ਪੜਚੋਲ ਕਰੋ

ਏਅਰਟੈੱਲ ਦਾ ਜੀਓ ਨੂੰ ਧੋਬੀ ਪਟਕਾ, VoLTE ਸੇਵਾ ਸ਼ੁਰੂ

ਨਵੀਂ ਦਿੱਲੀ: ਭਾਰਤੀ ਏਅਰਟੈੱਲ ਨੇ ਮੁੰਬਈ ਤੋਂ ਵਾਇਸ ਓਵਰ ਐਲ.ਟੀ.ਈ. ਯਾਨੀ VoLTE ਸੇਵਾ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੇ ਕਿਹਾ ਹੈ ਕਿ ਉਸ ਦੀ ਯੋਜਨਾ ਅਗਲੇ ਕੁਝ ਮਹੀਨਿਆਂ ਵਿੱਚ ਪੂਰੇ ਦੇਸ਼ ਵਿੱਚ ਇਹ ਸੇਵਾ ਸ਼ੁਰੂ ਕਰਨ ਦੀ ਹੈ। ਕੰਪਨੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਕਿ ਏਅਰਟੈੱਲ VoLTE 4G ਨੈੱਟਵਰਕ 'ਤੇ ਕੰਮ ਕਰਦਾ ਹੈ, ਜੋ ਗਾਹਕਾਂ ਨੂੰ ਤੇਜ਼ੀ ਨਾਲ ਕਾਲ ਕੁਨੈਕਟ ਕਰਨ ਦੇ ਨਾਲ ਨਾਲ ਬੇਹੱਦ ਸਾਫ ਆਵਾਜ਼ ਵਾਲੀ ਕਾਲ ਮੁਹੱਈਆ ਕਰਵਾਉਂਦਾ ਹੈ। ਭਾਰਤੀ ਏਅਰਟੈੱਲ ਦੇ ਨਿਰਦੇਸ਼ਕ ਅਭੈ ਸਾਵਰਗਾਂਵਕਰ ਨੇ ਦੱਸਿਆ ਕਿ ਇਹ ਦੇਸ਼ ਦੇ ਨੈਟਵਰਕ ਵਾਲੇ ਪੰਧ 'ਤੇ ਇੱਕ ਮੀਲ ਪੱਧਰ ਵਾਂਗ ਹੈ। ਉਨ੍ਹਾਂ ਕਿਹਾ ਕਿ ਏਅਰਟੈੱਲ ਨੇ ਸ਼ੁਰੂ ਤੋਂ ਹੀ ਭਾਰਤ ਵਿੱਚ ਨੈੱਟਵਰਕ ਸੁਧਾਰਨ ਲਈ ਜ਼ਿਕਰਯੋਗ ਕੰਮ ਕੀਤਾ ਹੈ। ਕੰਪਨੀ ਨੇ ਇਹ ਵੀ ਸਾਫ ਕੀਤਾ ਕਿ ਇਸ ਸੇਵਾ ਲਈ ਗਾਹਕਾਂ ਤੋਂ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ। ਇਸ ਸੇਵਾ ਦਾ ਲਾਭ ਉਠਾਉਣ ਲਈ ਖਪਤਕਾਰਾਂ ਨੂੰ 4G ਹੈਂਡਸੈੱਟ ਦੀ ਵਰਤੋਂ ਕਰਨੀ ਹੋਵੇਗੀ।

ਟਾਪ ਹੈਡਲਾਈਨ

ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ

Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ

ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ

ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...

6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ

Embed widget