ਪੜਚੋਲ ਕਰੋ

ਇੰਝ ਹਾਸਲ ਕਰੋ ਏਅਰਟੈਲ ਦਾ ਫਰੀ ਡੇਟਾ

ਮੁੰਬਈ: ਏਅਰਟੈਲ ਨੇ ਹਾਲ ਹੀ ਵਿੱਚ ਆਪਣੀ VoLTE ਸੇਵਾ ਲਈ ਬੀਟਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਯੂਜ਼ਰ ਲਈ ਏਅਰਟੈਲ ਨੇ ਕੁਝ ਸਪੈਸ਼ਲ ਆਫਰਾਂ ਪੇਸ਼ ਕੀਤੀਆਂ ਹਨ। ਏਅਰਟੈਲ ਆਪਣੀ VoLTE ਬੀਟਾ ਪ੍ਰੋਗਰਾਮ ਦੇਸ਼ ਦੇ 7 ਸੂਬਿਆਂ ਪੱਛਮੀ ਬੰਗਾਲ, ਬਿਹਾਰ, ਅਸਾਮ, ਪੰਜਾਬ, ਆਂਧਰਾ ਪ੍ਰਦੇਸ਼, ਕੇਰਲ, ਤੇਲੰਗਾਨਾ ਵਿੱਚ ਸ਼ੁਰੂ ਕਰੇਗਾ। ਏਅਰਟੈਲ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲਿਆਂ ਨੂੰ 30 GB ਫਰੀ ਡਾਟਾ ਦਿੱਤਾ ਹੈ। ਏਅਰਟੈਲ ਦੀ ਇਹ ਪੇਸ਼ਕਸ਼ ਪ੍ਰਾਪਤ ਕਰਨ ਲਈ ਯੂਜਰ ਨੂੰ www.airtel.in/volte-circle ਲਿੰਕ 'ਤੇ ਜਾਣਾ ਪਵੇਗਾ। ਇਸ ਤੋਂ ਬਾਅਦ ਆਪਣਾ ਮੋਬਾਈਲ ਨੰਬਰ ਐਂਟਰ ਕਰੇਗਾ। ਕੰਪਨੀ ਫਿਰ ਇਹ ਚੈੱਕ ਕਰੇਗੀ ਕਿ ਤੁਹਾਡੇ ਇਸ ਨੰਬਰ 'ਤੇ ਅਫਾਰ ਉਪਲਬਧ ਹੈ ਜਾਂ ਨਹੀਂ। ਇਹ ਪ੍ਰਕਿਰਿਆ ਪੂਰੀ ਹੁੰਦੇ ਹੀ 10 ਜੀਬੀ ਡਾਟਾ ਤੁਰੰਤ ਯੂਜ਼ਰ ਨੂੰ ਮਿਲੇਗਾ। ਇਸ ਤੋਂ ਬਾਅਦ ਯੂਜ਼ਰ ਨੂੰ VoLTE ਸਰਵਿਸ ਦਾ ਫੀਡਬੈਕ ਦੇਣਾ ਹੁੰਦਾ ਹੈ। ਇਸ ਤੋਂ ਬਾਅਦ 4 ਹਫ਼ਤਿਆਂ ਬਾਅਦ 10 ਜੀਬੀ ਡਾਟਾ ਤੇ 8 ਹਫ਼ਤਿਆਂ ਬਾਅਦ ਹੋਰ 10 ਜੀਬੀ ਡਾਟਾ ਮਿਲੇਗਾ। ਇਸ ਤਰ੍ਹਾਂ ਉਪਭੋਗਤਾ ਕੁੱਲ 30 ਜੀਬੀ ਡਾਟਾ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਬੀਟਾ ਪ੍ਰੋਗਰਾਮ ਤਹਿਤ ਹਿੱਸਾ ਲੈਣ ਵਾਲੇ ਯੂਜਰਜ਼ ਤੋਂ ਏਅਰਟੈਲ ਆਪਣੀ VoLTE ਸੇਵਾ ਦੀ ਸਮੀਖਿਆ ਕਰੇਗਾ। ਬੀਟਾ ਪ੍ਰੋਗਰਾਮ ਕਿਸੇ ਸਰਵਿਸ ਨੂੰ ਫਾਈਨਲ ਰੂਪ ਦੇਣ ਤੋਂ ਪਹਿਲਾਂ ਚਲਾਇਆ ਜਾਂਦਾ ਹੈ। ਰਿਲਾਇੰਸ ਜੀਓ ਦੇ ਮਾਰਕਿਟ ਵਿੱਚ ਆਉਣ ਤੋਂ ਬਾਅਦ ਹੀ ਦੇਸ਼ ਦੇ ਸਾਰੇ ਵੱਡੀਆਂ ਦੂਰਸੰਚਾਰ ਕੰਪਨੀਆਂ ਵਿੱਚ ਡਾਟਾ ਮੁਫ਼ਤ ਦੇਣ ਦੀ ਸ਼ੁਰੂਆਤ ਹੋ ਗਈ ਹੈ। ਏਅਰਟੈਲ ਨੇ ਜੀਓ ਦੇ VoLTE ਸਰਵਿਸ ਨੂੰ ਟੱਕਰ ਦੇਣ ਲਈ ਇਹ ਨਵੀਂ ਸਰਵਿਸ ਸ਼ੁਰੂ ਕੀਤੀ ਹੈ।

ਟਾਪ ਹੈਡਲਾਈਨ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Embed widget