ਪੜਚੋਲ ਕਰੋ

ਵੋਡਾਫੋਨ ਤੋਂ ਬਾਅਦ ਏਅਰਟੈਲ ਦਾ ਵੱਡਾ ਤੋਹਫਾ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਏਅਰਟੈਲ ਆਪਣੇ ਪ੍ਰੀਪੇਡ ਗਾਹਕਾਂ ਨੂੰ ਆਏ ਦਿਨ ਆਫਰ ਦਿੰਦੀ ਹੈ। ਇਸੇ ਲੜੀ ਤਹਿਤ ਏਅਰਟੈਲ ਨੇ ਹੁਣ ਪੋਸਟਪੇਡ ਗਾਹਕਾਂ ਲਈ ਇੱਕ ਨਵਾਂ ਆਫਰ ਪੇਸ਼ ਕੀਤਾ ਹੈ। ਨਵੇਂ ਆਫਰ 'ਚ ਗਾਹਕਾਂ ਨੂੰ ਪਹਿਲਾਂ ਦੇ ਮੁਕਾਬਲੇ ਵੱਧ ਡਾਟਾ ਮਿਲ ਰਿਹਾ ਹੈ।

ਵੋਡਾਫੋਨ ਨੇ ਹਾਲ ਹੀ 'ਚ ਰੈੱਡ ਪੋਸਟਪੈਡ ਪਲਾਨ ਰੀਵਾਈਜ਼ ਕੀਤਾ ਸੀ। ਇਸ ਤੋਂ ਬਾਅਦ ਏਅਰਟੈੱਲ ਨੇ ਆਪਣੇ 1,199 ਰੁਪਏ ਵਾਲੇ ਪੋਸਟਪੇਡ ਪਲਾਨ ਨੂੰ ਰੀਵਾਈਜ਼ ਕੀਤਾ ਹੈ।

ਟੈਲੀਕਾਮ ਕੰਪਨੀ ਏਅਰਟੈਲ ਹੁਣ ਪ੍ਰੀਪੇਡ ਗਾਹਕਾਂ ਲਈ ਆਪਣੇ 1,199 ਰੁਪਏ ਵਾਲੇ ਪੋਸਟਪੇਡ ਪਲਾਨ 'ਚ ਵਾਧੂ ਡਾਟਾ ਦੇ ਰਹੀ ਹੈ। ਕੰਪਨੀ ਦੇ ਇਸ ਪਲਾਨ 'ਚ ਪਹਿਲਾਂ ਅਨਲਿਮਿਟਡ ਲੋਕਲ ਤੇ ਨੈਸ਼ਨਲ ਕਾਲਿੰਗ, ਅਨਲਿਮਿਟਡ ਰੋਮਿੰਗ ਤੇ ਅਨਲਿਮਿਟਡ ਐਸਐਮਐਸ ਦੇ ਨਾਲ 90 ਜੀਬੀ ਡਾਟਾ ਮਿਲ ਰਿਹਾ ਸੀ।

ਹੁਣ ਕੰਪਨੀ ਵੱਲੋਂ ਰੀਵਾਈਜ਼ ਕਰਨ ਤੋਂ ਬਾਅਦ ਇਸ ਪਲਾਨ 'ਚ 120 ਜੀਬੀ 3G/4G ਡਾਟਾ ਤੇ ਅਨਲਿਮਿਟਡ ਲੋਕਲ ਤੇ ਨੈਸ਼ਨਲ ਕਾਲਿੰਗ, ਅਨਲਿਮਿਟਡ ਰੋਮਿੰਗ ਤੇ ਐਸਐਮਐਸ ਦੀ ਸੁਵਿਧਾ ਹੋਵੇਗੀ। ਇਸ ਪਲਾਨ 'ਚ ਹੁਣ 30 ਜੀਬੀ ਡਾਟਾ ਵਾਧੂ ਮਿਲ ਰਿਹਾ ਹੈ ਤੇ ਇੱਕ ਸਾਲ ਦੀ ਅਮੇਜ਼ਨ ਪ੍ਰਾਇਮ ਮੈਂਬਰਸ਼ਿਪ ਵੀ ਮਿਲ ਰਹੀ ਹੈ। ਗਾਹਕਾਂ ਨੂੰ ਵਿੰਕ ਮਿਊਜ਼ਿਕ ਤੇ ਏਅਰਟੈਲ ਟੀਵੀ, ਹੈਂਡਸੈਟ ਪ੍ਰੋਡਕਸ਼ਨ ਦੀ ਸੁਵਿਧਾ ਵੀ ਮਿਲ ਰਹੀ ਹੈ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
Embed widget