ਪੜਚੋਲ ਕਰੋ

ਮਹਿਜ਼ 29 ਹਜ਼ਾਰ ’ਚ iPhone X ਖ਼ਰੀਦਣ ਦਾ ਮੌਕਾ, ਜਾਣੋ ਕਿਵੇਂ

  ਨਵੀਂ ਦਿੱਲੀ: ਐਪਲ ਦੇ iPhone X ਦੀ ਜ਼ਿਆਦਾ ਕੀਮਤ ਕਾਰਨ ਕਈ ਲੋਕ ਚਾਹੁੰਦਿਆਂ ਹੋਇਆਂ ਵੀ ਇਸ ਨੂੰ ਖ਼ਰੀਦ ਨਹੀਂ ਪਾਉਂਦੇ ਪਰ ਏਅਰਟੈਲ ਦੇ EMI ਆਫ਼ਰ ਰਾਹੀਂ 89 ਹਜ਼ਾਰ ਕੀਮਤ ਵਾਲੇ ਇਸ ਫੋਨ ਨੂੰ ਮਹਿਜ਼ 29 ਹਜ਼ਾਰ ਵਿੱਚ ਆਪਣਾ ਬਣਾਇਆ ਜਾ ਸਕਦਾ ਹੈ। ਆਈਫੋਨ ਸਣੇ ਏਅਰਟੈਲ ਹੋਰ ਵੀ ਕਈ ਪ੍ਰੀਮੀਅਮ ਸਮਾਰਟਫੋਨ ਜਿਵੇਂ ਸੈਮਸੰਗ ਗੈਲੇਕਸੀ S9, ਗੈਲੇਕਸੀ S9+ ਤੇ ਗੈਲੇਕਸੀ ਨੋਟ 8 ’ਤੇ ਵੀ EMI ਆਫ਼ਰ ਦੇ ਰਹੀ ਹੈ।

iPhone X ’ਤੇ ਏਅਰਟੈਲ ਦਾ ਆਫ਼ਰ

  ਐਪਲ ਦੇ 89 ਹਜ਼ਾਰ ਦੀ ਸ਼ੁਰੂਆਤੀ ਕਾਮਤ ਵਾਲੇ ਇਸ ਫੋਨ ਨੂੰ 29 ਹਜ਼ਾਰ ਵਿੱਚ ਖ਼ਰੀਦਣ ਦਾ ਸ਼ਾਨਦਾਰ ਮੌਕਾ ਦੇ ਰਿਹਾ ਹੈ। ਸ਼ਰਤ ਇਹ ਹੈ ਕਿ iPhone X ਦੇ 64 GB ਮਾਡਲ ਲਈ 29 ਹਜ਼ਾਰ ਦੀ ਡਾਊਨ ਪੇਅਮੈਂਟ ਕਰਨੀ ਪਵੇਗੀ ਤੇ ਏਅਰਟੈਲ ਦਾ ਪੋਸਟ ਪੇਅਡ ਪਲਾਨ ਲੈਣਾ ਪਵੇਗਾ ਜਿਸ ਤਹਿਤ 24 ਮਹੀਨਿਆਂ ਲਈ 2,799 ਰੁਪਏ ਦਾ ਪਲਾਨ ਲੈਣਾ ਪਵੇਗਾ। ਸਿੱਧੇ ਸ਼ਬਦਾਂ ਵਿੱਚ ਕਹੋ ਤਾਂ ਦੋ ਸਾਲਾਂ ਤਕ ਪ੍ਰਤੀ ਮਹੀਨੇ 2799 ਰੁਪਏ ਦਾ ਭੁਗਤਾਨ ਕਰਨਾ ਪਵੇਗਾ। ਇਸ ਪਲਾਨ ਵਿੱਚ ਏਰਟੈਲ iPhone X ਯੂਜ਼ਰਸ ਨੂੰ ਹਰ ਮਹੀਨੇ 40 GB ਡੇਟਾ ਦੇਵੇਗਾ। ਇਸ ਨਾਲ ਹੀ ਅਨਲਿਮਟਿਡ ਕਾਲਿੰਗ ਤੇ ਇੱਕ ਸਾਲ ਲਈ ਅਮੇਜ਼ੋਨ ਪ੍ਰਾਈਮ ਦਾ ਫ਼ਰੀ ਸਬਸਕਰਿਪਸ਼ਨ ਵੀ ਦਿੱਤਾ ਜਾਵੇਗਾ। ਫੋਨ ਦਾ ਡੈਮੇਜ ਕੰਟਰੋਲ ਪ੍ਰੋਟੈਕਸ਼ਨ ਵੀ ਦਿੱਤਾ ਜਾਵੇਗਾ।

ਕਿਵੇਂ ਖ਼ਰੀਦੀਏ ?

  •  ਇਸ ਦੇ ਬਾਅਦ ਇੱਥੇ ਦਿੱਤੀ ਸਮਾਰਟਫੋਨ ਦੀ ਲਿਸਟ ਵਿੱਚੋਂ iPhone X ਚੁਣੋ। ਇਸ ਪਿੱਛੋਂ ਤੁਹਾਨੂੰ ਮੋਬਾਈਲ ਨੰਬਰ ਦੀ ਜਾਣਕਾਰੀ ਦਿੱਤੀ ਜਾਏਗੀ।
 
  •  ਤੁਹਾਡੇ ਨੰਬਰ ’ਤੇ ਇੱਕ OTP ਆਏਗਾ, ਇਸ ਨੂੰ ਵੈਬਸਾਈਟ ’ਤੇ ਪਾਓ।
 
  •  ਇਸ ਦੇ ਬਾਅਦ ਇੱਕ ਨਵਾਂ ਪੈਜ ਖੁੱਲ੍ਹੇਗਾ ਜਿਸ ਵਿੱਚ ਆਪਣੀ ਪੈਨ-ਆਧਾਰ ਆਦਿ ਸਬੰਧਤ ਜਾਣਕਾਰੀ ਦਿਓ।
 
  •  ਇਸ ਪਿੱਛੋਂ ਤੁਸੀਂ ਪਹਿਲੀ ਕਿਸ਼ਤ ਦਾ ਭੁਗਤਾਨ ਕਰ ਸਕੋਗੇ ਤੇ iPhone X ਤੁਹਾਡਾ ਹੋ ਜਾਏਗਾ।
 
ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget