ਪੜਚੋਲ ਕਰੋ

ਏਅਰਟੈੱਲ ਦੇ ਗਾਹਕਾਂ ਨੂੰ ਗੱਫੇ, ਇੰਝ ਲਓ 33ਜੀਬੀ ਫਰੀ ਡੇਟਾ

ਟੈਲੀਕਾਮ ਮਾਰਕੀਟ ‘ਚ ਜੀਓ ਦੀ ਐਂਟਰੀ ਤੋਂ ਬਾਅਦ ਪਹਿਲੀ ਵਾਰ ਏਅਰਟੈੱਲ ਗਾਹਕਾਂ ਲਈ ਰਾਹਤ ਦੀ ਖ਼ਬਰ ਹੈ। ਏਅਰਟੈੱਲ ਦੀ ਆਮਦਨੀ ‘ਚ ਵਾਧਾ ਹੋਣ ਦੇ ਨਾਲ ਹੀ ਉਸ ਦੇ ਨੈੱਟਵਰਕ ‘ਤੇ ਹੁਣ ਤਕ ਸਭ ਤੋਂ ਜ਼ਿਆਦਾ ਡੇਟਾ ਖਪਤ ਹੋਇਆ ਹੈ।

ਨਵੀਂ ਦਿੱਲੀ: ਟੈਲੀਕਾਮ ਮਾਰਕੀਟ ‘ਚ ਜੀਓ ਦੀ ਐਂਟਰੀ ਤੋਂ ਬਾਅਦ ਪਹਿਲੀ ਵਾਰ ਏਅਰਟੈੱਲ ਗਾਹਕਾਂ ਲਈ ਰਾਹਤ ਦੀ ਖ਼ਬਰ ਹੈ। ਏਅਰਟੈੱਲ ਦੀ ਆਮਦਨੀ ‘ਚ ਵਾਧਾ ਹੋਣ ਦੇ ਨਾਲ ਹੀ ਉਸ ਦੇ ਨੈੱਟਵਰਕ ‘ਤੇ ਹੁਣ ਤਕ ਸਭ ਤੋਂ ਜ਼ਿਆਦਾ ਡੇਟਾ ਖਪਤ ਹੋਇਆ ਹੈ। ਏਅਰਟੈੱਲ ਡੇਟਾ ਇਸਤੇਮਾਲ ਹੋਣ ਦੇ ਮਾਮਲੇ ‘ਚ ਜੀਓ ਤੋਂ ਬਾਅਦ ਦੂਜੀ ਵੱਡੀ ਕੰਪਨੀ ਹੈ। ਜੀਓ ਤੋਂ ਅੱਗੇ ਵਧਣ ਲਈ ਕੰਪਨੀ ਨੇ ਆਪਣੇ ਯੂਜ਼ਰਸ ਨੂੰ ਵਾਧੂ ਡੇਟਾ ਦੇਣਾ ਸ਼ੁਰੂ ਕੀਤਾ ਹੈ। ਏਅਰਟੈੱਲ ਨੇ ਥੈਂਕਸ ਆਫ਼ਰ ਰਾਹੀਂ ਗਾਹਕਾਂ ਨੂੰ ਫਰੀ ‘ਚ 33ਜੀਬੀ ਡੇਟਾ ਦੇਣ ਦਾ ਆਫ਼ਰ ਸ਼ੁਰੂ ਕੀਤਾ ਹੈ। ਇਸ ਆਫਰ ਦਾ ਫਾਇਦਾ ਚੁੱਕਣ ਲਈ ਗਾਹਕਾਂ ਨੂੰ 399 ਰੁਪਏ ਦਾ ਰਿਚਾਰਜ ਪਲਾਨ ਲੈਣਾ ਪਵੇਗਾ। 399 ਰੁਪਏ ਦੇ ਪਲਾਨ ਦੀ ਵੈਲੇਡਿਟੀ 84 ਦਿਨਾਂ ਦੀ ਹੈ ਜਿਸ ‘ਚ ਹਰ ਦਿਨ 1 ਜੀਬੀ ਡੇਟ ਇਸਤੇਮਾਲ ਲਈ ਮਿਲਦਾ ਹੈ। ਆਫਰ ਲਈ ਗਾਹਕਾਂ ਨੂੰ ਆਪਣੇ ਫੋਨ ‘ਚ ਏਅਰਟੈੱਲ ਮਾਈ ਐਪ ਦਾ ਲੇਟੈਸਟ ਵਰਜ਼ਨ ਡਾਉਨਲੋਡ ਕਰਨਾ ਹੋਵੇਗਾ। ਇਸ ਨੂੰ ਓਪਨ ਕਰਨ ‘ਤੇ ਸਪੈਸ਼ਲ ਆਫਰ ਦਾ ਆਪਸ਼ਨ ਮਿਲੇਗਾ। ਇਸ ਤੋਂ ਬਾਅਦ ਵਾਧੂ 33ਜੀਬੀ ਡੇਟਾ ਯੂਜ਼ਰਸ ਦੇ ਅਕਾਉਂਟ ‘ਚ ਆ ਜਾਵੇਗਾ। ਜਦਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਕੰਪਨੀ ਇਸ ਤਰ੍ਹਾਂ ਦਾ ਡੇਟਾ ਆਫਰ ਦੇ ਰਹੀ ਹੈ।

ਟਾਪ ਹੈਡਲਾਈਨ

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

Embed widget