ਪੜਚੋਲ ਕਰੋ

Jio Effect:ਏਅਰਟੈੱਲ ਵੱਲੋਂ ਮੁਫ਼ਤ ਇੰਟਰਨੈੱਟ

ਨਵੀਂ ਦਿੱਲੀ : ਭਾਰਤੀ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਏਅਰਟੈੱਲ ਨੇ V-Fiber ਸੁਪਰ ਫਾਸਟ ਬਰੋਡ ਬੈਂਡ  ਬਾਜ਼ਾਰ ਵਿੱਚ ਪੇਸ਼ ਕੀਤਾ ਹੈ। ਕੰਪਨੀ ਦਾ ਦਾਅਵਾ ਹੈ ਕਿ V-Fiber 100Mbp ਤੱਕ ਦੀ ਇੰਟਰਨੈੱਟ ਸਪੀਡ ਦੇਵੇਗਾ। ਏਅਰ ਟੈਲ ਨੇ ਜੀਓ ਦਾ ਮੁਕਾਬਲਾ ਕਰਨ ਲਈ ਇਸ ਸਕੀਮ ਨੂੰ ਪੇਸ਼ ਕੀਤਾ ਹੈ। vectorisation ਤਕਨੀਕ ਦੇ ਜਰੀਏ ਆਪਣੇ ਢਾਂਚੇ ਵਿੱਚ ਬਦਲਾਅ ਕੀਤੇ ਬਿਨਾਂ ਬਰੋਡ ਬੈਂਡ ਦੀ ਸਪੀਡ 100Mbp ਤੱਕ ਵਧਾ ਸਕਦੀ ਹੈ। ਇਸ ਸੇਵਾ ਨੂੰ ਲੈਣ ਦੇ ਲਈ ਕੰਪਨੀ ਦੇ ਪੁਰਾਣੇ ਗ੍ਰਾਹਕਾਂ ਨੂੰ ਵੀ ਨਵਾਂ ਮੌਡਮ ਖ਼ਰੀਦਣਾ ਹੋਵੇਗਾ ਇਸ ਦੇ ਲਈ ਯੂਜ਼ਰ ਨੂੰ 1000 ਰੁਪਏ ਦੇਣੇ ਹੋਣਗੇ। ਇਸ ਤੋਂ ਬਾਅਦ ਕੰਪਨੀ ਗ੍ਰਾਹਕਾਂ ਨੂੰ ਤਿੰਨ ਮਹੀਨਾ ਦਾ ਟਰਾਇਲ ਆਫ਼ਰ ਦੇਵੇਗੀ। ਜਿਸ ਵਿੱਚ ਉਹ ਮੁਫ਼ਤ ਵਿੱਚ ਇੰਟਰਨੈੱਟ ਇਸਤੇਮਾਲ ਕਰ ਸਕਣਗੇ। ਇਸ ਦੇ ਨਾਲ ਹੀ ਸਾਰੇ ਬਰੋਡ ਬੈਂਡ ਯੂਜ਼ਰ ਨੂੰ ਮੁਫ਼ਤ ਵਿੱਚ ਅਣ-ਲਿਮਟਿਡ ਵਾਇਸ ਕਾਲ ਦਾ ਆਫ਼ਰ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਅਣ-ਲਿਮਟਡ ਕਾਲ ਆਫ਼ਰ ਦੇ ਤਹਿਤ ਏਅਰਟੈੱਲ ਬਰੋਡ ਬੈਂਡ ਯੂਜ਼ਰ ਦੂਜੇ ਯੂਜ਼ਰ ਨਾਲ ਮੁਫ਼ਤ ਕਾਲ ਦਾ ਅਨੰਦ ਲੈ ਸਕਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Transfers: ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?
ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?
Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...

ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Transfers: ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?
ਪੰਜਾਬ 'ਚ ਵੱਡੇ ਪੱਧਰ 'ਤੇ ਤਬਾਦਲੇ, ਅਚਾਨਕ ਬਦਲੇ ਕਈ ਜ਼ਿਲ੍ਹਿਆਂ ਦੇ DC; ਇੱਥੇ ਵੇਖੋ ਲਿਸਟ 'ਚ ਕਿਸ-ਕਿਸ ਦਾ ਨਾਮ ਸ਼ਾਮਲ?
Punjabi Singer Death: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇਂ 'ਚ ਪ੍ਰਸ਼ੰਸਕ...
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

Embed widget