ਪੜਚੋਲ ਕਰੋ

ਜੀਓ ਫੋਨ ਦੇ ਟਾਕਰੇ 'ਚ ਏਅਰਟੈੱਲ ਨੇ ਲਾਂਚ ਕੀਤਾ A1 ਇੰਡੀਅਨ ਅਤੇ A41 ਪਾਵਰ ਫੋਨ

ਜੀਓ ਫ਼ੋਨ ਸ਼ੁਰੂਆਤ ਤੋਂ ਹੀ ਟੈਲੀਕਾਮ ਆਪਰੇਟਰਾਂ ਅਤੇ ਫ਼ੋਨ ਬਣਾਉਣ ਵਾਲੀਆਂ ਕੰਪਨੀਆਂ ਲਈ ਚਿੰਤਾ ਦਾ ਸਬੱਬ ਬਣਿਆ ਹੋਇਆ ਹੈ। ਇਸ ਦੀ ਸਭ ਤੋਂ ਵੱਡੀ ਵਜ੍ਹਾ ਜੀਓ ਫ਼ੋਨ ਦੀ ਬੇਹੱਦ ਸਸਤਾ ਕੀਮਤ ਹੈ। ਪਰ ਏਅਰਟੈੱਲ ਨੇ ਇਸ ਦਾ ਤੋੜ ਲੱਭ ਲਿਆ ਹੈ। ਏਅਰਟੈੱਲ ਇੱਕ ਵਾਰ ਫਿਰ ਜੀਓ ਫੋਨ ਨੂੰ ਟੱਕਰ ਦੇਣ ਦੇ ਲਈ A1 ਇੰਡੀਅਨ ਅਤੇ A41 ਪਾਵਰ ਫੋਨ ਮਾਰਕੀਟ ਵਿੱਚ ਉਤਾਰਿਆ ਹੈ। ਏਅਰਟੈੱਲ ਨੇ ਕਾਰਬਨ ਅਤੇ ਸੈਲਕੌਨ ਨਾਲ ਮਿਲ ਕੇ ਸਸਤੇ ਮੁੱਲ ਦੇ ਫੋਨ ਉਰਾਤਨ ਲਈ ਭਾਈਵਾਲੀ ਕੀਤੀ ਹੈ। ਏਅਰਟੈੱਲ ਨੇ ਆਪਣੇ "ਮੇਰਾ ਪਹਿਲਾ ਸਮਾਰਟਫੋਨ" ਪ੍ਰੋਗਰਾਮ ਦੇ ਤਹਿਤ ਇਹ ਭਾਈਵਾਲੀ ਕੀਤੀ ਹੈ। ਇਸੇ ਤਰ੍ਹਾਂ ਜੀਓ ਫ਼ੋਨ ਨੂੰ ਟੱਕਰ ਦੇਣ ਲਈ ਵੋਡਾਫ਼ੋਨ ਨੇ ਵੀ ਮਾਈਕ੍ਰੋਮੈਕਸ ਨਾਲ ਭਾਈਵਾਲੀ ਕੀਤੀ ਹੈ। ਵੋਡਾਫੋਨ ਨੇ ਵੀ ਭਾਰਤ-2 ਅਲਟਰਾ ਨਾਂਅ ਦਾ ਸਸਤਾ ਫ਼ੋਨ ਲਿਆਂਦਾ ਹੈ। ਜੀਓ ਫ਼ੋਨ ਦੇ ਆਉਣ ਤੋਂ ਬਾਅਦ ਤੋਂ ਕਈ ਟੈਲੀਕਾਮ ਕੰਪਨੀਆਂ ਨੂੰ ਆਪਣੀ ਮਾਰਕੀਟ ਖੁੱਸਣ ਦਾ ਡਰ ਹੈ। ਹਾਲਾਂਕਿ ਏਅਰਟੈੱਲ ਨੇ ਸਵਦੇਸ਼ੀ ਕੰਪਨੀ ਕਾਰਬਨ ਦੇ ਨਾਲ ਭਾਈਵਾਲੀ ਕਰ ਕੇ ਮਾਰਕੀਟ ਵਿੱਚ ਸਸਤੇ ਫੋਨ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਏਅਰਟੈੱਲ ਦੇ ਸੀ.ਐਮ.ਓ. ਰਾਜ ਪੂੜੀਪੈੱਡੀ ਨੇ ਇਸ ਮੌਕੇ ਤੇ ਕਿਹਾ,'' ਸਾਨੂੰ ਇਸ ਗੱਲ ਦੀ ਬੇਹੱਦ ਖੁਸ਼ੀ ਹੈ ਕਿ ਕਾਰਬਨ ਦੇ ਨਾਲ ਸਾਡੀ ਭਾਈਵਾਲੀ ਹੋਰ ਮਜ਼ਬੂਤ ਹੋਈ ਹੈ। ਅਸੀਂ ਭਾਰਤ ਦੇ ਲੋਕਾਂ ਲਈ ਸਮਾਰਟਫ਼ੋਨ ਦੀਆਂ ਆਸਾਂ ਨੂੰ ਪੂਰਾ ਕਰ ਸਕਾਂਗੇ। ''ਮੇਰਾ ਪਹਿਲਾ ਸਮਾਰਟਫੋਨ" ਦੇ ਤਹਿਤ ਸਾਡੇ ਪਹਿਲੇ ਆਫਰ 'ਤੇ ਹੀ ਬਹੁਤ ਸਾਰੇ ਲੋਕਾਂ ਨੇ ਫ਼ੋਨ ਲੈਣ ਦੀ ਮੰਗ ਕੀਤੀ ਹੈ। ਸਾਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਫੋਨ ਦੀ ਵਿਕਰੀ ਦੇ ਲਈ ਅਮੇਜ਼ਨ ਦੇ ਨਾਲ ਵੀ ਸਾਡੀ ਭਾਈਵਾਲੀ ਹੋਈ ਹੈ। ਏਅਰਟੈੱਲ ਨੇ ਦੱਸਿਆ ਕਿ ਕਾਰਬਨ A1 ਇੰਡੀਅਨ ਅਤੇ ਕਾਰਬਨ A41 ਪਾਵਰ ਦਾ ਇਫੈਕਟਿਵ ਮੁੱਲ 1799 ਅਤੇ 1849 ਰੁਪਏ ਹੋਵੇਗਾ। ਕਾਰਬਨ A1 ਇੰਡੀਅਨ ਅਤੇ ਕਾਰਬਨ A41 ਪਾਵਰ ਦੀ ਐਮ.ਆਰ.ਪੀ. 4,390 ਅਤੇ 4,290 ਰੁਪਏ ਹੈ। ਪਰ ਇਸ ਨੂੰ ਪਾਉਣ ਲਈ ਗਾਹਕਾਂ ਨੂੰ 3,299 ਅਤੇ 3,349 ਰੁਪਏ ਪਹਿਲਾਂ ਦੇਣੇ ਪੈਣਗੇ। ਜਿਸ ਵਿੱਚੋਂ ਗਾਹਕ ਨੂੰ 1,500 ਰੁਪਏ ਦਾ ਕੈਸ਼ਬੈਕ ਮਿਲ ਜਾਵੇਗਾ। ਇਸ ਤਰ੍ਹਾਂ 500 ਰੁਪਏ ਗਾਹਕ ਨੂੰ 18 ਮਹੀਨੇ ਬਾਅਦ ਅਤੇ ਬਾਕੀ 1,000 ਰੁਪਏ 36 ਮਹੀਨੇ ਬਾਅਦ ਵਾਪਸ ਕਰ ਦਿੱਤੇ ਜਾਣਗੇ। ਏਅਰਟੈੱਲ ਨੇ ਇਹ ਵੀ ਕਿਹਾ ਹੈ ਕਿ ਗਾਹਕਾਂ ਨੂੰ 36 ਮਹੀਨੇ ਤੱਕ ਘੱਟ ਤੋਂ ਘੱਟ 169 ਰੁਪਏ ਦਾ ਰੀਚਾਰਜ ਕਰਵਾਉਣਾ ਪਵੇਗਾ। ਏਅਰਟੈੱਲ ਨੇ ਦੱਸਿਆ ਕਿ ਫ਼ੋਨ ਦਾ ਅਸਲੀ ਮਾਲਿਕ ਗਾਹਕ ਹੀ ਹੋਵੇਗਾ। ਉਸ ਨੂੰ ਕੈਸ਼ ਬੈਨੇਫਿਟ ਦੇ ਲਈ ਫ਼ੋਨ ਵਾਪਸ ਕਰਨ ਦੀ ਜ਼ਰੂਰਤ ਨਹੀਂ ਹੋਵੇਗੀ। ਇਸਦੇ ਉਲਟ ਜੀਓ ਫੋਨ ਨੂੰ ਰਿਟਰਨ ਪੌਲਿਸੀ ਵਿੱਚ ਰੱਖਿਆ ਗਿਆ ਹੈ ਕਿ ਕੈਸ਼ ਬੈਨੇਫਿਟ ਦੇ ਲਈ ਗਾਹਕ ਨੂੰ ਫੋਨ ਵਾਪਸ ਕਰਨਾ ਪਵੇਗਾ। ਦੱਸਣਯੋਗ ਹੈ ਕਿ ਇਨ੍ਹਾਂ ਦੋਹਾਂ ਸਮਾਰਟਫੋਨ ਵਿੱਚ ਚਾਰ ਇੰਚ ਦੀ ਡਿਸਪਲੇਅ ਅਤੇ ਐਂਡ੍ਰੌਇਡ ਦਾ 7.0 ਵਰਜ਼ਨ ਹੈ। ਫ਼ੋਨ ਵਿੱਚ ਇੱਕ ਜੀ.ਬੀ. ਰੈਮ ਅਤੇ 8 ਜੀ.ਬੀ. ਇੰਟਰਨਲ ਮੈਮੋਰੀ ਦਿੱਤੀ ਗਈ ਹੈ। ਇਹ ਸਮਾਰਟਫੋਨ ਡੁਅਲ ਸਿੰਮ ਅਤੇ 4ਜੀ ਹੈ। ਕਾਰਬਨ A1 ਵਿੱਚ 1.1 ਗੀਗਾਹਾਰਟਜ਼ ਕੁਆਰਡ-ਕੋਰ ਪ੍ਰੋਸੈਸਰ, 1500 ਐਮਏਐਚ ਦੀ ਬੈਟਰੀ ਅਤੇ 3.2 ਮੈਗਾਪਿਕਸਲ ਦਾ ਕੈਮਰਾ ਹੈ। ਓਧਰ ਕਾਰਬਨ ਏ41 ਪਾਵਰ ਵਿੱਚ 1.3 ਗੀਗਾਹਾਰਟਜ਼ ਕੁਆਡ-ਕੋਰ ਪ੍ਰੋਸੈਸਰ 2300 ਐਮਏਐਚ ਬੈਟਰੀ ਅਤੇ 2 ਮੈਗਾਪਿਕਸਲ ਕੈਮਰਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget