ਪੜਚੋਲ ਕਰੋ

ਏਅਰਟੈਲ ਦਾ ਕ੍ਰਿਕਟ ਪ੍ਰੇਮੀਆਂ ਨੂੰ ਤੋਹਫਾ, ਇੰਝ ਵੇਖੋ IPL ਮੈਚ

ਨਵੀਂ ਦਿੱਲੀ: ਟੈਲੀਕਾਮ ਕੰਪਨੀ ਏਅਰਟੈਲ ਨੇ ਕ੍ਰਿਕਟ ਦੇ ਸ਼ੌਕੀਨਾਂ ਲਈ ਖਾਸ ਐਲਾਨ ਕੀਤਾ ਹੈ। ਏਅਰਟੈਲ ਗਾਹਕਾਂ ਨੂੰ ਆਈਪੀਐਲ 2018 ਲਈ ਏਅਰਟੈਲ ਟੀਵੀ ਐਪ ਦੀ ਫਰੀ ਅਕਸੈਸ ਦਿੱਤੀ ਜਾਵੇਗੀ। ਹੌਟਸਟਾਰ ਐਪ ਦੀ ਸਾਂਝੇਦਾਰੀ ਨਾਲ ਆਈਪੀਐਲ 2018 ਦੇ ਲਾਈਵ ਮੈਚ ਫ੍ਰੀ ਵੇਖੇ ਜਾ ਸਕਣਗੇ। ਏਅਰਟੈਲ ਟੀਵੀ ਨੇ ਲੇਟੇਸਟ ਵਰਜ਼ਨ ਵਿੱਚ ਇਹ ਸੁਵਿਧਾ ਦਿੱਤੀ ਹੈ। ਇਸ ਵਿੱਚ ਕ੍ਰਿਕਟ ਲਈ ਵੱਖੋ-ਵੱਖਰਾ ਸੈਕਸ਼ਨ ਬਣਾਇਆ ਗਿਆ ਹੈ। ਇਸ ਰਾਹੀਂ ਕਈ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਵੀ ਲਿਆ ਜਾ ਸਕਦਾ ਹੈ। ਆਈਪੀਐਲ 7 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਮੋਬਾਈਲ 'ਤੇ ਮੈਚ ਵੇਖਣ ਲਈ ਏਅਰਟੈਲ ਟੀਵੀ ਦਾ ਲੇਟੇਸਟ ਐਪ ਡਾਉਨਲੋਡ ਕਰਨਾ ਹੋਵੇਗਾ। ਜੇਕਰ ਪਹਿਲਾਂ ਤੋਂ ਡਾਉਨਲੋਡ ਹੈ ਤਾਂ ਇਸ ਨੂੰ ਅਪਡੇਟ ਕੀਤਾ ਜਾ ਸਕਦਾ ਹੈ। ਇਸ ਆਫਰ ਦਾ ਫਾਇਦਾ ਲੈਣ ਲਈ ਏਅਰਟੈਲ ਦੀ 4ਜੀ ਸਿਮ ਹੋਣਾ ਜ਼ਰੂਰੀ ਹੈ। ਜੇਕਰ ਮੋਬਾਈਲ ਵਿੱਚ 2 ਸਿਮ ਚਲਾਉਂਦੇ ਹੋ ਤਾਂ ਇਸ ਨੂੰ ਪਹਿਲੇ ਸਲੌਟ ਵਿੱਚ ਇਸਤੇਮਾਲ ਕਰਨਾ ਹੈ। ਇਸ ਤੋਂ ਬਾਅਦ ਐਪ ਖੋਲ੍ਹ ਕੇ ਕ੍ਰਿਕਟ ਸੈਕਸ਼ਨ ਵਿੱਚ ਜਾਣਾ ਹੈ। ਇੱਥੇ ਲਾਈਵ ਮੈਚ ਤੋਂ ਇਲਾਵਾ ਟੀਮ ਰੈਕਿੰਗ, ਆਈਪੀਐਲ ਦੇ ਮੈਚਾਂ ਦੀਆਂ ਤਰੀਕਾਂ ਤੇ ਸਕੋਰ ਕਾਰਡ ਵੇਖਿਆ ਜਾ ਸਕਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ

Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 

YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 

Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ

Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...

Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ

Embed widget