ਪੜਚੋਲ ਕਰੋ

ਆਖਰ ਲੱਭ ਹੀ ਲਿਆ ਏਅਰਟੈੱਲ ਨੇ ਜੀਓ ਦਾ ਤੋੜ, ਦੀਵਾਲੀ 'ਤੇ ਪੈਣਗੀਆਂ ਭਾਜੜਾਂ

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਏਅਰਟੈਲ ਜੀਓ ਨੂੰ ਟੱਕਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਖਬਰਾਂ ਮੁਤਾਬਕ ਏਅਰਟੈਲ ਆਪਣਾ ਫੋਨ ਜਲਦ (ਦੀਵਾਲੀ ਤੱਕ) ਲਾਂਚ ਕਰ ਸਕਦਾ ਹੈ। ਜੀਓਫੋਨ ਦੇ ਲਾਂਚ ਤੋਂ ਬਾਅਦ ਬਹੁਤ ਖਬਰਾਂ ਆਈਆਂ ਕਿ ਟੈਲੀਕਾਮ ਕੰਪਨੀ ਵੀ ਆਪਣਾ ਫੋਨ ਜਲਦ ਲਿਆ ਸਕਦੀ ਹੈ। ਇਸ ਲਈ ਉਹ ਮੋਬਾਈਲ ਬਣਾਉਣ ਵਾਲੀਆਂ ਕੰਪਨੀਆਂ ਨਾਲ ਗੱਲ ਵੀ ਕਰ ਰਹੇ ਹਨ। ਏਅਰਟੈਲ ਦਾ ਫੋਨ 2500 ਰੁਪਏ ਦੀ ਕੀਮਤ ਦੇ ਨਾਲ ਬਜ਼ਾਰ 'ਚ ਆਵੇਗਾ। ਕੰਪਨੀ ਕਿਸੇ ਤਰ੍ਹਾਂ ਦੀ ਸਬਸਿਡੀ ਨਹੀਂ ਦੇਣ ਜਾ ਰਹੀ। ਇੱਕ ਰਿਪੋਰਟ ਮੁਤਾਬਕ ਏਅਰਟੈਲ ਦਾ ਆਉਣ ਵਾਲਾ ਫੋਨ ਜੀਓਫੋਨ ਤੋਂ ਕਾਫੀ ਚੰਗਾ ਹੋਵੇਗਾ। ਇੱਥੇ ਇਹ ਗੱਲ ਵੀ ਧਿਆਨ ਦੇਣ ਵਾਲੀ ਹੈ ਕਿ ਏਅਰਟੈਲ ਦੇ ਫੋਨ ਦੀ ਕੀਮਤ ਵੀ ਜੀਓ ਫੋਨ ਤੋਂ ਕਰੀਬ 1000 ਰੁਪਏ ਜ਼ਿਆਦਾ ਹੋਵੇਗੀ। ਕੀ ਹੋਣਗੇ ਏਅਰਟੈਲ ਫੋਨ ਦੇ ਫੀਚਰ ਏਅਰਟੈਲ ਨੇ ਫੋਨ 'ਚ 4 ਇੰਚ ਦੀ ਸਕਰੀਨ ਲਾਈ ਹੈ। ਜੀਓ ਫੋਨ 'ਚ 2.4 ਇੰਚ ਦੀ ਸਕਰੀਨ ਹੈ। ਇਸ 'ਚ ਇੱਕ ਜੀਬੀ ਦੀ ਰੈਮ ਹੋ ਸਕਦੀ ਹੈ ਤੇ ਕਵਾਰਡਕੋਰ ਪ੍ਰੋਸੈਸਰ ਚੱਲੇਗਾ। ਖਾਸ ਗੱਲ ਇਹ ਹੈ ਕਿ ਏਅਰਟੈਲ ਦਾ ਆਉਣ ਵਾਲਾ ਇਹ ਫੋਨ ਇਨਡ੍ਰਾਇਡ ਨੌਗਟ 'ਤੇ ਚਲੇਗਾ। ਰਿਪੋਰਟ ਮੁਤਾਬਕ ਏਅਰਟੈਲ ਦਾ ਫੋਨ ਡੁਅਲ ਸਿਮ ਸਪੋਰਟਿਵ ਹੋਵੇਗਾ। ਦੂਜੇ ਪਾਸੇ ਜਿਯੋ ਫੋਨ ਸਿੰਗਲ ਸਿਮ ਹੈ। ਜੀਓਫੋਨ ਦੀ ਤਰ੍ਹਾਂ ਏਅਰਟੈਲ ਫੋਨ 'ਚ ਵੀ 4G VoLTE ਸਪੋਰਟ ਹੋਵੇਗਾ। ਜੇਕਰ ਏਅਰਟੈਲ ਦਾ ਆਉਣ ਵਾਲਾ ਫੋਨ ਇਨ੍ਹਾਂ ਖਾਸੀਅਤਾਂ ਦੇ ਨਾਲ ਆਉਂਦਾ ਹੈ ਤਾਂ ਇਹ ਜੀਓ ਨੂੰ ਚੰਗੀ ਟੱਕਰ ਦੇਵੇਗਾ। ਇਸ ਦੀ ਕੀਮ 1000 ਰੁਪਏ ਜ਼ਿਆਦਾ ਹੈ ਪਰ ਜਿਹੜੇ ਫੀਚਰਜ਼ ਦੀ ਗੱਲ ਕੀਤੀ ਜਾ ਰਹੀ ਹੈ ਉਹ ਇਸ ਕੀਮਤ 'ਤੇ ਇਸੇ ਜੀਓਫੋਨ ਜਾਂ ਬਜ਼ਾਰ 'ਚ ਮੌਜੂਦ ਕਿਸੇ ਵੀ ਹੋਰ ਫੋਨ ਨਾਲੋਂ ਖਾਸ ਹੋਣਗੇ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget