ਪੜਚੋਲ ਕਰੋ

ਜੀਓ ਤੇ ਏਅਰਟੈੱਲ ਦਾ ਧਮਾਕਾ: ਬੱਸ ਇੱਕ ਵਾਰ ਰਿਚਾਰਜ਼ ਤੇ ਪੂਰਾ ਸਾਲ ਮਜ਼ਾ !

ਨਵੀਂ ਦਿੱਲੀ: ਏਅਰਟੈਲ ਨੇ ਆਪਣੇ ਗਾਹਕਾਂ ਲਈ ਨਵਾਂ ਪਲਾਨ ਬਾਜ਼ਾਰ 'ਚ ਲਿਆਂਦਾ ਹੈ। ਜਿਹੜੇ ਇੱਕ ਵਾਰ 'ਚ ਹੀ ਇੱਕ ਸਾਲ ਦੇ ਰਿਚਾਰਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਇਹ ਬੜਾ ਚੰਗਾ ਹੈ। ਇਹ ਪਲਾਨ 360 ਦਿਨ ਦੀ ਵੈਲੀਡਿਟੀ ਨਾਲ ਆਉਂਦਾ ਹੈ। ਏਅਰਟੈਲ ਦੇ 3999 ਰੁਪਏ ਦੇ ਰਿਚਾਰਜ ਨਾਲ ਤੁਸੀਂ ਇੱਕ ਸਾਲ 'ਚ ਰਿਚਾਰਜ ਕਰਵਾਉਣ ਤੋਂ ਮੁਕਤ ਹੋ ਸਕਦੇ ਹੋ। ਇਸ ਨਾਲ ਪੂਰੇ ਸਾਲ 'ਚ ਬਚਤ ਵੀ ਹੋਵੇਗੀ। ਇਸੇ ਤਰ੍ਹਾਂ ਦਾ ਪਲਾਨ ਜੀਓ ਵੀ ਆਪਣੇ ਗਾਹਕਾਂ ਨੂੰ ਦੇ ਰਿਹਾ ਹੈ। ਵੇਖੋ ਦੋਹਾਂ ਕੰਪਨੀਆਂ ਦੇ ਪਲਾਨ 'ਚ ਕੀ ਫਰਕ ਹੈ। ਏਅਰਟੈਲ: ਜ਼ਿਆਦਾ ਡSਟਾ ਇਸਤੇਮਾਲ ਕਰਨ ਵਾਲੇ ਗਾਹਕਾਂ ਨੂੰ ਧਿਆਨ 'ਚ ਰੱਖਦੇ ਹੋਏ ਏਅਰਟੈੱਲ ਨੇ ਇਸ ਪਲਾਨ 'ਚ 300 ਜੀਬੀ 4ਜੀ ਡਾਟਾ ਲਿਆਂਦਾ ਹੈ। ਇਹ 360 ਦਿਨ ਤੱਕ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਇਸ 'ਚ ਹਰ ਦਿਨ 100 ਮੈਸੇਜ ਤੇ ਅਣਲਿਮਿਟਿਡ ਕਾਲਿੰਗ ਮਿਲੇਗੀ। ਇਸ ਪਲਾਨ ਦੀ ਕੀਮਤ 3999 ਰੁਪਏ ਹੈ।

airtel

  ਖਾਸ ਗੱਲ ਇਹ ਹੈ ਕਿ ਇਸ ਪਲਾਨ 'ਚ ਯੂਜ਼ਰ ਲਈ ਹਰ ਦਿਨ ਡੇਟਾ ਦੀ ਕੋਈ ਲਿਮਟ ਨਹੀਂ। ਇਸ 'ਚ ਯੂਜ਼ਰ ਇੱਕ ਦਿਨ 'ਚ ਆਪਣੀ ਜ਼ਰੂਰਤ ਮੁਤਾਬਕ ਜਿੰਨਾ ਮਰਜ਼ੀ ਚਾਹੁਣ ਡੇਟਾ ਇਸਤੇਮਾਲ ਕਰ ਸਕਦਾ ਹੈ। ਜੇਕਰ ਇਸ ਪਲਾਨ ਨੂੰ ਮਹੀਨੇ ਦੇ ਹਿਸਾਬ ਨਾਲ ਜੋੜਿਆ ਜਾਵੇ ਤਾਂ ਹਰ ਮਹੀਨੇ 334 ਰੁਪਏ ਪਵੇਗਾ। ਇਸ 'ਚ 25 ਜੀਬੀ ਡਾਟਾ ਮਿਲੇਗਾ। ਜੇਕਰ ਤੁਸੀਂ ਕੋਈ ਹੋਰ ਪਲਾਨ ਲੈਂਦੇ ਹੋ ਤਾਂ ਤਕਰੀਬਨ ਇੰਨੀ ਹੀ ਕੀਮਤ 'ਚ 28 ਜੀਬੀ ਡੇਟਾ ਤੇ ਅਣਲਿਮਿਟਿਡ ਕਾਲ ਮਿਲੇਗੀ ਤੇ ਇਸ ਦੀ ਵੈਲੀਡਿਟੀ 28 ਦਿਨ ਲਈ ਹੋਵੇਗੀ। ਇਸ ਦੀ ਕੀਮਤ 349 ਰੁਪਏ ਦੇਣੀ ਪਵੇਗੀ। ਰਿਲਾਇੰਸ ਜੀਓ: ਜੀਓ ਨੇ ਆਪਣੇ ਗਾਹਕਾਂ ਨੂੰ 350 ਜੀਬੀ ਡਾਟਾ ਦੇਣ ਦੀ ਗੱਲ ਆਖੀ ਹੈ। ਰੋਜ਼ਾਨਾ ਦੀ ਕੋਈ ਲਿਮਟ ਵੀ ਨਹੀਂ। ਮਤਲਬ ਤੁਸੀਂ ਜਿੰਨਾ ਚਾਹੋ ਡਾਟਾ ਆਪਣੀ ਜ਼ਰੂਰਤ ਮੁਤਾਬਕ ਇਸਤੇਮਾਲ ਕਰ ਸਕਦੇ ਹੋ। ਇਸ ਦੇ ਨਾਲ ਹੀ ਅਣਲਿਮਿਟਿਡ ਐਸਟੀਡੀ-ਰੋਮਿੰਗ ਕਾਲ ਮਿਲੇਗੀ। ਇਸ ਪਲਾਨ ਦੀ ਕੀਮਤ 4999 ਰੁਪਏ ਹੈ। ਇਹ ਤੁਹਾਨੂੰ 260 ਦਿਨ ਲਈ ਮਿਲੇਗਾ। ਇਹ ਪਲਾਨ ਦੇ ਏਅਰਟੈਲ ਦੇ ਪਲਾਨ ਤੋਂ ਮਹਿੰਗਾ ਤਾਂ ਹੈ ਪਰ ਇਸ 'ਚ ਯੂਜ਼ਰ ਨੂੰ 50 ਜੀਬੀ ਡਾਟਾ ਜ਼ਿਆਦਾ ਮਿਲ ਰਿਹਾ ਹੈ। ਇੱਥੇ ਏਅਰਟੈਲ 'ਚ 300 ਜੀਬੀ ਡਾਟਾ ਦਿੱਤਾ ਜਾ ਰਿਹਾ ਹੈ।

jionew_559_102416021342_660_022717052509

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget