ਪੜਚੋਲ ਕਰੋ

Airtel ਦੇ ਪ੍ਰੀਪੇਡ ਪਲਾਨ 'ਚ ਮਿਲਦਾ 4 ਲੱਖ ਦਾ ਬੀਮਾ ਤੇ ਰੋਜ਼ਾਨਾ 2 GB ਡੇਟਾ

ਦੂਰਸੰਚਾਰ ਕੰਪਨੀ ਭਾਰਤੀ ਏਅਰਟੈਲ ਨੇ ਦੇਸ਼ ਭਰ ਦੇ ਆਪਣੇ ਸਾਰੇ ਗਾਹਕਾਂ ਨੂੰ ਬੀਮਾ ਸੁਰੱਖਿਆ ਕਵਰ ਨਾਲ ਪ੍ਰੀਪੇਡ ਪਲਾਨ ਦੀ ਪੇਸ਼ਕਸ਼ ਦੇਣ ਲਈ ਭਾਰਤੀ ਐਕਸਾ ਲਾਈਫ ਇੰਸ਼ੋਰੈਂਸ ਨਾਲ ਭਾਈਵਾਲੀ ਕੀਤੀ ਹੈ। ਏਅਰਟੈਲ ਦੁਆਰਾ ਲਾਂਚ ਕੀਤੇ ਜਾਣ ਵਾਲਾ ਇਦ ਪਲਾਨ 599 ਰੁਪਏ ਦੈ ਹੈ।

ਚੰਡੀਗੜ੍ਹ: ਦੂਰਸੰਚਾਰ ਕੰਪਨੀ ਭਾਰਤੀ ਏਅਰਟੈਲ ਨੇ ਦੇਸ਼ ਭਰ ਦੇ ਆਪਣੇ ਸਾਰੇ ਗਾਹਕਾਂ ਨੂੰ ਬੀਮਾ ਸੁਰੱਖਿਆ ਕਵਰ ਨਾਲ ਪ੍ਰੀਪੇਡ ਪਲਾਨ ਦੀ ਪੇਸ਼ਕਸ਼ ਦੇਣ ਲਈ ਭਾਰਤੀ ਐਕਸਾ ਲਾਈਫ ਇੰਸ਼ੋਰੈਂਸ ਨਾਲ ਭਾਈਵਾਲੀ ਕੀਤੀ ਹੈ। ਏਅਰਟੈਲ ਦੁਆਰਾ ਲਾਂਚ ਕੀਤੇ ਜਾਣ ਵਾਲਾ ਇਦ ਪਲਾਨ 599 ਰੁਪਏ ਦੈ ਹੈ।

ਬੀਮੇ ਤੋਂ ਇਲਾਵਾ, ਇਸ ਪਲਾਨ ਵਿੱਚ 2 ਜੀਬੀ ਡੇਟਾ ਰੋਜ਼ਾਨਾ, ਸਾਰੇ ਨੈਟਵਰਕ 'ਤੇ ਅਸੀਮਤ ਕਾਲਿੰਗ ਤੇ 100 SMS ਪ੍ਰਤੀ ਦਿਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਕੰਪਨੀ ਭਾਰਤੀ ਐਕਸਾ ਲਾਈਫ ਇੰਸ਼ੋਰੈਂਸ ਦੁਆਰਾ 4 ਲੱਖ ਰੁਪਏ ਦਾ ਜੀਵਨ ਬੀਮਾ ਕਵਰ ਵੀ ਦੇ ਰਹੀ ਹੈ। ਇੰਝ ਲਉ ਬੀਮੇ ਦਾ ਲਾਭ

ਰਿਚਾਰਜ ਕਰਾਉਣ ਤੋਂ ਬਾਅਦ ਬੀਮੇ ਦੀ ਮਿਆਦ 84 ਦਿਨ ਹੋਵੇਗੀ ਤੇ ਹਰ ਤਿੰਨ ਮਹੀਨਿਆਂ ਦੇ ਰੀਚਾਰਜ ਤੋਂ ਬਾਅਦ, ਬੀਮਾ ਕਵਰ ਆਪਣੇ ਆਪ ਅੱਗੇ ਵਧਦਾ ਜਾਵੇਗਾ। ਹਾਲਾਂਕਿ, ਇਹ ਪ੍ਰੀਪੇਡ ਪਲਾਨ ਇਸ ਸਮੇਂ ਸਿਰਫ ਤਾਮਿਲਨਾਡੂ ਤੇ ਪੌਂਡੀਚੇਰੀ ਵਿੱਚ ਉਪਲੱਬਧ ਹੈ, ਪਰ ਕੁਝ ਦਿਨਾਂ ਬਾਅਦ ਇਸ ਨੂੰ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਵੀ ਲਾਂਚ ਕਰ ਦਿੱਤਾ ਜਾਏਗਾ।

ਇਸ ਬੀਮਾ ਕਵਰ ਦਾ ਲਾਭ 18 ਤੋਂ 54 ਸਾਲ ਦੇ ਵਿਚਕਾਰ ਦੇ ਸਾਰੇ ਗਾਹਕਾਂ ਨੂੰ ਮਿਲੇਗਾ। ਇਸ ਦੇ ਲਈ ਕਿਸੇ ਕਿਸਮ ਦੀ ਕੋਈ ਕਾਗਜ਼ੀ ਕਾਰਵਾਈ ਜਾਂ ਡਾਕਟਰੀ ਜਾਂਚ ਨਹੀਂ ਕੀਤੀ ਜਾਂਦੀ। ਬੀਮੇ ਦਾ ਸਰਟੀਫਿਕੇਟ ਤੁਰੰਤ ਗਾਹਕਾਂ ਦੇ ਵੇਰਵਿਆਂ ਨੂੰ ਡਿਜੀਟਲ ਰੂਪ ਵਿੱਚ ਈਮੇਲ ਕੀਤਾ ਜਾਏਗਾ। ਜੇ ਗਾਹਕ ਬੀਮੇ ਦੀ ਇੱਕ ਸਰਟੀਫਿਕੇਟ ਕਾਪੀ ਪ੍ਰਾਪਤ ਕਰਨਾ ਚਾਹੁੰਦੇ ਹਨ, ਤਾਂ ਉਹ ਇੱਕ ਕਾੱਪੀ ਲਈ ਬੇਨਤੀ ਵੀ ਕਰ ਸਕਦੇ ਹਨ।

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget