ਪੜਚੋਲ ਕਰੋ

ਏਅਰਟੈੱਲ ਦਾ ਇੰਟਰਨੈੱਟ 7 ਗੁਣਾ ਤੇਜ਼ !

ਨਵੀਂ ਦਿੱਲੀ: ਹੁਆਵੇਈ ਟੈਲੀਕਮਿਊਨੀਕੇਸ਼ਨ ਇੰਡੀਆ ਨੇ ਕਿਹਾ ਹੈ ਕਿ ਉਸ ਨੇ ਏਅਰਟੈੱਲ ਦੇ ਮੈਸਿਵ ਐਮ.ਆਈ.ਐਮ.ਓ. ਲਈ ਭਾਰਤੀ ਏਅਰਟੈੱਲ ਨਾਲ ਗਠਜੋੜ ਕੀਤਾ ਹੈ। ਐਮ.ਆਈ.ਐਮ.ਓ. 5G ਦੇ ਨੈੱਟਵਰਕ ਲਈ ਭਾਰਤ ਦੇ ਰੋਡਮੈਪ ਦਾ ਮੁਢਲਾ ਤੇ ਸਭ ਤੋਂ ਅਹਿਮ ਹਿੱਸਾ ਹੈ। ਕੰਪਨੀ ਨੇ ਕਿਹਾ ਕਿ ਮੈਸਿਵ ਐਮ.ਆਈ.ਐਮ.ਓ. ਸੌਲਿਊਸ਼ਨ ਨਾਲ ਸਪੈਕਟ੍ਰਮ ਦੀ ਸਮਰੱਥਾ 5 ਤੋਂ 7 ਗੁਣਾ ਵਧ ਜਾਵੇਗੀ। ਇਸ ਨਾਲ ਕਵਰੇਜ਼ ਤੇ ਉਪਭੋਗਤਾ ਦਾ ਦਾਇਰਾ ਵਧ ਸਕਦਾ ਹੈ। ਕੰਪਨੀ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਿਵੇਂ ਭਾਰਤ ਡਿਜੀਟਲ ਹੋ ਰਿਹਾ ਹੈ, ਇੱਥੇ ਮੋਬਾਈਲ ਐਪਲੀਕੇਸ਼ਨ ਲਈ ਤੇਜ਼ ਰਫ਼ਤਾਰ ਵਾਲੇ ਨੈੱਟਵਰਕ ਦੀ ਮੰਗ ਦਿਨੋ-ਦਿਨ ਵਧ ਰਹੀ ਹੈ। ਕੰਪਨੀ ਮੁਤਾਬਕ ਇਸ ਨਵੀਂ ਤਕਨੀਕ ਨਾਲ 4.5G/5G ਰਫ਼ਤਾਰ ਦਿੱਤੀ ਜਾ ਸਕੇਗੀ। ਭਾਰਤੀ ਏਅਰਟੈੱਲ ਨੇ ਨੈੱਟਵਰਕ ਨਿਰਦੇਸ਼ਕ ਅਭੈ ਸਾਵਰਗਾਂਵਕਰ ਨੇ ਕਿਹਾ ਕਿ ਅਸੀਂ ਆਪਣੀ ਨਵੀਂ ਤੇ ਬਿਹਤਰ ਤਕਨੀਕ ਲਈ ਹੁਆਵੇਈ ਨਾਲ ਹੱਥ ਮਿਲਾਏ ਜਾਣ ਦਾ ਮਤਲਬ 5ਜੀ ਸਪੀਡ ਵੱਲ ਪਹਿਲਾ ਕਦਮ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ !ਬਰਤਾਨੀਆ 'ਚ ਕੰਗਨਾ ਦੀ ਫਿਲਮ ਦਾ ਵਿਵਾਦ, ਬ੍ਰਿਟਿਸ਼ ਸਾਂਸਦ ਨੇ ਚੁੱਕਿਆ ਮੁੱਦਾKejriwal ਦੀ ਸੁਰੱਖਿਆ ਚੋਂ ਪੰਜਾਬ ਪੁਲਸ ਦੇ ਜਵਾਨ ਹਟਾਉਣ ਪਿੱਛੇ ਦਾ ਸੱਚਮੁੱਖ ਮੰਤਰੀ ਭਗਵੰਤ ਦੀ ਸੁਰੱਖਿਆ ਨੂੰ ਲੈ ਕੇ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget