ਪੜਚੋਲ ਕਰੋ

ਏਅਰਟੈੱਲ ਧਮਾਕਾ: 1GB ਦੀ ਕੀਮਤ ਵਿੱਚ 15GB ਡਾਟਾ

ਨਵੀਂ ਦਿੱਲੀ : ਜੀਓ ਦੇ ਬਾਜ਼ਾਰ ਵਿੱਚ ਆਉਣ ਨਾਲ ਟੈਲੀਕਾਮ ਕੰਪਨੀਆਂ ਵਿੱਚ ਜੰਗ ਵਧਦੀ ਜਾ ਰਹੀ ਹੈ। ਸਾਰੀ ਕੰਪਨੀਆਂ ਆਪਣੇ ਗਾਹਕਾਂ ਨੂੰ ਲੁਭਾਉਣ ਦੇ ਲਈ ਸਸਤੇ ਤੇ ਚੰਗੇ ਪਲਾਨ ਬਾਜ਼ਾਰ ਵਿੱਚ ਉਤਾਰ ਰਹਿਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਟੈਲੀਕਾਮ ਕੰਪਨੀ ਏਅਰਟੈੱਲ ਜੀਓ ਦੀ ਵੱਡੀ ਟੱਕਰ ਦੇਣ ਵਿੱਚ ਸਭ ਤੋਂ ਅੱਗੇ ਹੈ। ਏਅਰਟੈੱਲ ਨੇ ਆਪਣੇ ਯੂਜ਼ਰ ਦੇ ਲਈ ਇੱਕ ਨਵਾਂ ਧਮਾਕੇਦਾਰ ਆਫ਼ਰ ਦਾ ਐਲਾਨ ਕੀਤਾ ਹੈ। ਇਸ ਆਫ਼ਰ ਵਿੱਚ ਕੰਪਨੀ ਯੂਜ਼ਰ ਨੂੰ 1 ਜੀ.ਬੀ. ਡਾਟਾ ਦੀ ਕੀਮਤ ਵਿੱਚ 15 ਜੀ.ਬੀ. 4G ਡਾਟਾ ਦੇ ਰਹੀ ਹੈ। ਇਸ ਦੇ ਤਹਿਤ 259 ਰੁਪਏ ਦੀ ਕੀਮਤ ਵਿੱਚ ਯੂਜ਼ਰ 15 ਜੀ.ਬੀ. ਦਾ ਫ਼ਾਇਦਾ ਚੁੱਕ ਸਕਦੇ ਹੋ। ਹਾਲਾਂਕਿ ਇਸ ਦੇ ਲਈ ਕੰਪਨੀ ਨੇ ਕੁੱਝ ਸ਼ਰਤਾਂ ਵੀ ਰੱਖਿਆ ਹਨ। ਇਹ ਆਫ਼ਰ ਸੈਮਸੰਗ ਦੇ ਗਲੈਕਸੀ j ਸੀਰੀਜ਼ ਯੂਜ਼ਰ ਨੂੰ ਮਿਲੇਗਾ। ਆਫ਼ਰ ਪੁਰਾਣੇ ਤੇ ਨਵੇਂ ਦੋਹਾਂ ਗਾਹਕਾਂ ਨੂੰ ਮਿਲੇਗਾ। ਇਸ ਆਫ਼ਰ ਦਾ ਫ਼ਾਇਦਾ ਚੁੱਕਣ ਦੇ ਲਈ ਗਲੈਕਸੀ j ਸੀਰੀਜ਼ ਯੂਜ਼ਰ ਨੂੰ ਮੋਬਾਈਲ ਡਾਟਾ ਦਾ ਇਸਤੇਮਾਲ ਕਰ ਕੇ www.offers.airtel.in 'ਤੇ ਜਾਣਾ ਹੋਵੇਗਾ। ਇਸ ਸਾਈਟ 'ਤੇ ਜਾ ਕੇ ਤੁਸੀਂ ਕੁੱਝ ਆਸਾਨ ਜਿਹੇ ਸਟੈੱਪ ਨੂੰ ਫੋਲੋ ਕਰ ਕੇ ਇਸ ਆਫ਼ਰ ਦਾ ਫ਼ਾਇਦਾ ਲੈ ਸਕਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...

ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

Embed widget