ਪੜਚੋਲ ਕਰੋ

ਜੀਓ ਦੇ ਰਾਹ 'ਤੇ ਨਹੀਂ ਚੱਲੇਗੀ ਏਅਰਟੈੱਲ

ਨਵੀਂ ਦਿੱਲੀ: ਭਾਰਤ ਦੀ ਸਭ ਤੋਂ ਵੱਡੀ ਸਰਵਿਸ ਪ੍ਰੋਵਾਈਡਰ ਕੰਪਨੀ ਭਾਰਤੀ ਏਅਰਟੈਲ ਜੀਓ ਵਾਂਗ ਮੁਫਤ ਸਹੂਲਤ ਤਾਂ ਨਹੀਂ ਦੇਵੇਗੀ ਪਰ ਕਾਲ ਦਰਾਂ ਜ਼ਰੂਰ ਘਟਾਏਗੀ। ਕੰਪਨੀ ਨੇ ਸਾਫ ਕੀਤਾ ਹੈ ਕਿ ਜੀਓ ਦੇ ਆਉਣ ਨਾਲ ਵਾਈਸ ਕਾਲ ਦੀਆਂ ਦਰਾਂ ਵਿੱਚ ਕਮੀ ਆਏਗੀ ਪਰ ਏਅਰਟੈਲ ਵਾਈਸ ਕਾਲ ਨੂੰ ਜੀਓ ਦੀ ਤਰਜ਼ 'ਤੇ ਬਿਲਕੁੱਲ ਫਰੀ ਨਹੀਂ ਕੇਰਗੀ। ਭਾਰਤੀ ਏਅਰਟੈਲ ਦੇ ਐਮ.ਡੀ. ਤੇ ਸੀਈਓ (ਭਾਰਤ-ਦੱਖਣੀ ਏਸ਼ੀਆ) ਗੋਪਾਲ ਵਿੱਟਲ ਨੇ ਕਿਹਾ ਕਿ ਟੈਲੀਕਮ ਸੈਕਟਰ ਵਿੱਚ ਮੁਕਾਬਲਾ ਵਧਿਆ ਹੈ। ਉਨ੍ਹਾਂ ਕਿਹਾ, ਅਸੀਂ ਇਨ੍ਹਾਂ ਚੁਣੌਤੀਆਂ ਦਾ ਸਨਮਾਣ ਕਰਾਂਗਾ ਪਰ ਅਸੀਂ ਲੋਕਾਂ ਦੇ ਕਦਮਾਂ ਨਾਲ ਪ੍ਰਭਾਵਿਤ ਨਹੀਂ ਹੋਵਾਂਗੇ।" ਇੱਥੇ ਉਨ੍ਹਾਂ ਸਪਸ਼ਟ ਕੀਤਾ ਕਿ ਨਵੀਂ ਕੰਪਨੀਆਂ ਦੇ ਆਉਣ ਨਾਲ ਦਰਾਂ ਵਿੱਚ ਕਮੀ ਆਏਗੀ। ਕਾਬਲੇਗੌਰ ਹੈ ਕਿ ਪੰਜ ਸਤੰਬਰ ਨੂੰ ਜੀਓ ਲਾਂਚ ਕਰਦੇ ਹੋਏ ਕੰਪਨੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਵਾਈਸ ਕਾਲ ਤੇ ਡੇਟਾ ਨੂੰ ਵੈਲਕਮ ਆਫਰ ਤਹਿਤ ਫਰੀ ਕਰਨ ਦਾ ਐਲਾਨ ਕੀਤਾ ਸੀ। ਇਸ ਆਫਰ ਤਹਿਤ ਡੇਟਾ ਤਾਂ 31 ਦਸੰਬਰ ਤੱਕ ਫਰੀ ਹੈ ਪਰ ਵਾਈਸ ਕਾਲ ਸਦਾ ਲਈ ਫਰੀ ਕਰ ਦਿੱਤੀ ਹੈ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget