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੇ 9 ਮੋਬਾਈਲ ਨੰਬਰ ਪਹਿਲਾਂ ਤੋਂ ਹੀ ਲਿੰਕ ਹਨ। ਹੁਣ ਸਵਾਲ ਇਹ ਹੈ ਕਿ ਜੇਕਰ 6 ਨੰਬਰ ਹੀ ਲਿੰਕ ਹੋ ਸਕਦੇ ਹਨ ਤਾਂ 9 ਨੰਬਰ ਕਿਵੇਂ ਲਿੰਕ ਹੋ ਗਏ? ਪ੍ਰਿਆ ਨੇ ਇਹ ਗੱਲ ਟਵਿੱਟਰ ਰਾਹੀਂ ਦੁਨੀਆ ਸਾਹਮਣੇ ਰੱਖੀ। ਇਸ ਤੋਂ ਬਾਅਦ ਇਹ ਮੈਸੇਜ ਵਾਈਰਲ ਹੋ ਗਿਆ। ਇਸ ਤੋਂ ਬਾਅਦ ਪ੍ਰਿਯਾ ਨੇ ਏਅਰਟੈੱਲ ਦੇ ਕਸਟਮਰ ਕੇਅਰ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ 20 ਜਨਵਰੀ ਨੂੰ ਏਅਰਟੈੱਲ ਵੱਲੋਂ ਫ਼ੋਨ ਕਰਕੇ ਦੱਸਿਆ ਗਿਆ ਕਿ ਸਿਸਟਮ ਵਿੱਚ ਕਿਸੇ ਪ੍ਰੋਬਲਮ ਕਾਰਨ ਉਨ੍ਹਾਂ ਦਾ ਨੰਬਰ ਲਿੰਕ ਨਹੀਂ ਹੋ ਸਕਿਆ ਪਰ ਹੁਣ ਹੋ ਸਕਦਾ ਹੈ। ਹੁਣ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਸ ਤਰ੍ਹਾਂ ਪ੍ਰਿਯਾ ਦੇ ਨੰਬਰ ਨਾਲ 9 ਨੰਬਰ ਲਿੰਕ ਹੋਏ ਤੇ ਬਾਅਦ ਵਿੱਚ ਉਨ੍ਹਾਂ ਨੂੰ ਹਟਾ ਦਿੱਤਾ ਗਿਆ। ਸਾਰਿਆਂ ਲਈ 31 ਮਾਰਚ ਤੱਕ ਮੋਬਾਈਲ ਨੰਬਰ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਜ਼ਰੂਰੀ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget